ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਮਾਘ ਮਹੀਨੇ ਦੀ ਮੱਸਿਆ ਤੇ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰਕੇ ਮਨੁੱਖੀ ਜੀਵਨ ਸਫਲ ਬਣਾਇਆ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)—ਹਰ ਮਹੀਨੇ ਦੀ ਚਲਾਈ ਮਰਯਾਦਾ ਤਹਿਤ ਇਸ ਵਾਰ ਮਾਘ ਮਹੀਨੇ ਦੀ ਮੱਸਿਆ ਦੇ ਸ਼ੁਭ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਨਕਮਸਤਕ ਹੋਈਆਂ ਤੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਲੜੀਵਾਰ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ ਤੇ ਸੰਤਾਂ […]

Continue Reading

ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਜਨਵਰੀ ਨੂੰ ਬਟਾਲਾ ਵਿਖੇ ਕਰਵਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਕਵੀ ਸੰਮੇਲਨ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਿਵ ਸਨੇਹੀਆਂ ਨੂੰ ਕਵੀ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਨਿੱਘਾ ਸੱਦਾ ਦਿੱਤਾ ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹੋਰ ਪਹਿਲਕਦਮੀ ਕਰਦੇ ਹੋਏ ਪੰਜਾਬੀ ਮਾਂ ਬੋਲੀ ਦੇ ਲਾਡਲੇ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ 24 ਜਨਵਰੀ ਨੂੰ […]

Continue Reading

ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਮੌਕੇ ਛੁੱਟੀ ਘੋਸ਼ਿਤ ਹੋਣ ਉਪਰੰਤ ਸੇਵਕਾਂ ਨੇ ਚੇਅਰਮੈਨ ਰਮਨ ਬਹਿਲ ਦੇ ਗ੍ਰਹਿ ਵਿਖੇ ਪਹੁੰਚ ਕੇ ਧੰਨਵਾਦ ਕੀਤਾ

ਚੇਅਰਮੈਨ ਰਮਨ ਬਹਿਲ ਨੇ ਸਮੂਹ ਸੰਗਤਾਂ ਨੂੰ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਤਿਗੁਰੂ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਜਨਮ ਦਿਹਾੜੇ ਮੌਕੇ 23 ਜਨਵਰੀ 2023 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੀਤੀ ਸਰਕਾਰੀ ਛੁੱਟੀ […]

Continue Reading

ਨਿਊ ਸੰਤ ਨਗਰ ਇਲਾਕੇ ਵਿੱਚ ਗਟਰ ਦਾ ਪਾਣੀ ਹੋਇਆ ਓਵਰਫਲੋ, ਸੰਗਤ ‘ਚ ਭਾਰੀ ਰੋਹ

ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)–ਸ਼ਹਿਰ ਦੇ ਮੁਹੱਲਾ ਨਿਊ ਸੰਤ ਨਗਰ ਵਿੱਚ ਸੀਵਰੇਜ ਓਵਰਫਲੋ ਹੋਣ ਕਰਕੇ ਗੰਦਾ ਪਾਣੀ ਸੜਕ ‘ਤੇ ਆ ਗਿਆ ਹੈ | ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹ੍ਹਮਣਾ ਕਰਨਾ ਪੈ ਰਿਹਾ ਹੈ |ਵਰਣਯੋਗ ਹੈ ਕਿ ਇਹ ਪੈਟਰੋਲ ਪੰਪ ਦੇ ਨਾਲ ਲੱਗਦੀ ਗਲੀ ਇਤਿਹਾਸਿਕ ਗੁਰਦੁਆਰਾ ਬਾਬਾ ਹਰੀ ਸਿੰਘ ਤਪ ਸਥਾਨ ਬਥਵਾਲਾ ਰੋਡ ਨੂੰ […]

Continue Reading

ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਹੋਈ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ ਅੱਜ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਰਿਹਰਸਲ ਦੌਰਾਨ ਸਹਾਇਕ ਕਮਿਸ਼ਨਰ (ਜ) ਡਾ. ਵਰੁਣ ਕੁਮਾਰ ਨੇ ਰਿਹਰਸਲ ਦੌਰਾਨ ਤਿਰੰਗਾ ਝੰਡਾ ਲਹਿਰਾ ਕੇ ਪਰੇਡ ਦਾ ਮੁਆਇਨਾ ਕੀਤਾ। ਇਸ […]

Continue Reading

ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲਾ ਹੈਰੀਟੇਜ ਸੁਸਾਇਟੀ ਦਾ ‘ਵਿਰਸਾ ਗੁਰਦਾਸਪੁਰ’ ਕੈਲੰਡਰ ਜਾਰੀ

ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਜ਼ਿਲ੍ਹੇ ਦੀ ਇਤਿਹਾਸਿਕ ਵਿਰਾਸਤ ਨੂੰ ਉਜ਼ਾਗਰ ਕਰਨ ਲਈ ਕੀਤੇ ਜਾ ਰਹੇ ਉੱਦਮਾਂ ਦੀ ਕੈਬਨਿਟ ਮੰਤਰੀਆਂ ਵੱਲੋਂ ਸਰਾਹਨਾ ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਲੀ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ) – ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਘਵਾਈ ਹੇਠ ਅੱਜ ਦਿੱਲੀ ਪਬਲਿਕ ਸਕੂਲ, ਗੁਰਦਾਸਪੁਰ ਵਿਖੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਪੈਨਲ ਐਡਵੋਕੇਟ ਮਿਸ ਪਲਵਿੰਦਰ […]

Continue Reading

21 ਜਨਵਰੀ ਤੇ 22 ਜਨਵਰੀ ਨੂੰ ਬੀ.ਐੱਲ.ਓਜ਼ ਵੋਟਰਾਂ ਦੇ ਘਰ-ਘਰ ਜਾ ਕੇ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨਗੇ

ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ )- ਭਾਰਤ ਚੋਣ ਕਮਿਸ਼ਨਰ ਵੱਲੋਂ ਵੋਟਰ ਸੂਚੀਆਂ ਦੇ ਡਾਟੇ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਗੁਰਦਾਸਪੁਰ ਦੇ ਸਮੂਹ ਵਿਧਾਨ ਸਭਾ ਹਲਕਿਆਂ ਦੇ ਬੀ.ਐੱਲ.ਓਜ਼ 21 ਤੇ 22 ਜਨਵਰੀ ਨੂੰ ਹਰ ਬੂਥ ’ਤੇ ਵਿਸ਼ੇਸ਼ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਤੇ ਹਮਲਾ ਹੋਣਾ ਮੰਦਭਾਗਾ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)–ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਿੱਖ਼ਾਂ ਦੀ ਮੰਨੀ ਜਾਂਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੇ ਕੌਮੀ ਇਨਸਾਫ ਮੋਰਚਾ ਦੇ ਕੁਝ ਕੁ ਆਗੂਆਂ ਵਲੋਂ ਕੀਤੇ ਗਏ ਹਮਲੇ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕੀਤੀ ਅਤੇ ਮੋਰਚੇ ਦੀ ਅਗਵਾਈ ਕਰ ਰਹੀ ਜਥੇਦਾਰ ਹਵਾਰਾ ਕਮੇਟੀ ਨੂੰ ਅਪੀਲ […]

Continue Reading