ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਬਟਾਲਾ, ਗੁਰਦਾਸਪੁਰ 31 ਮਾਰਚ (ਸਰਬਜੀਤ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ ਪਰਮਜੀਤ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਅਨਿਲ ਸ਼ਰਮਾਂ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਢਡਿਆਲਾ ਨੱਤ ਬਲਾਕ ਬਟਾਲਾ 1 ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸਰਪੰਚ ਦਿਲਰਾਜ ਸਿੰਘ ਵੱਲੋਂ […]
Continue Reading

