ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਟਾਈਪਿੰਗ ਮੁਕਾਬਲਾ ਕਰਵਾਇਆ ਗਿਆ
ਜੇਤੂ ਵਿਦਿਆਰਥੀਆਂ ਨੂੰ 27 ਸਤੰਬਰ ਨੂੰ ਵੰਡੇ ਜਾਣਗੇ ਇਨਾਮ- ਸਿਮਰਨਗੁਰਦਾਸਪੁਰ, 24 ਸਤੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਵਲੋਂ ਵਿਦਿਆਰਥੀਆਂ ਵਿਚਾਲੇ ਟਾਈਪਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 80 ਤੋਂ ਜਿਆਦਾ ਲੜਕੇ ਲੜਕੀਆਂ ਨੇ ਹਿੱਸਾ ਲਿਆ ਅਤੇ ਆਪਣੀ ਟਾਈਪਿੰਗ ਦਾ ਹੁਨਰ ਦਿਖਾਇਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇਨਫੋਟੈਕ ਗੁਰਦਾਸਪੁਰ ਦੀ ਚੇਅਰਪਰਸਨ ਸਿਮਰਨ ਨੇ ਦੱਸਿਆ ਕਿ […]
Continue Reading

