ਭਾਰਤ ਅਤੇ ਪਾਕਿਸਤਾਨ ਦਰਮਿਆਨ ਲੜਾਈ ਬੰਦ ਕਰਨ ਦੇ ਫੈਸਲੇ ਨੂੰ ਦੋਨਾਂ ਦੇਸ਼ਾਂ ਦੇ ਲੋਕਾਂ ਲਈ ਹਾਂ ਪੱਖੀ ਖਬਰ ਦੱਸਿਆ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)- ਸੀਪੀਆਈ ਐਮ ਐਲ ਲਿਬਰੇਸ਼ਨ ਨੇ ਸਾਹਮਣੇ ਆਈਆ ਖਬਰਾਂ ਮੁਤਾਬਿਕ ਭਾਰਤ ਅਤੇ ਪਾਕਿਸਤਾਨ ਦਰਮਿਆਨ ਲੜਾਈ ਬੰਦ ਕਰਨ ਦੇ ਫੈਸਲੇ ਨੂੰ ਦੋਨਾਂ ਦੇਸ਼ਾਂ ਦੇ ਲੋਕਾਂ ਲਈ ਹਾਂ ਪੱਖੀ ਖਬਰ ਦੱਸਿਆ ਹੈ। ਇਸ ਸਬੰਧੀ ਪ੍ਰੈਸ਼ ਨਾਲ ਗੱਲਬਾਤ ਕਰਦਿਆ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦਾ […]
Continue Reading

