ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ/ਦੁਕਾਨਦਾਰਾਂ ਦੀਆਂ ਰੂਟੀਨ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਵਾਉਣਾ- ਰਮਨ ਬਹਿਲ ਅਤੇ ਚੇਅਰਮੈਨ ਸਿਮਰਜੀਤ ਸਿੰਘ

ਗੁਰਦਾਸਪੁਰ ਦੇ ਬਾਟਾ ਚੌਂਕ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਰਾਜ ਵਪਾਰੀ ਕਮਿਸ਼ਨ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਮੁੱਖ ਮੰਤਵ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਅਤੇ ਉਨਾ ਦੇ ਕਾਰੋਬਾਰ ਨੂੰ ਹੋਰ ਪ੍ਰਫੁੱਲਿਤ ਕਰਨ […]

Continue Reading

ਪੁਲਸ ਪ੍ਰਸ਼ਾਸਨ ਵੱਲੋਂ ਪਿੰਡ ਜਿਉਂਦ ਬਠਿੰਡਾ ਵਿਖੇ ਘਰਾਂ ‘ਚ ਵੜ੍ਹ ਕੀਤੇ ਗਏ ਅੱਤਿਆਚਾਰ ਸਖਤ ਸ਼ਬਦਾ ਚ ਕਰਦੇ ਹਾਂ ਨਿਖੇਧੀ – ਭੋਜਰਾਜ

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆ ਹੋਇਆ ਕਿਹਾ ਕਿ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਇੱਕ ਵਾਰ ਫਿਰ ਤੋਂ ਉਸ ਸਮੇਂ ਨੰਗਾ ਹੋਇਆ ਜਦੋਂ ਸਰਕਾਰ ਵੱਲੋਂ ਇੱਕ ਪਾਸੇ ਤਾਂ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਬੁਲਾਇਆ ਗਿਆ ਤੇ ਦੂਸਰੇ ਪਾਸੇ ਪੁਲਸ […]

Continue Reading

ਸਾਬਕਾ ਜਥੇਦਾਰ ਅਕਾਲ ਤਖ਼ਤ ਸਾਹਿਬ ਤੇ ਹੈਂਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਗਿਆਨੀ ਰਘਬੀਰ ਸਿੰਘ ਵੱਲੋਂ ਬਾਦਲਾਂ ਤੇ ਲਾਏ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਪੜਤਾਲ ਹੋਣੀ ਚਾਹੀਦੀ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)–ਸਾਬਕਾ ਜਥੇਦਾਰ ਤੇ ਹੈਂਡ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਗਿਆਨੀ ਰਘਬੀਰ ਸਿੰਘ ਨੇ ਕਾਫੀ ਸਮੇਂ ਤੋਂ ਬਾਅਦ ਬਾਦਲਕਿਆਂ ਤੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਇਲਾਵਾ ਸਮੂਹ ਇਤਿਹਾਸਕ ਗੁਰਦੁਆਰਿਆਂ ਵਿੱਚ ਵੱਡੇ ਭਿਰਸ਼ਟਾਚਾਰ ਦੇ ਇਲਜਾਮ ਲਾਏ ਹਨ ਭਾਵੇਂ ਕਿ ਇਹ ਇਲਜਾਮ ਤਾਂ ਪਹਿਲਾਂ ਵੀ ਬਾਦਲਕਿਆਂ ਬਹੁਤ ਲੋਕਾਂ ਨੇ ਲਾਏ ਹਨ ਅਤੇ ਸਾਬਕਾ ਖਾੜਕੂ ਜਥੇਦਾਰ […]

Continue Reading

ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਤੇ ਕੀਰਤਨ ਦਰਬਾਰ ਗੁਰਮਤਿ ਸਮਾਗਮ 20, 21ਤੇ 22 ਫਰਵਰੀ ਨੂੰ ਪਿੰਡ ਮੁਸਤਫਪੁਰ ਗੁਰਦਾਸਪੁਰ ਵਿਖੇ ਕਰਵਾਇਆ ਜਾਵੇਗਾ – ਜਥੇ ਬਲਦੇਵ ਸਿੰਘ ਮੁਸਤਫ਼ਾਪੁਰ

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਤੇ ਕੀਰਤਨ ਦਰਬਾਰ ਗੁਰਮਤਿ ਸਮਾਗਮ ਪਿੰਡ ਮੁਸਤਫਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ 105 ਵਾ ਤਿੰਨ ਰੋਜ਼ਾ ਗੁਰਮਤਿ ਸਮਾਗਮ 20/21 ਅਤੇ 22 ਫਰਵਰੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ,ਸਥਾਨਕ ਅਤੇ ਹੋਰ ਸੰਗਤਾਂ […]

Continue Reading

ਤਰਨਤਾਰਨ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਤਿੰਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕੀਤੀਆਂ ਹੱਤਿਆ ਦੇ ਜਾਂਚ ਕਰਕੇ ਮੁਲਜ਼ਮ ਕਾਬੂ ਕੀਤੇ ਜਾਣ – ਭਾਈ ਵਿਰਸਾ ਸਿੰਘ ਖਾਲਸਾ

ਤਰਨਤਾਰਨ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਜਵਾ ਵਿਗੜ ਚੁੱਕੀ ਹੈ ਅਤੇ ਹਮਲਾਵਰ ਜਿੰਨੂ ਚਾਹੇ ਦਿਨ ਦਿਹਾੜੇ ਗੋਲੀ ਮਾਰਕੇ ਫ਼ਰਾਰ ਹੋ ਜਾਂਦੇ ਹਨ ਅਜਿਹੀ ਵਾਰਦਾਤ ਅੱੱਜ ਉਦੋਂ ਵੇਖਣ ਨੂੰ ਮਿਲੀ ਜਦੋਂ ਤਰਨਤਾਰਨ ਵਿਖੇ ਅਣਪਛਾਤੇ ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, […]

Continue Reading

ਮੰਡੀ ਬੋਰਡ ਦਾ ਪੈਸਾ ਨਿੱਜੀ ਅਦਾਰੇ ਨੂੰ ਸੌਂਪਣ ਦਾ ਯਤਨ ਰੋਕਿਆ ਜਾਵੇ – ਭੋਜਰਾਜ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਕਿਹਾ ਪੰਜਾਬ ਮੰਡੀ ਬੋਰਡ ਦੇ ਪੈਨਸ਼ਨਰਾਂ ਦਾ ਜੀ ਪੀ ਐਫ਼ ਅਤੇ ਪੈਨਸ਼ਨਾਂ ਕਿਸੇ  ਨਿੱਜੀ ਅਦਾਰੇ ਨੂੰ ਸੌਂਪਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ,ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਸਰਕਾਰ ਵੱਲੋ ਚੁੱਕੇ […]

Continue Reading

‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਗੁਰਦਾਸਪੁਰ ਦੇ 2 ਵਿਅਕਤੀਆਂ ਨੇ ਕਰਵਾਇਆ ਮੁਫ਼ਤ ਇਲਾਜ਼

ਸੂਬਾ ਸਰਕਾਰ ਲੋਕਾਂ ਨੂੰ ਸਿਹਤ ਸਹੂਲਤ ਦੇਣ ਲਈ ਵਚਨਬੱਧ- ਰਮਨ ਬਹਿਲ ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾ ਦੇਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਅਤੇ ਇਸ ਤਹਿਤ ਬਣੇ ਹੈਲਥ ਕਾਰਡ ਲੋਕਾਂ ਲਈ ਵਰਦਾਨ ਬਣੇ ਹਨ।  ਇਸ ਸਬੰਧੀ ਗੱਲ ਕਰਦਿਆਂ ਗੁਰਦਾਸਪੁਰ ਦੇ […]

Continue Reading

ਗੁਰਦਾਸਪੁਰ ਚ ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਤਹਿਤ ਸਮਾਗਮ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਸਾਰੇ ਆਂਗਣਵਾੜੀ ਕੇਂਦਰਾਂ ’ਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ’ ਦੇ ਤਹਿਤ ਇਸ ਮਹੀਨੇ ਦੇ ਥੀਮ “ਸਮਾਜਿਕ, ਭਾਵਨਾਤਮਕ ਅਤੇ ਬੁੱਧਾਤਮਕ ਵਿਕਾਸ ਬਾਰੇ ਮਾਪਿਆ ਨੂੰ ਜਾਗਰੂਕ ਕਰਨਾ” ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਦੇ ਸਮਾਜਿਕ, ਭਾਵਨਾਤਮਕ ਅਤੇ ਬੁੱਧਾਤਮਕ ਵਿਕਾਸ ਨਾਲ ਸੰਬੰਧਿਤ ਵੱਖ-ਵੱਖ […]

Continue Reading

ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵਲੋਂ ‘ਦਿਸ਼ਾ’ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

ਸਮੂਹ ਵਿਭਾਗ, ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ-ਸਾਂਸਦ ਸੁਖਜਿੰਦਰ ਸਿੰਘ ਰੰਧਾਵਾਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)–  ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸਾਂਸਦ  ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਅੱਜ […]

Continue Reading

ਡੇਅਰੀ ਉਦਮ ਸਿਖਲਾਈ ਕੋਰਸ 23 ਫਰਵਰੀ ਤੋਂ ਸ਼ੁਰੂ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)— ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉਦਮ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਕੋਰਸ ਮਿਤੀ 23 ਫਰਵਰੀ ਤੋਂ 20 ਮਾਰਚ ਤੱਕ (ਚਾਰ ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਇੰਸਪੈਕਟਰ ਗੁਰਦਾਸਪੁਰ ਬਰਜਿੰਦਰ ਸਿੰਘ ਨੇ […]

Continue Reading