ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
ਜੇਲ੍ਹ ਵਿੱਚ ਬੰਦ ਕੈਦੀਆਂ ਤੇ ਹਵਾਲਾਤੀਆਂ ਦੀਆਂ ਮੁਸ਼ਕਲਾਂ ਸੁਣੀਆਂਗੁਰਦਾਸਪੁਰ, 07 ਜੁਲਾਈ (ਸਰਬਜੀਤ ਸਿੰਘ) – ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ […]
Continue Reading

