ਹੁਣ ਲੋਕ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਕਰ ਸਕਦੇ ਨੇ ਅਪਲੋਡ : ਡਿਪਟੀ ਕਮਿਸ਼ਨਰ
ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ) – ਖਾਨਗੀ ਤਕਸੀਮ (ਜ਼ਮੀਨ-ਜਾਇਦਾਦ ਦੀ ਵੰਡ) ਨੂੰ ਦਰਜ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਖਾਲਾ ਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ’ਤੇ ਲੋਕ ਇਕ ਕਲਿੱਕ ਰਾਹੀਂ ਖਾਨਗੀ ਤਕਸੀਮ ਸਬੰਧੀ ਅਰਜ਼ੀਆਂ ਅਪਲੋਡ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ […]
Continue Reading
