ਵਧੀਕ ਡਿਪਟੀ ਕਮਿਸ਼ਨਰ ਡਾ.ਬੇਦੀ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਗਿਆ
ਸਰਕਾਰੀ ਸੀਨੀਅਰ ਸੈਕੈਂਡਰੀ ਸਮਾਰਟ ਸਕੂਲ ਗਾਹਲੜੀ (ਕੁੜੀਆਂ) ਵਿਖੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗੁਰਦਾਸਪੁਰ, 08 ਅਕਤੂਬਰ (ਸਰਬਜੀਤ ਸਿੰਘ) ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜਿਲੇ ਅੰਦਰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕ ਮੁਹਿੰਮ ਵਿੱਢੀ ਗਈ ਹੈ,ਜਿਸ ਦੇ ਚੱਲਦਿਆਂ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਹੇਠ ਸਰਕਾਰੀ […]
Continue Reading

