ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀ ਬਾਂਹ ਫੜੀ
ਪੰਜਾਬ ਸਰਕਾਰ ਨੇ 65 ਲੱਖ ਪਰਿਵਾਰਾਂ ਲਈ ਯੂਨੀਵਰਸਲ ਹੈਲਥ ਕਵਰ ਦਾ ਐਲਾਨ ਕੀਤਾਹਰੇਕ ਪਰਿਵਾਰ ਨੂੰ 10 ਲੱਖ ਰੁਪਏ ਸਲਾਨਾ ਸਿਹਤ ਬੀਮਾ ਦੀ ਸਹੂਲਤ ਮਿਲੇਗੀ – ਰਮਨ ਬਹਿਲਗੁਰਦਾਸਪੁਰ, 08 ਜੁਲਾਈ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਆਮ ਲੋਕਾਂ ਦੀ ਬਾਂਹ ਫੜਦਿਆਂ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ […]
Continue Reading

