ਤਰਨਤਾਰਨ ਜਿਮਨੀ ਚੋਣ ਵਿੱਚ ਲੋਕਾਂ ਨੇ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕੰਮਾਂ ‘ਤੇ ਲਾਈ ਮੋਹਰ-ਰਮਨ ਬਹਿਲ
ਗੁਰਦਾਸਪੁਰ, 14 ਨਵੰਬਰ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਨੇ ਤਰਨਤਾਰਨ ਜਿਮਨੀ ਚੋਣ ਵਿੱਚ ਆਪ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ‘ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਨੇ ਸੂਬੇ ਅੰਦਰ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕਾਂ ਭਲਾਈ ਨੀਤੀਆਂ ‘ਤੇ ਮੋਹਰ ਲਾਈ ਹੈ। ਉਨ੍ਹਾਂ […]
Continue Reading

