ਵਧੀਕ ਡਿਪਟੀ ਕਮਿਸ਼ਨਰ ਵੱਲੋਂ ਡੀ.ਐੱਮ.ਸੀ.ਏ.ਈ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ
ਦਿਵਿਆਂਗ ਵੋਟਰਾਂ ਦੀ ਚੋਣਾਂ ਵਿਚ ਭਾਗੀਦਾਰੀ ਵਧਾਉਣ ਅਤੇ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਨੂੰ ਪੂਰਾ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 23 ਮਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਔਨ ਅਸੈਸੀਬਲ (ਡੀ.ਐੱਮ.ਸੀ.ਏ.ਈ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਸਮੂਹ […]
Continue Reading

