ਜ਼ਿਲ੍ਹਾ ਕਾਨੂੰਲੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਕੀਤਾ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 3 ਜੁਲਾਈ (ਸਰਬਜੀਤ)- ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ. ਜੇ. ਐਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਵੱਲੋਂ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਚਿਲਡਰਨ ਹੋਮ ਦਾ ਨਿਰੀਖਣ ਕੀਤਾ ਗਿਆ। ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ […]

Continue Reading

ਮਹਿਲਾ ਤੋਂ ਖੋਹ ਕਰਨ ਵਾਲੇ ਦੋ ਲੂਟੇਰਿਆ ਦੀ ਹੋਈ ਪਹਿਚਾਣ, ਅਜੇ ਪੁਲਸ ਦੀ ਗਿ੍ਰਫਤ ਤੋਂ ਬਾਹਰ

ਗੁਰਦਾਸਪੁਰ, 3 ਜੁਲਾਈ (ਸਰਬਜੀਤ)– ਥਾਣਾ ਕਾਹਨੂੰਵਾਨ ਦੀ ਪੁਲਸ ਨੇ ਮਹਿਲਾ ਤੋਂ ਖੋਹ ਕਰਨ ਵਾਲੇ ਦੋ ਲੂਟੇਰਿਆ ਦੀ ਪਹਿਚਾਣ ਹੋਈ ਹੈ।ਜਿਨਾ ਖਿਲਾਫ ਮਾਮਲਾ ਦਰਜ ਕਰ ਗਿ੍ਰਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।ਸੰਦੀਪ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਝੰਡਾ ਲੁਬਾਣਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਜਗੀਰ ਕੌਰ ਨਾਲ ਆਪਣੀ ਸਕੂਟਰੀ ਐਕਟਿਵਾ ’ਤੇ ਸਵਾਰ ਹੋ ਕੇ ਕਾਹਨੂੰਵਾਂਨ […]

Continue Reading

ਰਿਸ਼ਵਤਖੋਰ ਦੇ ਦੋਸ਼ ਵਿੱਚ ਖਜਾਨਾ ਦਫਤਰ ਦਾ ਕਰਮਚਾਰੀ ਸਸਪੈਂਡ-ਦੇਸ ਰਾਜ

ਗੁਰਦਾਸਪੁਰ, 2 ਜੁਲਾਈ (ਸਰਬਜੀਤ)– ਗੁਰਦਾਸਪੁਰ ਦੇ ਖਜਾਨਾ ਦਫਤਰ ਦੇ ਜਿਲਾ ਖਜਾਨਾ ਅਫਸਰ ਦੇਸ ਰਾਜ ਨੇ ਦੱਸਿਆ ਕਿ ਸਾਡੇ ਦਫਤਰ ਦਾ ਇੱਕ ਕਲਰਕ ਜਿਸਦਾ ਨਾਮ ਰਜਨੀਸ਼ ਕੁਮਾਰ ਹੈ। ਉਸ ਵੱਲੋਂ ਕਥਿਤ ਤੌਰ ’ਤੇ ਰਿਸ਼ਵਤ ਮੰਗੀ ਗਈ ਸੀ। ਜਿਸਦੀ ਸ਼ਿਕਾਇਕਰਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੋਰਟਲ ’ਤੇ ਪਾਈ ਸੀ। ਉਸਦੇ ਬਾਅਦ ਸਾਡੇ ਮਹਿਕਮੇ […]

Continue Reading

ਤੀਜੀ ਵਾਰ ਹੈਰੋਇਨ ਦੀ ਖੇਪ ਲੈ ਕੇ ਜਾ ਰਹੇ 4 ਸਮੱਗਲਰ ਗਿ੍ਰਫਤਾਰ, ਮੁੱਖ ਸਰਗਨਾ ਪੁਲਸ ਦੀ ਗਿ੍ਰਫਤ ਤੋਂ ਬਾਹਰ

ਗੁਰਦਾਸਪੁਰ, 2 ਜੁਲਾਈ (ਸਰਬਜੀਤ)–ਥਾਣਾ ਦੀਨਾਨਗਰ ਦੀ ਪੁਲਸ ਵੱਲੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅਗਾਂਹ ਸਪਲਾਈ ਕਰਨ ਵਾਲੇ ਚਾਰ ਸਮੱਗਲਰਾਂ ਨੂੰ 16 ਕਿਲੋ 800 ਗ੍ਰਾਮ ਹੈਰੋਇਨ ਸਮੇਤ ਗਿ੍ਰਫਤਾਰ ਕੀਤਾ ਗਿਆ ਹੈ। ਜਦੋਂ ਇੱਕ ਮੁੱਖ ਸਰਗਨਾ ਅਜੇ ਪੁਲਸ ਦੀ ਗਿ੍ਰਫਤ ਤੋਂ ਬਾਹਰ ਹੈ। ਦੱਸਿਆ ਜਾ ਰਿਹਾ ਹੈ ਕਿ ਸਮੱਗਰ ਤੀਸਰੀ ਵਾਰ ਹੈਰੋਇਨ ਲੈ ਕੇ ਵਾਪਸ ਜਾ ਰਹੇ […]

Continue Reading

4 ਜੁਲਾਈ ਤੋਂ 17 ਜੁਲਾਈ ਤਕ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਡਾਇਰੀਆ ਤੋਂ ਬਚਾਉਣ ਲਈ  ਓ ਆਰ ਐਸ ਪੈਕੇਟ ਅਤੇ ਜਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ          

  ਗੁਰਦਾਸਪੁਰ 2 ਜੁਲਾਈ ( ਸਰਬਜੀਤ )     ਸਿਵਲ ਸਰਜਨ ਗੁਰਦਾਸਪੁਰ ਡਾ ਵਿਜੇ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਬਲਾਕ ਐਕਸਟੈਨਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫਤਰ ਸਿਵਲ ਸਰਜਨ ਮਾਸ ਮੀਡੀਆ ਵਿੰਗ ਵਿੱਚ ਕੀਤੀ ਗਈ  ਇਸ ਮੀਟਿੰਗ ਵਿੱਚ ਮਹੀਨਾ ਦੀਆਂ ਪ੍ਰਗਤੀ ਰਿਪੋਰਟ ਪ੍ਰਾਪਤ ਕੀਤੀਆਂ ਗਈਆਂ   ਜ਼ਿਲ੍ਹਾ ਐਪੀਡਮੋਲੋਜਿਸਟ ਡਾ ਪ੍ਰਭਜੋਤ ਕੌਰ ਕਲਸੀ ਜੀ ਨੇ ਦੱਸਿਆ ਕਿ ਜੁਲਾਈ ਮਹੀਨੇ ਵਿਚ ਡੇਂਗੂ ਮਹੀਨਾ […]

Continue Reading

ਡਾਕਟਰ ਦਿਵਸ’ ਮੌਕੇ ਚੰਗੀਆਂ ਸੇਵਾਵਾਂ ਨਿਭਾਉਣ ਅਤੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ  ਵੱਧ ਤੋਂ ਵੱਧ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨੂੰ ਸਨਮਾਨਿਤ

ਗੁਰਦਾਸਪੁਰ,2 ਜੁਲਾਈ (ਸਰਬਜੀਤ ) ਡਾਕਟਰ ਮਨੁੱਖਤਾ ਦੀ ਤੰਦਰੁਸਤੀ ਤੇ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਲੋਕਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾਉਣ ਕਾਰਨ ਉਨ੍ਹਾਂ ਨੂੰ ਪ੍ਰਮਾਤਮਾ ਦਾ ਦਰਜਾ ਵੀ ਦਿੱਤਾ ਜਾਂਦਾ ਹੈ। ਇਨ੍ਹਾਂ ਡਾਕਟਰਾਂ ਦੀ ਇਸੇ ਸੇਵਾ ਭਾਵਨਾ ਦੀ ਕਦਰ ਕਰਦਿਆਂ ‘ਡਾਕਟਰ ਦਿਵਸ’ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਚਾਰ ਡਾਕਟਰਾਂ ਨੂੰ ਚੰਗੀਆਂ ਸੇਵਾਵਾਂ ਨਿਭਾਉਣ ਕਾਰਨ ਸਨਮਾਨਿਤ ਕੀਤਾ ਗਿਆ। ਇੱਕ ਜੁਲਾਈ ਨੂੰ […]

Continue Reading

ਏ.ਡੀ.ਸੀ ਵਲੋੰ ਬਰਸਾਤ ਦੇ ਮੌਸਮ ਦੇ ਮਦੇਨਜਰ ਨਿਕਾਸੀ ਨਾਲਿਆ ਦਾ ਲਿਆ ਜਾਇਜਾ

ਗੁਰਦਾਸਪੁਰ , 2 ਜੁਲਾਈ  (ਸਰਬਜੀਤ) ਬਰਾਸਤੀ ਮੌਸ਼ਮ ਦੌਰਾਨ ਜ਼ਿਲ੍ਹੇ ਗੁਰਦਾਸਪੁਰ ਅੰਦਰ ਸੰਭਾਵਿਤ ਹਾੜ੍ਹਾ ਪ੍ਰਭਵਿਤ  ਖੇਤਰਾਂ ਵਿੱਚ ਕੀਤੇ ਅਗੇਤੇ ਪ੍ਰਬੰਧਾਂ ਦਾ ਜਾਇਜ ਲੈਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ  ਸ੍ਰੀਮਤੀ ਅਮਨਦੀਪ ਕੌਰ , ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਨਿਕਾਸੀ ਨਾਲੇ ਦਾ ਵਿਸ਼ੇਸ਼  ਦੌਰਾ ਕੀਤਾ । ਇਸ ਮੌਕੇ ਤੇ ਹੋਰਨਾ ਤੋਂ ਇਲਾਵਾ ਦੇ ਨਾਲ ਡਰੇਨਜ਼ ਵਿਭਾਗ ਦੇ ਐਕਸੀਅਨ […]

Continue Reading

ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋ ਮਾਰਚ ਕਰਕੇ ਡੀ ਸੀ ਦਫ਼ਤਰ ਗੁਰਦਾਸਪੁਰ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਗੁਰਦਾਸਪੁਰ 2 ਜੁਲਾਈ (ਸਰਬਜੀਤ)–ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਐਸ ਪੀ ਸਿੰਘ ਗੋਸਲ ਅਤੇ ਚੇਅਰਮੈਨ ਕੈਪਟਨ ਗੁਰਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਉੱਪ ਪ੍ਰਧਾਨ ਸੂਬੇਦਾਰ ਮੇਜਰ ਸੁਖਦੇਵ ਸਿੰਘ ਅਤੇ ਜਨਰਲ ਸਕੱਤਰ ਕੁਲਬੀਰ ਸਿੰਘ ਦੀ ਰਹਿਨੁਮਾਈ ਹੇਠ ਪਹਿਲਾਂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਅਗਨੀਪਥ ਯੋਜਨਾ ਨੂੰ ਰੱਦ ਕਰਨ ਜਾਂ ਫਿਰ ਇਸ ਦੇ ਨਾਲ […]

Continue Reading

ਪੁਲਸ ਵੱਲੋਂ ਗਿ੍ਰਫਤਾਰ ਕੀਤੇ ਗਏ ਡਾਕਟਰਾਂ ਦੇ ਹੱਕ ਵਿੱਚ ਨਿੱਤਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੇ ਡਾਕਟਰ

ਗੁਰਦਾਸਪੁਰ, 1 ਜੁਲਾਈ (ਸਰਬਜੀਤ)– ਗੁਰਦਾਸਪੁਰ ਦੇ ਨਿੱਜੀ ਹਸਪਤਾਲ ਵਿੱਚ ਸਰਕਾਰੀ ਅਧਿਆਪਕਾ ਦੀ ਹੋਈ ਮੌਤ ਦਾ ਮਾਮਲਾ ਲਗਾਤਾਰ ਗਰਮਾਇਆ ਜਾ ਰਿਹਾ ਹੈ। ਜਿਸਦੇ ਚੱਲਦਿਆ ਸਰਕਾਰੀ ਅਤੇ ਨਿੱਜੀ ਅਸਪਤਾਲ ਦੇ ਡਾਕਟਰਾਂ ਵੱਲੋਂ ਗਿ੍ਰਫਤਾਰ ਕੀਤੇ ਗਏ 3 ਡਾਕਟਰਾਂ ਦੇ ਹੱਕ ਵਿੱਚ ਨਿੱਤਰੱਦਿਆ ਆਪਣਾ ਕੰਮਕਾਜ ਠੱਪ ਰੱਖ ਕੇ ਸ਼ਹਿਰ ਵਿੱਚ ਰੋਸ਼ ਮਾਰਚ ਕੱਢਣ ਤੋਂ ਬਾਅਦ ਐਸ.ਐਸ.ਪੀ ਅਤੇ ਡੀ.ਸੀ ਨੂੰ […]

Continue Reading

ਸੀ.ਪੀ.ਐਫ.ਈ.ਯੂ ਪੰਜਾਬ ਵੱਲੋਂ ਦਿੱਤੇ ਸਾਂਝੇ ਫਰੰਟ ਦੇ ਐਕਸ਼ਨ ਮੁਤਾਬਕ ਬਜਟ ਦੀਆ ਸਾਰੀਆ ਗਈਆਂ ਕਾਪੀਆਂ

ਗੁਰਦਾਸਪੁਰ 1 ਜੁਲਾਈ (ਸਰਬਜੀਤ)-ਸਾਂਝੇ ਫਰੰਟ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 28 ਜੂਨ ਤੋਂ 30 ਜੂਨ ਤੱਕ ਥਾਂ ਥਾਂ ‘ਤੇ ਬਜਟ ਦੀਆਂ ਕਾਪੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਸੀ ,ਇਸ ਸੱਦੇ ਅਨੁਸਾਰ ਸੀ.ਪੀ.ਐਫ ਕਰਮਚਾਰੀ ਯੂਨੀਅਨ ਪੰਜਾਬ ਵੱਲੋ ਆਪਣੇ ਆਪਣੇ ਦਫ਼ਤਰਾਂ ਦੇ ਬਾਹਰ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ […]

Continue Reading