ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ਰੋਜ਼ਗਾਰ ਕੈਂਪ 25 ਫਰਵਰੀ ਨੂੰ
ਸੋਨਾਲਿਕਾ ਇੰਟਰਨੈਸ਼ਨਲ ਟਰੇਕਟਰਜ਼ ਲਿਮਿਟਡ ਵੱਲੋਂ ਹੈਲਪਰ, ਟੈਕਸ਼ੀਅਨ, ਵੈਲਡਰ ਅਤੇ ਡੀਜ਼ਲ ਮਕੈਨਿਕ ਆਦਿ ਦੀਆ ਅਸਾਮੀਆਂ ਲਈ ਲੜਕਿਆਂ ਦੀ ਭਰਤੀ ਕੀਤੀ ਜਾਵੇਗੀ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵੱਲੋਂ 25 ਫਰਵਰੀ ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਹ […]
Continue Reading

