ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਤੇ ਮਾਤਾ ਪ੍ਰਕਾਸ਼ ਕੌਰ ਦੀ ਸਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਚੌਥੇ ਗੇੜ’ਚ ਸਮੂਹਿਕ ਮੁੱਫਤ ਅਨੰਦ ਕਾਰਜ ਕਰਵਾਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅਲੋਵਾਲ ਨੰਗਲਬੇਟ ਫਿਲੌਰ ਜਲੰਧਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਅਤੇ ਸਵਰਗੀ ਮਾਤਾ ਪ੍ਰਕਾਸ਼ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਪੰਜ ਰੋਜ਼ਾ ਗੁਰਮਤਿ ਦੇ ਤੀਜੇ ਗੇੜ’ਚ ਅਜ ਰੱਖੇ ਗਏ 22 ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤ੍ਰ ਹੁਕਮ ਨਾਮੇ ਤੋਂ […]

Continue Reading

ਸਿੱਖਾਂ ਦੀ ਭਾਵਨਾਵਾਂ ਠੇਸ ਪਹੁੰਚਾਉਣ ਵਾਲੇ ਵਿਵਾਦਿਤ ਟਿੱਪਣੀ ਕਰਨ ਵਾਲੇ ਸ਼ਿਵਸੈਨਾ ਆਗੂ ਗਿ੍ਫਤਾਰ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)-ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਨਾਮਜਦ ਕੀਤੇ ਗਏ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਨੂੰ 3 ਦਿਨ੍ਹਾਂ ਬਾਅਦ ਗੁਰਦਾਸਪੁਰ ਪੁਲਸ ਵੱਲੋਂ ਗਿ੍ਫਤਾਰ ਕਰ ਲਿਆ ਗਿਆ | ਜਿਸ ਨੂੰ ਮਾਨਯੋਗ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਅਦਾਲਤ ਨੇ ਸੋਨੀ ਨੂੰ 14 ਦਿਨ੍ਹ ਜੂਡੀਸ਼ੀਅਲ […]

Continue Reading

ਸਿੱਧਾ ਸਰਕਾਰ ਉਤੇ ਦਬਾਅ ਪਾਉਣ ਵਾਲੇ ਘੋਲ ਦੇ ਨਵੇਂ ਢੰਗ ਅਖਤਿਆਰ ਕਰੋ – ਲਿਬਰੇਸ਼ਨ ਵਲੋਂ ਕਿਸਾਨ ਜਥੇਬੰਦੀਆਂ ਨੂੰ ਅਪੀਲ

ਮੁੱਖ ਮੰਤਰੀ ਦੇ ਬਿਆਨ ਦੀ ਨਿੰਦਾ ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)—ਸੀਪੀਆਈ (ਐਮ ਐਲ) ਲਿਬਰੇਸ਼ਨ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਅਣਮਿੱਥੇ ਸਮੇਂ ਲਈ ਸੂਬੇ ਦੀਆਂ ਮੁੱਖ ਸੜਕਾਂ ਜਾਮ ਕਰਨ ਦੀ ਬਜਾਏ ਉਹ ਅੰਦੋਲਨ ਦੇ ਅਜਿਹੇ ਨਵੇਂ ਢੰਗ ਤਰੀਕੇ ਅਖਤਿਆਰ ਕਰਨ ਜਿੰਨਾਂ ਰਾਹੀਂ ਸਿੱਧਾ ਸਰਕਾਰ ਉਤੇ ਦਬਾਅ ਬਣੇ ਅਤੇ […]

Continue Reading

ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਹੇਠ ਕੱਢਿਆ ਗਿਆ ਨਗਰ ਕੀਰਤਨ

ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)—ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪਰਕਾਸ਼ ਕੌਰ ਦੀ ਸਲਾਨਾ ਬਰਸੀ ਨੂੰ ਸਮਰਪਿਤ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਗੇੜ’ਚ ਅਜ ਇਕ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਸਮੇਤ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ […]

Continue Reading

CBA Infotech

Gurdaspur 20 november (sarabjit singh) –Want to Learn Graphic Design? 👉Everything from logos, posters, magazines, product packaging, ads, and more. 👉It’s an industry that’s always in demand. Why? 👉Because brands always need designers, whether it’s to create branding assets or design an upcoming event flyer. 👉If it’s an industry you’re interested in, discover the steps […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿਚ 2004 ਤੋਂ ਬੰਦ ਪਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ-ਚੇਅਰਮੈਨ ਰਮਨ ਬਹਿਲ

ਪੰਜਾਬ ਵਿਚ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਆਰਥਿਕ ਪੱਖੋ ਲਾਭਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਰਾਘਵ ਚੱਡਾ ਚੇਅਰਮੈਨ ਪੰਜਾਬ ਕਮੇਟੀ ਵੱਲੋਂ ਲਏ ਜਾ ਰਹੇ ਪੰਜਾਬ ਦੇ ਹਿੱਤਾਂ ਲਈ ਫੈਸਲੇ ਸਲਾਘਾਯੋਗ- ਰਮਨ ਬਹਿਲਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਅਤੇ ਚੇਅਰਮੈਨ ਪੰਜਾਬ ਰਾਘਵ ਚੱਡਾ ਦੀ ਅਗੁਵਾਈ ਵਿੱਚ ਸੂਬੇ ਵਿਚ ਪੁਰਾਣੀ […]

Continue Reading

ਅੱਜ ਬਿਜਲੀ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੈਪਾਲ ਸਿੰਘ ਬਾਜਵਾ ਨੇ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 7 ਤੋਂ ਚੱਲਦੇ 11 ਕੇ.ਵੀ ਗੋਲ ਮੰਦਿਰ ਦੀ ਫੀਡਰ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਅੱਜ ਦਿਨ੍ਹ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ | […]

Continue Reading

ਕੇਂਦਰੀ ਰਾਜ ਮੰਤਰੀ ਮੇਗਵਾਲ ਨੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆ

ਦਯਾਨੰਦ ਮੱਠ ਦੀਨਾਨਾਗਰ ਦੇ ਸੰਚਾਲਕ ਸੁਆਮੀ ਸਦਾਨੰਦ ਸਰਸਵਤੀ ਨਾਲ ਵੀ ਮੁਲਾਕਾਤ ਕੀਤੀ ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ […]

Continue Reading

ਵੋਟਰ ਸੂਚੀਆਂ ਦੀ ਸੁਧਾਈ ਲਈ ਪੋਲਿੰਗ ਸਟੇਸ਼ਨਾਂ ’ਤੇ 19, 20 ਨਵੰਬਰ ਅਤੇ 3, 4 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਅਧਾਰ ’ਤੇ ਜ਼ਿਲ੍ਹੇ ਦੇ 7 ਵਿਧਾਨ ਸਭਾ ਚੋਣ ਹਲਕਿਆਂ ਦੇ ਵੋਟਰਾਂ ਲਈ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 09 ਨਵੰਬਰ, 2022 ਤੋਂ ਸ਼ੁਰੂ ਹੋ ਚੁੱਕਾ ਹੈ ਜੋ 08 […]

Continue Reading

25 ਨਵੰਬਰ ਨੂੰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਪਿੜਾਈ ਸ਼ੀਜਨ ਦੀ ਹੋਵੇਗੀ ਸ਼ੁਰੂਆਤ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਅਤੇ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦਾ ਪਿੜਾਈ ਸੀਜਨ 2022-23 ਮਿਤੀ 25 ਨਵੰਬਰ 2022 ਤੋਂ ਆਰੰਭ ਹੋ ਰਿਹਾ ਹੈ, ਜਿਸ ਦਾ ਉਦਘਾਟਨ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਾਂਝੇ ਤੌਰ ’ਤੇ […]

Continue Reading