ਪਿੰਡ ਅਵਾਂਖਾ ਵਿਖੇ ਨਸ਼ਾ ਖ੍ਰੀਦਣ ਲਈ ਆਏ 3 ਨੌਜਵਾਨਾਂ ਨੂੰ ਪਿੰਡ ਵਾਸੀਆਂ ਵੱਲੋਂ ਕੀਤਾ ਕਾਬੂ

ਪੁਲਸ ਵੱਲੋਂ ਨੌਜਵਾਨਾਂ ਖਿਲਾਫ ਕੀਤਾ ਮਾਮਲਾ ਦਰਜ਼ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)- ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਨਸ਼ਾ ਖ੍ਰੀਦਣ ਲਈ ਆਏ 3 ਨੌਜਵਾਨਾਂ ਨੂੰ ਪਿੰਡ ਵਾਸੀਆਂ ਵੱਲੋਂ ਕਾਬੂ ਕਰਨ ਤੋਂ ਬਾਅਦ ਪੁਲਸ ਦੇ ਹਵਾਲੇ ਕੀਤਾ ਗਿਆ | ਜਿਸ ਤੋਂ ਬਾਅਦ […]

Continue Reading

ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਿਆਦਾ ਅਨੁਸਾਰ ਗੁਰਦੁਆਰਾ ਅਮਰਦਾਸ ਅੰਗੀਠਾ ਸਾਹਿਬ ਸੀਚਾ ਸੁਲਤਾਨਪੁਰ ਲੋਧੀ ਵਿਖੇ ਸੰਗਰਾਮ ਤੋਂ ਦੂਜੇ ਦਿਨ ਅਖੰਡ ਪਾਠਾਂ ਦੇ ਭੋਗ ਪਾਉਣ ਦੇ ਨਾਲ ਨਾਲ ਸੰਗਤਾਂ ਨੂੰ ਗੁਰਬਾਣੀ, ਗੁਰੂ ਗਰੰਥ ਸਾਹਿਬ ਜੀ ਨਾਲ ਜੋੜਨ ਲਈ ਧਾਰਮਿਕ ਦੀਵਾਨ ਸਜਾਉਣ ਦੀ ਇਕ ਧਾਰਮਿਕ ਚਲਾਈ ਹੋਈ ਹੈ ਅਤੇ ਇਸ ਲੜੀ ਤਹਿਤ ਅਜ ਪੰਜ ਅਖੰਡ […]

Continue Reading

ਮੋਦੀ ਸਰਕਾਰ ਵੱਖ ਵੱਖ ਫਸਲਾਂ ਉਪਰ ਐਮ ਐਸ ਪੀ ਲਾਗੂ ਕਰਨ ਤੋਂ ਭੱਜ ਰਹੀ-ਬਲਬੀਰ ਸਿੰਘ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)—ਗੁਰਦਾਸਪੁਰ ਦੇ ਨੇੜਲੇ ਪਿੰਡ ਉਚਾ ਧਕਾਲਾ ਵਿਖੇ ਪੰਜਾਬ ਕਿਸਾਨ ਯੂਨੀਅਨ ਨੇ ਬਲਬੀਰ ਸਿੰਘ ਉਚਾਧਕਾਲਾ ਪ੍ਰਧਾਨਗੀ ਹੇਠ ਰੈਲੀ ਕਰਕੇ ਮੰਗ ਕੀਤੀ ਕਿ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰ ਚੇ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰੇ।ਇਸ ਸਮੇਂ ਬੋਲਦਿਆਂ ਮਜ਼ਦੂਰਾਂ ਕਿਸਾਨਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਕਿਸਾਨ ਆਗੂ ਸੁਖਦੇਵ […]

Continue Reading

ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ

ਕਈ ਥਾਈਂ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ ਅਤੇ ਕਿਤੇ ਬੱਚਿਆਂ ਨੂੰ ਮਿੱਟੀ ਦੇ ਭਾਂਡੇ ਬਣਾਉਣ ਬਾਰੇ ਦੱਸਿਆ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ ਹਨ। ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਕੇਂਦਰਾਂ ਨੂੰ ਸਜਾਇਆ ਗਿਆ ਹੈ ਅਤੇ ਬੱਚਿਆਂ ਵੱਲੋਂ ਰੰਗੋਲੀ, ਪੋਸਟਰ […]

Continue Reading

ਸਮੂਹ ਬੈਂਕਾਂ ਸਵੈ-ਰੁਜ਼ਗਾਰ ਸ਼ੁਰੂ ਕਰਨ ਦਿੱਤੇ ਜਾਂਦੇ ਲੋਨ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਨੂੰ ਦੇਣ – ਡਿਪਟੀ ਕਮਿਸ਼ਨਰ

ਬੈਂਕਾਂ ਅਤੇ ਸਰਕਾਰੀ ਵਿਭਾਗ ਆਪਣੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਲਗਾਉਣ ਗੁੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਂਦੇ ਲੋਨ ਨਾਲ ਸਬੰਧਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ […]

Continue Reading

ਸਿੱਖਾਂ ਦੀ ਭਾਵਨਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਮਾਮਲਾ ਦਰਜ

ਯੋਗਰਾਜ ਸ਼ਰਮਾ ਨੇ ਸੋਨੀ ‘ਤੇ ਲਗਾਏ ਮੱਝਾ ਗਾਵਾਂ ਦੀ ਤਸੱਕਰੀ ਕਰਨ ਦੇ ਦੋਸ਼ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)–ਸਿੱਖਾਂ ਦੀ ਭਾਵਨਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |ਵਰਣਯੋਗ ਹੈ ਕਿ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੱਚ ਖੰਡ ਸ੍ਰੀ […]

Continue Reading

ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ’ਚ ਜਮ੍ਹਾਂ ਕਰਵਾਏ ਜਾਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ […]

Continue Reading

ਡੇਂਗੂ ਤੋਂ ਬਚਣ ਲਈ ਆਪਣੇ ਘਰ ਤੇ ਕੰਮ ਵਾਲੇ ਥਾਵਾਂ ’ਤੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਵੋ – ਸਿਵਲ ਸਰਜਨ

ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦਾ ਟੈਸਟ ਅਤੇ ਇਲਾਜ ਉਪਲੱਬਧ ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ) – ਡੇਂਗੂ ਬਿਮਾਰੀ ਤੋਂ ਬਚਣ ਲਈ ਆਪਣੇ ਘਰਾਂ ਅਤੇ ਕੰਮ ਵਾਲੇ ਥਾਵਾਂ ’ਤੇ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟ੍ਰੇਆਂ, ਛੱਤਾਂ ਤੇ ਪਏ ਕਬਾੜ ਦੇ ਸਮਾਨ, ਟਾਇਰਾਂ ਆਦਿ ਵਿੱਚ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ, ਕਿਉਂਕਿ ਇਹ ਖੜਾ ਪਾਣੀ ਹੀ ਡੇਂਗੂ ਦੇ ਮੱਛਰ […]

Continue Reading

ਬੱਚਿਆਂ `ਤੇ ਹੁੰਦੇ ਜ਼ੁਲਮਾਂ ਨੂੰ ਰੋਕਣ ਵਿੱਚ ਸਹਾਈ ਹੋਈ 1098 ਚਾਈਲਡ ਹੈਲਪਲਾਈਨ

ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ) – ਬੱਚਿਆਂ ਉੱਪਰ ਹੁੰਦੇ ਅੱਤਿਆਚਾਰਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਟੌਲ ਫਰੀ ਚਾਈਲਡ ਹੈਲਪ ਲਾਈਨ 1098 ਚਲਾਈ ਜਾ ਰਹੀ ਹੈ। ਜੇਕਰ ਛੋਟੇ ਬੱਚਿਆਂ ਨੂੰ ਕੋਈ ਪਰੇਸ਼ਨੀ ਜਾਂ ਮੁਸਕਲ ਦਰਪੇਸ਼ ਹੋਵੇ ਤਾਂ ਉਹ ਚਾਈਲਡ ਹੈਲਪ ਲਾਈਨ 1098 ਉੱਪਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ […]

Continue Reading