ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦਾ ਕੀਤਾ ਜਾ ਰਿਹਾ ਹੈ ਸਸ਼ਕਤੀਕਰਨ

ਪਿੰਡਾਂ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹਾਂ ਵਿੱਚ ਜੋੜ ਕੇ ਕੀਤੀ ਜਾਂਦੀ ਹੈ ਆਰਥਿਕ ਮੱਦਦ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ (ਪੀ.ਐਸ.ਆਰ.ਐਲ.ਐਮ) ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋ ਚਲਾਇਆ ਜਾ ਰਿਹਾ ਸਾਂਝਾ ਮਿਸ਼ਨ ਹੈ, ਜਿਸ ਅਧੀਨ ਪਿੰਡਾਂ ਵਿੱਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਸਵੈ ਸਹਾਇਤਾ ਸਮੂਹਾਂ ਵਿੱਚ […]

Continue Reading

26 ਨਵੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਨਾਇਆ ਜਾਵੇਗਾ ਸੰਵਿਧਾਨ ਦਿਵਸ

ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ) – ਭਾਰਤ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 26 ਨਵੰਬਰ 2022 ਨੂੰ ਸੰਵਿਧਾਨ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਨਵੰਬਰ ਨੂੰ […]

Continue Reading

ਸਾੱਲਡ ਵੇਸਟ ਮੈਨੇਜਮੈਂਟ’ ਤਹਿਤ ਪਿੰਡਾਂ ਵਿੱਚ ਸੁੱਕੇ ਤੇ ਗਿੱਲੇ ਕੂੜੇ ਦਾ ਵੱਖ-ਵੱਖ ਕੀਤਾ ਜਾਵੇ ਨਿਪਟਾਰਾ – ਡਿਪਟੀ ਕਮਿਸ਼ਨਰ

ਐਕਸੀਅਨ ਪੰਚਾਇਤੀ ਰਾਜ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਦੀ ਗੁਣਵਤਾ ਨੂੰ ਕਰਨਗੇ ਚੈੱਕ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਪਿੰਡਾਂ ਵਿੱਚ ‘ਸਾੱਲਡ ਵੇਸਟ ਮੈਨੇਜਮੈਂਟ’ ਤਹਿਤ ਕੂੜੇ ਦਾ ਵਿਗਿਆਨਿਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਜ਼ਿਲ੍ਹੇ […]

Continue Reading

ਚਿਲਡਰਨ ਹੋਮ ਗੁਰਦਾਸਪੁਰ ਦੇ ਬੱਚਿਆਂ ਲਈ ਰੂਮ ਹੀਟਰ ਮੁਹੱਈਆ ਕਰਵਾਏ

ਗੁਰਦਾਸਪੁਰ, 24 ਨਵੰਬਰ ( ਸਰਬਜੀਤ ਸਿੰਘ  ) – ਸਮਾਜ ਸੇਵਕ ਰੋਮੇਸ਼ ਮਹਾਜਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ, ਜਨਾਬ ਮੁਹੰਮਦ ਇਸਫਾਕ ਜੀ ਦੇ ਅਦੇਸ਼ ਅਨੁਸਾਰ ਚਿਲਡਰਨ ਹੋਮ ਦੇ ਜਰੂਰਤਮੰਦ ਬੱਚਿਆਂ ਲਈ ਵਧੀ ਹੋਈ ਸਰਦੀ ਨੂੰ ਮੁੱਖ ਰੱਖਦੇ ਹੋਏ 2 ਰੂਮ ਹੀਟਰ ਮੁਹੱਈਆ ਕਰਵਾਏ ਗਏ ਹਨ। ਇਸ  ਬਾਰੇ ਜਾਣਕਾਰੀ ਦਿੰਦਿਆਂ ਨੈਸ਼ਨਲ ਐਵਾਰਡੀ ਸ੍ਰੀ ਰੋਮੇਸ਼ ਮਹਾਜਨ ਨੇ ਕਿਹਾ ਕਿ […]

Continue Reading

ਮੁੱਖ ਮੰਤਰੀ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹੁਣ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨਗੇ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਹੋਣ ਵਾਲੀਆਂ ਮੀਟਿੰਗਾਂ ਦਾ ਪ੍ਰੋਗਰਾਮ ਜਾਰੀ ਗੁਰਦਾਸਪੁਰ, 24 ਨਵੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵੱਖ-ਵੱਖ ਵਿਭਾਗਾਂ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕਰਨ ਲਈ ਹਰ 15 ਦਿਨਾਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਜ਼ਿਲ੍ਹਾ ਅਧਿਕਾਰੀਆਂ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਸਾਨਾਂ ਪ੍ਰਤੀ ਦਿੱਤੇ ਗਏ ਗੈਰ ਜਿੰਮੇਵਾਰਾਨਾ ਬਿਆਨ ਅਤੇ ਮੰਨੀਆਂ ਹੋਈਆਂ ਮੰਗਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਦੇ ਰੋਸ ਵੱਜੋ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕੋਈ ਨਾਜ਼ੁਕ।

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)—ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੋ ਗਈ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅੱਪ ਕਰਨ ਤੇ ਉਨ੍ਹਾਂ ਦਾ […]

Continue Reading

ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਪੰਜਵੇਂ ਅਤੇ ਆਖਰੀ ਦਿਨ ਕਬੱਡੀ ਦੇ ਫਾਈਨਲ ਮੁਕਾਬਲੇ ਤੇ ਅਖਾਂ ਦਾ ਫਰੀ ਕੈਂਪ ਲਗਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅਲੋਵਾਲ ਨੰਗਲਬੇਟ ਫਿਲੌਰ ਜਲੰਧਰ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਸਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਪੰਜਵੇਂ ਅਤੇ ਆਖਰੀ ਦਿਨ ਕਬੱਡੀ ਦੇ ਫਾਈਨਲ ਮੁਕਾਬਲੇ ਅਤੇ ਅਖਾਂ ਦਾ ਫਰੀ ਕੈਂਪ […]

Continue Reading

ਪ੍ਰਵਾਸੀ ਭਾਰਤੀ ਗੁਰਜੀਤ ਸਿੰਘ ਸਾਬ ਨੇ 75 ਲੱਖ ਰੁਪਏ ਖਰਚ ਕਰਕੇ ਆਪਣੇ ਪਿੰਡ ਬੂਲੇਵਾਲ ਦੀ ਬਦਲੀ ਨੁਹਾਰ

ਪਿੰਡ ਬੂਲੇਵਾਲ ਦੀ ਖੂਬਸੂਰਤੀ ਦੇਖ ਕੇ ਪੈਂਦਾ ਹੈ ਕਿਸੇ ਵਿਕਸਤ ਸ਼ਹਿਰ ਦੀ ਸਭ ਤੋਂ ਖੂਬਸੂਰਤ ਕਲੋਨੀ ਦਾ ਭੁਲੇਖਾ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ) – ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੂਲੇਵਾਲ ਦੀ ਖੂਬਸੂਰਤੀ ਦੇਖਿਆਂ ਹੀ ਬਣਦੀ ਹੈ। ਇਸ ਪਿੰਡ ਨੂੰ ਦੇਖ ਕੇ ਕਿਸੇ ਵਿਕਸਤ ਸ਼ਹਿਰ ਦੀ ਸਭ ਤੋਂ ਖੂਬਸੂਰਤ ਕਲੋਨੀ ਦਾ ਭੁਲੇਖਾ […]

Continue Reading

ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਨੇ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਸੈਮੀਨਾਰ ਲਗਾਇਆ

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਵਲੋਂ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਕਰਨਲ ਅੰਕੁਸ਼ ਨਗਿਆਲ, ਕਮਾਡਿੰਗ ਅਫਸਰ 7 ਪੰਜਾਬ ਬਟਾਲੀਅਨ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਵਜੋਂ […]

Continue Reading