ਗੁਰਦਾਸਪੁਰ ’ਚ ਕੱਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਲਹਿਰਾਉਣਗੇ ਕੌਮੀ ਤਿਰੰਗਾ

ਗੁਰਦਾਸਪੁਰ, 14 ਅਗਸਤ  ( ਸਰਬਜੀਤ ਸਿੰਘ ) ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ 15 ਅਗਸਤ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਅੱਜ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਕਰਵਾਈ ਗਈ, ਜਿਸ ਵਿੱਚ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਕੌਮੀ ਤਿਰੰਗਾ ਲਹਿਰਾਉਣ […]

Continue Reading

12 ਲੱਖ 40 ਹਜਾਰ ਕਰੋੜ ਕਾਰੋਬਾਰੀਆ ਦਾ ਮੋਦੀ ਸਰਕਾਰ ਵੱਲੋਂ ਕੀਤਾ ਗਿਆ ਕਰਜਾ ਮੁਆਫ, ਗਰੀਬ ਦੀ ਨਹੀਂ ਲਈ ਜਾ ਰਹੀ ਸਾਰ

ਗੁਰਦਾਸਪੁਰ 13 ਅਗਸਤ (ਸਰਬਜੀਤ ਸਿੰਘ)- ਆਜਾਦੀ ਦੇ 75ਵੇਂ ਦਿਹਾੜੇ ਲਈ ਐਲਾਨੀ ਗਈ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਘਰ-ਘਰ ਤਿਰੰਗਾ ਮੁਹਿੰਮ ਤਹਿਤ ਆਖਿਰ ਬਿੱਲੀ ਥਾਲਿਓ ਬਾਹਰ ਹੀ ਆ ਗਈ ਹੈ। ਇੱਕ ਅਖਬਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਰਿਲਾਇੰਸ ਕੰਪਨੀ ਬਣੀ ਪੋਲੀਸਟਰ ਬਣਾਉਣ ਵਿੱਚ ਸੰਸਾਰ ਦੀ ਸਭ ਤੋਂ ਵੱਡੀ ਕਾਰੋਬਾਰੀ ਫੈਕਟਰੀ ਹੈ। ਇੱਕ ਹੋਰ ਅਖਬਾਰ ਮੁਤਾਬਕ ਹਿੰਦੂ […]

Continue Reading

ਪੁਲਸ ਮੁਲਾਜਮਾਂ ਵੱਲੋਂ ਆਜਾਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ-ਐਸ.ਐਸ.ਪੀ ਦੀਪਕ ਹਿਲੌਰੀ

ਗੁਰਦਾਸਪੁਰ 13 ਅਗਸਤ (ਸਰਬਜੀਤ ਸਿੰਘ)-ਆਜਾਦੀ ਦੇ 75ਵੇਂ ਵਰੇਗੰਢ ਦੇ ਸਬੰਧ ਵਿੱਚ ਅੱਜ ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੌਰੀ ਦੀ ਰਹਿਨੁਮਾਈ ਹੇਠ ਪੁਲਸ ਮੁਲਾਜਮਾਂ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਐਸ.ਪੀ (ਡੀ) ਨਵਜੋਤ ਸਿੰਘ ਸਿੱਧੂ, ਡੀ.ਐਸ.ਪੀ ਰਿਪੁਤਪਨ ਸਿੰਘ ਸਮੇਤ ਅੱਠ ਥਾਣਿਆ ਦੇ ਥਾਣਾ ਪ੍ਰਭਾਰੀ ਸ਼ਾਮਲ ਸਨ।ਐਸ.ਐਸ.ਪੀ ਦੀਪਕ ਹਿਲੌਰੀ ਨੇ ਕਿਹਾ ਕਿ ਆਜਾਦੀ ਦਿਹਾੜੇ ਨੂੰ ਮੁੱਖ […]

Continue Reading

ਜ਼ਿਲਾ ਮੈਜਿਸਟਰੇਟ ਵਲੋਂ ਜ਼ਿਲੇ ਅੰਦਰ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਦੇ ਕਰੋਪ ਦੇ ਵਧਣ ਨੂੰ ਰੋਕਣ ਲਈ ਪਾਬੰਦੀਆਂ ਦੇ ਹੁਕਮ ਲਾਗੂ

ਗੁਰਦਾਸਪੁਰ 13 ਅਗਸਤ (ਸਰਬਜੀਤ ਸਿੰਘ)-ਜ਼ਿਲਾ ਗੁਰਦਾਸਪੁਰ ਅੰਦਰ ਪਸ਼ੂਆਂ ਵਿੱਚ ਲੰਪੀ-ਸਕਿਨ ਬਿਮਾਰੀ (ਐਲ.ਐਸ.ਡੀ.) ਦਾ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਐਲ.ਐਸ.ਡੀ. ਦੇ ਕਰੋਪ ਨੂੰ ਵੱਧਣ ਤੋਂ ਰੋਕਣਾ ਅਤਿ ਜਰੂਰੀ ਹੋ ਗਿਆ ਹੈ। ਇਸ ਲਈ ਜਨਾਬ ਮੁਹੰਮਦ ਇਸ਼ਫਾਕ, ਜ਼ਿਲਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲੇ […]

Continue Reading

ਹਰ ਘਰ ਤਿਰੰਗਾ’ ਮੁਹਿੰਮ ਤਹਿਤ ਰਾਸ਼ਟਰੀ ਝੰਡਾ ਖਰੀਦ ਕਰਨ ਲਈ ਸਥਾਪਤ ਕੀਤੇ ਖਰੀਦ ਸੈਟਰਾਂ ਵਿਚ ਲੋਕਾਂ ਦਾ ਭਾਰੀ ਉਤਸਾਹ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਜਿਲਾ ਵਾਸੀਆਂ ਨੂੰ 13 ਤੋਂ 15 ਅਗਸਤ ਤਕ ਹਰ ਘਰ ਵਿਚ ਤਿਰੰਗਾ ਲਹਿਰਾਉਣ ਦੀ ਅਪੀਲ ਗੁਰਦਾਸਪੁਰ, 13 ਅਗਸਤ  (ਸਰਬਜੀਤ ਸਿੰਘ) ਜਨਾਬ ਮੁਹੰਮਦ ਇਸ਼ਫਾਕ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਵੱਖ ਵੱਖ ਖਰੀਦ ਸੈਟਰ ਸਥਾਪਿਤ ਕੀਤੇ ਹਨ, ਜਿਥੋਂ ਲੋਕ ਰਾਸ਼ਟਰੀ ਝੰਡਾ ਖਰੀਦ ਸਕਦੇ ਹਨ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ […]

Continue Reading

ਸਹਾਇਕ ਕਮਿਸ਼ਨਰ ਫੂਡ ਵੱਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਨਾਲ ਮੀਟਿੰਗ  

ਗੁਰਦਾਸਪੁਰ,  13 ਅਗਸਤ (ਸਰਬਜੀਤ ਸਿੰਘ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਹਾਇਕ ਕਮਿਸ਼ਨਰ ਫੂਡ ਡਾ. ਜੀ ਐੱਸ ਪੰਨੂੰ ਵਲੋਂ ਖਾਣ ਪੀਣ ਦੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਨੂੰ ਟ੍ਰੇਨਿੰਗ ਦੇਣ ਵਾਲੇ ਪਾਰਟਨਰ ਸਾਦਿਕ ਮਸੀਹ ਮੈਡੀਕਲ ਸੋਸ਼ਲ ਸਰਵਿਸਿਜ਼ ਸੁਸਾਇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ .।                […]

Continue Reading

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੱਲ੍ਹ 13 ਅਗਸਤ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਗੁਰਦਾਸਪੁਰ, 13 ਅਗਸਤ (ਸਰਬਜੀਤ ਸਿੰਘ) ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਕੱਲ੍ਹ 13 ਅਗਸਤ ਨੂੰ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਤੇ ਬਟਾਲਾ ਵਿਖੇ ਸਵੇਰੇ 9 ਵਜੇ ਤੋਂ ਸ਼ੈਸਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ […]

Continue Reading

ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਸਬੰਧੀ ਸਾਵਧਾਨੀਆਂ ਵਰਤਣ ਲਈ ਕੀਤਾ ਜਾਗਰੂਕ

ਗੁਰਦਾਸਪੁਰ,13 ਅਗਸਤ (ਸਰਬਜੀਤ ਸਿੰਘ) ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ  ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ, ਜਨਾਬ ਮੁਹੰਮਦ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੈ ਦੱਸਿਆ ਕਿ  ਲੰਪੀ ਸਕਿਨ ਗਊਆਂ ਅਤੇ ਮੱਝਾਂ ਦਾ ਇੱਕ ਛੂਤ ਦਾ ਰੋਗ ਹੈ । ਇਹ ਬਿਮਾਰੀ ਗਊਆਂ ਅਤੇ ਮੱਝਾਂ ਵਿੱਚ ਮੱਖੀਆਂ /ਮੱਛਰਾਂ /ਚਿੱਚੜਾਂ ਦੁਆਰਾ ਫੈਲਦੀ ਹੈ । ਪ੍ਰਭਾਵਿਤ ਪਸ਼ੂਆਂ ਦੀ […]

Continue Reading

ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ-ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਪੰਜਾਬ

ਰਮਨ ਬਹਿਲ ਦੀ ਮਿਹਨਤ ਸਦਕਾ ਹੀ ਗੁਰਦਾਸਪੁਰ ਵਿੱਚ ਵੇਖਣ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਾਰੀ ਇਕੱਠ- ਕੈਬਨਿਟ ਮੰਤਰੀ ਧਾਲੀਵਾਲਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)– ਰਾਸ਼ਟਰੀ ਤਿਰੰਗਾ ਦੇਸ਼ ਦੀ ਆਜ਼ਾਦੀ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਖਾਤਰ ਕੁਰਬਾਨੀਆਂ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ, ਪੇਂਡੂ ਵਿਕਾਸ ਅਤੇ […]

Continue Reading

ਬਿਕਰਮਜੀਤ ਮਜੀਠੀਆ ਨੂੰ ਮਿਲਣ ਲਈ 1600 ਗੱਡੀਆ ਦਾ ਕਾਫਿਲਾ ਅੰਮਿ੍ਰਤਸਰ ਲਈ ਹੋਵੇਗਾ ਰਵਾਨਾ

ਗੁਰਦਾਸਪੁਰ 11 ਅਗਸਤ (ਸਰਬਜੀਤ ਸਿੰਘ)- ਬਾਰਡਰ ਬੈਲਟ ਦੇ ਇੰਚਾਰਜ ਅਤੇ ਅਕਾਲੀ ਦਲ ਦੇ ਪ੍ਰਮੁੱਖ ਆਗੂ ਮਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਯੂਥ ਸ਼੍ਰੋਮਣੀ ਅਕਾਲੀ ਦਲ ਦੇ ਪੰਜਾਬ ਪ੍ਰਧਾਨ ਬਿਕਰਮਜੀਤ ਮਜੀਠਿਆ ਜੋ ਕਿ ਤਕਰੀਬਨ ਸਾਢੇ 5 ਮਹੀਨੇ ਬਾਅਦ ਜੇਲ ’ਚੋਂ ਪੱਕੀ ਜਮਾਨਤ ਮਿਲਣ ਤੋਂ ਬਾਅਦ ਬਾਹਰ ਆਏ ਹਨ। ਉਨਾਂ ਨੂੰ ਮਿਲਣ ਲਈ ਜਿਲਾ ਗੁਰਦਾਸਪੁਰ ਦੇ ਅਕਾਲੀ […]

Continue Reading