21 ਫਰਵਰੀ 2023 ਤੋਂ ਪਹਿਲਾਂ-ਪਹਿਲਾਂ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਕੀਤੀਆਂ ਜਾਣ – ਡਿਪਟੀ ਕਮਿਸ਼ਨਰ

ਮਾਤ ਭਾਸ਼ਾ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਕਾਨੂੰਨੀ ਤੇ ਨੈਤਿਕ ਫ਼ਰਜ – ਡਿਪਟੀ ਕਮਿਸ਼ਨਰ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ 21 ਫਰਵਰੀ, 2023 ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਂਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)–ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਚਿਲਡਰਨ ਹੋਮ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਵੱਲੋਂ ਚਿਲਡਰਨ ਹੋਮ ਗੁਰਦਾਸਪੁਰ ਦੇ ਹਰ ਇੱਕ ਕਮਰੇ ਦਾ ਨਿਰੀਖਣ ਕੀਤਾ ਗਿਆ। […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੀਆ ਲਾਲ ਮਿੱਤਲ, ਡੀ.ਏ.ਵੀ ਸਕੂਲ, ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ  ਜਾਗਰੂਕ ਸੈਮੀਨਾਰ ਕਰਵਾਇਆ ਗਿਆ

ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ) -ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਜੀਆ ਲਾਲ ਮਿੱਤਲ, ਡੀ.ਏ.ਵੀ ਸਕੂਲ, ਗੁਰਦਾਸਪੁਰ ਵਿਖੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲ੍ਹਾ […]

Continue Reading

ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਸਕੀਮ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸਕੀਮ ਅਧੀਨ ਹੋ ਰਹੇ ਕਾਰਜਾਂ ਦਾ ਰੀਵਿਊ ਕੀਤਾ

ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਪੱਧਰ ’ਤੇ ਕੇਂਦਰ ਸਰਕਾਰ ਦੀਆਂ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਿਆਕ੍ਰਮ ਸਕੀਮ ਅਤੇ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਸਕੀਮ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲ ਕਲਾਨੌਰ ਦੇ ਪਿੰਡ ਰੁਡਿਆਣਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ

ਕੈਂਪ ਦੌਰਾਨ ਹਾਜ਼ਰ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਦਿੱਤਾ ਲਾਭ ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਪਿੰਡਾਂ/ਸ਼ਹਿਰਾਂ ਵਿੱਚ ਜਾ ਕੇ ਲੋਕ ਮਸਲਿਆਂ ਦਾ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਤਹਿਸੀਲ ਕਲਾਨੌਰ ਦੇ ਪਿੰਡ ਰੁਡਿਆਣਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਨਾਇਬ ਤਹਿਸੀਲਦਾਰ […]

Continue Reading

ਵੱਖਵਾਦੀ ਭਾਜਪਾ ਸਰਕਾਰ ਸਿੱਖ ਫੌਜੀਆਂ ਨੂੰ ਹੈਲਮੇਟ ਪਾਉਣ ਵਾਲੀ ਕਿਸੇ ਗਹਿਰੀ ਸਾਜ਼ਿਸ਼ੀ ਨੀਤੀ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)–ਕੇਂਦਰ ਦੀ ਵਖਵਾਦੀ ਭਾਜਪਾ ਸਰਕਾਰ ਵਲੋਂ ਸਿੱਖ ਫੌਜੀਆਂ ਨੂੰ ਹੈਲਮੇਟ ਪਵਾਉਣ ਵਾਲੀ ਨੀਤੀ ਰਾਹੀਂ ਸਿੱਖਾਂ ਦਾ ਸਿਦਕ ਭਰਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਿੱਖ ਵਿਰੋਧੀ ਭਾਜਪਾ ਆਪਣੀ ਇਸ ਨੀਤੀ ਰਾਹੀਂ ਸਿੱਖਾਂ ਦਾ ਸਿਦਕ ਭਰਖਣ ਦੇ ਨਾਲ ਨਾਲ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ, […]

Continue Reading

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਭਾਜਪਾ ਵਿਚ‌ ਸ਼ਾਮਲ ਹੋਣ ਨੂੰ ਦਲਬਦਲੀ ਦੀ ਬੇਸ਼ਰਮੀ ਅਤੇ ਮਰੀ ਹੋਈ ਗ਼ੈਰਤ ਭਰੀ ਕਾਰਵਾਈ ਦੱਸਿਆ-ਬਖਤਪੁਰਾ

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)—ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਕਾਂਗਰਸ ਦੇ ਵਡੇ ਵਡੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਕਾਂਗਰਸ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਾਜਪਾ ਵਿਚ‌ ਸ਼ਾਮਲ ਹੋਣ ਨੂੰ ਦਲਬਦਲੀ ਦੀ ਬੇਸ਼ਰਮੀ ਅਤੇ ਮਰੀ ਹੋਈ ਗ਼ੈਰਤ ਭਰੀ ਕਾਰਵਾਈ ਦਸਿਆ ਹੈ। ਇਸ ਸਬੰਧੀ ਪ੍ਰੈਸ ਨਾਲ […]

Continue Reading

ਬਾਜਵਾ ਨੇ ‘ਆਪ’ ਨੂੰ ਪਾਰਟੀ ਫ਼ੰਡਾਂ ‘ਚੋਂ ਸਰਕਾਰੀ ਖ਼ਜ਼ਾਨੇ ‘ਚ 20 ਕਰੋੜ ਰੁਪਏ ਜਮਾ ਕਰਵਾਉਣ ਲਈ ਕਿਹਾ

‘ਆਪ’ ਸਰਕਾਰ ਨੇ ਬਿਨਾਂ ਰੀਵਿਊ ਪਟੀਸ਼ਨ ਦੇ ਇੰਨੀ ਆਸਾਨੀ ਨਾਲ ਸ਼ਰਾਬ ਯੂਨਿਟ ਨੂੰ 20 ਕਰੋੜ ਰੁਪਏ ਕਿਉਂ ਦਿੱਤੇ?: ਵਿਰੋਧੀ ਧਿਰ ਦੇ ਆਗੂ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ੀਰਾ ਵਿੱਚ ਸ਼ਰਾਬ ਦੀ ਡਿਸਟਿਲਰੀ ਅਤੇ ਈਥਾਨੌਲ ਪਲਾਂਟ ਨੂੰ ਤੁਰੰਤ ਬੰਦ ਕਰਨ ਦੇ ਹੁਕਮਾਂ ਤੋਂ ਬਾਅਦ, ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ […]

Continue Reading

ਕਿਸਾਨ ਮਜਦੂਰ ਰੈਲੀ ਚੋ ਹਾਜਰ ਹੋ ਕੇ ਡੀ ਐਸ ਪੀ ਨੇ ਗਲਤੀਆ ਦੀ ਮੁਆਫੀ ਤੇ ਦੁਆਇਆ ਬੇਹਤਰ ਜਨਤਕ ਰਵਈਏ ਦਾ ਯਕੀਨ

ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ)– ਦਸਮੇਸ ਕਿਸਾਨ ਮਜਦੂਰ ਯੁਨੀਆਨ (ਰਜਿ) ਲੁਧਿਆਣਾ ਦੀ ਅਗਵਾਈ ਹੇਠ ,ਕਿਸਾਨ ਮਜਦੂਰ ਲੌਕ ਅੰਦੋਲਨ ,ਮਨਰੇਗਾ ਅਧਿਕਾਰ ਅੰਦੋਲਨ ਪੰਜਾਬ,ਜਬਰ ਵਿਰੋਧੀ ਤਾਲਮੇਲ ਕਮੇਟੀ ,ਕੌਮਾਗਾਟਾਮਾਰੂ ਯਾਦਗਰ ਕਮੇਟੀ,ਬੀ ਕੇ ਯੂ (ਡਕੌਦਾ) ਦੇ ਸਹਿਯੋਗ ਨਾਲ ਅੱਜ ਡੀ ਐਸ ਪੀ ਦਫਤਰ ਮੁਲਾਪੁਰ ਦੇ ਸਾਹਮਣੇ ਦਾਣਾ ਮੰਡੀ ਵਿਚ ਵਿਸਾਲ ਤੇ ਰੋਹ ਭਰਪੂਰ ਜਕਤਕ ਰੈਲੀ ,ਮੁਲਾਪੁਰ ਪੁਲਿਸ ਜਬਰ ਕਾਂਡ […]

Continue Reading

ਬੱਚਾ ਗੋਦ ਲੈਣ ਜਾਂ ਦੇਣ ਸਮੇਂ ਕਾਨੂੰਨੀ ਪ੍ਰੀਕ੍ਰਿਆ ਨੂੰ ਲਾਜ਼ਮੀ ਤੌਰ ’ਤੇ ਅਪਣਾਇਆ ਜਾਵੇ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਬੱਚਾ ਗੋਦ ਲੈਣ ਦੀ ਕਾਨੂੰਨੀ ਪ੍ਰੀਕ੍ਰਿਆ ਦੀ ਜਾਣਕਾਰੀ ਲੈਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਵਿਖੇ ਕੀਤਾ ਜਾ ਸਕਦਾ ਹੈ ਰਾਬਤਾ ਗੁਰਦਾਸਪੁਰ, 19 ਜਨਵਰੀ (ਸਰਬਜੀਤ ਸਿੰਘ) – ਬੱਚਾ ਗੋਦ ਲੈਣ ਸਮੇਂ ਸਰਕਾਰ ਵੱਲੋਂ ਬਣਾਏ ਕਾਨੂੰਨ ਅਨੁਸਾਰ ਸਾਰੀ ਪ੍ਰੀਕ੍ਰਿਆ ਦੀ ਪਾਲਣਾ ਕਰਨੀ ਬੇਹੱਦ ਜਰੂਰੀ ਹੈ ਤਾਂ ਜੋ ਭਵਿੱਖ ਗੋਦ ਲਏ ਬੱਚੇ ਅਤੇ ਉਸਦੇ ਮਾਪਿਆਂ ਨੂੰ ਕਿਸੇ […]

Continue Reading