ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਦਿੱਤੀ ਮੁਬਾਰਕਬਾਦ
ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਿਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਇਸ ਮੌਕੇ ਉਨਾਂ ਦੀ ਧਰਮਪਤਨੀ ਸਾਇਲਾ ਕਾਦਰੀ ਵੀ ਮੋਜੂਦ ਸਨ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ […]
Continue Reading
