ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ (ਸ਼ਹਿਰੀ) ਇੰਜੀ. ਅਰੁਣ ਭਾਰਦਵਾਜ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 6 ਦਸੰਬਰ ਨੂੰ ਜਰੂਰੀ ਮੁਰੰਮਤ ਕਾਰਨ ਨਿਊ ਗੁਰਦਾਸਪੁਰ ਬਿਜਲੀ ਘਰ 66 ਕੇ.ਵੀ ਸਕੀਮ ਨੰਬਰ 7 ਤੋਂ ਚੱਲ ਰਹੇ 11 ਕੇ.ਵੀ ਐਸ.ਡੀ ਕਾਲਜ ਫੀਡਰ ਅਧੀਨ ਆਉਂਦੇ ਏਰੀਆ ਦੀ ਬਿਜਲੀ ਸਪਲਾਈ ਸਵੇਰੇ 11 ਵਜੇ ਤੋ ਸ਼ਾਮ […]

Continue Reading

ਅੱਜ ਸ਼ਹਿਰ ਦੇ ਕੁੱਝ ਇਲਾਕਿਆ ਦੀ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਮਪਰੂਵਮੈਂਟ ਟਰੱਸਟ ਸਕੀਮ ਨੰਬਰ 7 ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 6 ਦਸੰਬਰ ਦਿਨ੍ਹ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਇਸ ਤੋਂ ਚੱਲਦੇ […]

Continue Reading

ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ

ਤਿਬੜੀ ਰੋਡ ’ਤੇ ਬਣ ਰਹੇ ਰੇਲਵੇ ਅੰਡਰ ਬ੍ਰਿਜ ਨੂੰ ਤਹਿ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ –  ਡਿਪਟੀ ਕਮਿਸ਼ਨਰ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਅਤੇ ਸੜਕਾਂ ਕਿਨਾਰੇ ਹੋਏ ਨਜ਼ਾਇਜ ਕਬਜ਼ਿਆਂ ਨੂੰ ਹਟਾਉਣ […]

Continue Reading

ਦੇਸ਼ ਦੀ ਪਾਰਲੀਮੈਂਟ ਵਿੱਚ ਸੰਬੋਧਨ ਕਰਨ ਵਾਲੀ ਡੇਰਾ ਬਾਬਾ ਨਾਨਕ ਦੀ ਧੀ ਯੋਗਿਤਾ ਨੂੰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਵਧਾਈ ਦਿੱਤੀ

ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗਣਤੰਤਰ ਦਿਵਸ ਮੌਕੇ ਯੋਗਿਤਾ ਨੂੰ ਕੀਤਾ ਜਾਵੇਗਾ ਵਿਸ਼ੇਸ਼ ਤੌਰ ’ਤੇ ਸਨਮਾਨਿਤ-ਡੀ.ਸੀ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੀ ਧੀ ਯੋਗਿਤਾ  ਨੇ ਦੇਸ਼ ਦੀ ਪਾਰਲੀਮੈਂਟ ’ਚ ਹੋਏ ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ਵਿੱਚ ਸੰਬੋਧਨ ਕਰਕੇ ਆਪਣੇ ਮਾਪਿਆਂ, ਸ਼ਹਿਰ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ […]

Continue Reading

ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਦੇਖਣ ਨੂੰ ਮਿਲਣਗੇ ਵੱਡੇ ਬਦਲਾਅ – ਕੈਬਨਿਟ ਮੰਤਰੀ ਕਟਾਰੂਚੱਕ

ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਪੱਖੋਂ ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਵੀ ਵੱਡੇ ਬਦਲਾਅ […]

Continue Reading

ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ

ਜ਼ਿਲ੍ਹੇ ਦੀ ਧਾਰਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਇਸਨੂੰ ਪ੍ਰਫੂਲਤ ਕਰਨ ਲਈ ਵਿਚਾਰਾਂ ਕੀਤੀਆਂ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ ) – ਸਾਬਕਾ ਏ.ਡੀ.ਸੀ. ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਦੇ ਜਨਰਲ ਸਕੱਤਰ ਤਜਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਅੱਜ ਨਵ-ਨਿਯੁਕਤ ਡਿਪਟੀ ਕਮਨਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨਾਲ ਮੁਲਾਕਾਤ ਕੀਤੀ […]

Continue Reading

ਸੁਰੱਖਿਆ ਦੇ ਮੱਦੇਨਜ਼ਰ ਗੁਰਦਾਸਪੁਰ ਸ਼ਹਿਰ 3 ਘੰਟੇ ਤੱਕ ਰਿਹਾ ਸੀਲ

ਬਾਰਡਰ ਬੈਲਟ ਦੇ ਲੋਕਾਂ ਨੇ ਜਿਲ੍ਹੇ ਦੇ ਪੁਲਸ ਕਪਤਾਨ ਦਾ ਕੀਤਾ ਧੰਨਵਾਦ, ਕਿਹਾ ਹਰ ਰੋਜ਼ ਪੁਲਸ ਕਰਦੀ ਹੈ ਸਰਹੱਦੀ ਇਲਾਕਿਆ ਵਿੱਚ ਪੈਟਰੋਲਿੰਗਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)- ਐਸ.ਐਸ.ਪੀ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਸ਼ਹਿਰ 3 ਘੰਟੇ ਤੱਕ ਸੀਲ ਕਰ ਦਿੱਤਾ ਗਿਆ | ਡੀ.ਐਸ.ਪੀ ਸਿਟੀ ਰਿਪੁਤਪਨ ਸਿੰਘ […]

Continue Reading

ਮੰਤਰੀਆਂ ਵਿਧਾਇਕਾਂ ਨੂੰ ਫਾਇਵ ਸਟਾਰ ਹੋਟਲਾ’ਚ ਰਹਿਣਾ ਛੱਡ ਕੇ ਸਰਕਟਾਂ ਹਾਉਸਾ ਤੇ ਗੈਸਟ ਹਾਊਸ ਵਿਚ ਰਹਿਣ ਲਈ ਸਰਕਾਰ ਵਲੋ ਡੀ ਸੀ ਸਾਹਿਬਾਨਾ ਨੂੰ ਹੁਕਮ ਜਾਰੀ ਕਰਨੇ ਸ਼ਲਾਘਾਯੋਗ ਕਾਰਵਾਈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਦਸੰਬਰ (ਸਰਬਜੀਤ ਸਿੰਘ)—ਬੀਤੇ ਦਿਨੀਂ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਮੰਤਰੀਆਂ ਅਤੇ ਵਿਧਾਇਕਾਂ ਦੇ ਫਾਇਵ ਸਟਾਰ ਹੋਟਲਾ’ਚ ਰਹਿਣ ਵਾਲੇ ਸਭਿਆਚਾਰ ਤੇ ਪਾਬੰਦੀ ਲਾਉਣ ਦੇ ਨਾਲ ਨਾਲ ਸਰਕਾਰੀ ਦੋਰੇ ਸਮੇਂ ਸਰਕਟ ਹਾਊਸਾਂ ਤੇ ਗੈਸਟ ਹਾਊਸਾਂ ਵਿਚ ਹੀ ਰਹਿਣ ਦੇ ਹੁਕਮ ਜਾਰੀ ਕੀਤੇ ਸਨ , ਅਤੇ ਅੱਜ […]

Continue Reading

ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਕੀਤਾ ਮਾਰਚ

ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)-ਮੰਗਾਂ ਨੂੰ ਲੈ ਕੇ ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਦਾ ਜੱਥੇ ਵੱਲੋਂ ਗਵਰਨਰ ਹਾਊਸ ਚੰਡੀਗੜ੍ਹ ਵੱਲ ਮਾਰਚ ਕੀਤਾ ਗਿਆ | ਇਸ ਦੌਰਾਨ ਮਾਰਚ ਕਰਦੇ ਹੋਏ ਨਾਅਰੇਬਾਜੀ ਵੀ ਕੀਤੀ ਗਈ ਅਤੇ ਮੰਗ ਕੀਤੀ ਗਈਹੈ ਕਿਉਨ੍ਹਾਂ ਦੀ ਮੰਗਾਂ ਵੱਲ ਧਿਆਨ ਦਿੱਤਾ ਜਾਵੇ |

Continue Reading

ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁੱਦਾ ਸੰਭਾਲ਼ਣ ਤੇ ਕੀਤਾ ਨਿੱਘਾ ਸਵਾਗਤ

ਗੁਰਦਾਸਪੁਰ, 4 ਦਸੰਬਰ (ਸਰਬਜੀਤ ਸਿੰਘ)–ਸੀ.ਪੀ.ਐਫ ਕਰਮਚਾਰੀ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਪੁਨੀਤ ਸਾਗਰ ਅਤੇ ਉਹਨਾ ਦੇ ਸਾਥੀਆਂ ਵੱਲੋਂ ਡਾ. ਹਿਮਾਂਸ਼ੂ ਅਗਰਵਾਲ ਦਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਅਹੁੱਦਾ ਸੰਭਾਲ਼ਣ ਤੇ ਨਿੱਘਾ ਸਵਾਗਤ ਕੀਤਾ ਅਤੇ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ । ਇਸ ਮੋਕੇ ਤੇ ਉਚੇਚੇ ਤੋਰ ਤੇ ਜਿਲ੍ਹਾ ਖਜਾਨਾ ਅਫਸਰ ਗੁਰਦਾਸਪੁਰ ਸ੍ਰੀ ਮੋਹਨ ਦਾਸ ਜੀ ਵੀ ਸ਼ਾਮਲ ਸਨ, […]

Continue Reading