ਮਿਸਲ ਸਹੀਦ ਬਾਬਾ ਬਲਵੰਤ ਸਿੰਘ ਦੇ ਜਥੇਦਾਰ ਬਾਬਾ ਬਲਬੀਰ ਖਾਪੜਖੇੜੀ ਅਤੇ ਜਥੇਦਾਰ ਸਤਿਨਾਮ ਸਿੰਘ ਬਾਸਰਕੇ ਭੈਣੀ ਵੱਲੋਂ ਸਾਂਝੇ ਤੌਰ ਤੇ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ 30 ਵੀ ਬਰਸੀ 6 ਜੂਨ ਨੂੰ ਹਰੜ ਖੁਰਦ ਅਜਨਾਲਾ ਵਿਖੇ ਮਨਾਈ ਜਾਵੇਗੀ – ਭਾਈ ਵਿਰਸਾ ਸਿੰਘ ਖਾਲਸਾ
ਅਜਨਾਲਾ , ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਹਰ ਸਾਲ ਕੌਮ ਦੇ ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਬਰਸੀ ਬਹੁਤ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਪਿੰਡ ਹਰੜਖੁਰਦ ਅਜਨਾਲਾ ਵਿਖੇ ਮਨਾਈ ਜਾਂਦੀ ਹੈ ਅਤੇ ਇਸ ਵਿੱਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਨਿਹੰਗ ਸਿੰਘ ਜਥੇਬੰਦੀਆਂ ਤੇ ਸਥਾਨਕ ਸੰਗਤਾਂ ਵੱਲੋਂ ਮਨਾਈ ਜਾਂਦੀ ਹੈ ਇਸ ਮੌਕੇ ਤੇ ਅਖੰਡ ਪਾਠ ਸਾਹਿਬ […]
Continue Reading

