ਏਆਈਐਸਐਸਐਫ (ਖਾਲਸਾ) ਵੱਲੋਂ ਬੀਤੇ ਦਿਨੀਂ ਢਿੱਲੋਂ ਮਜੀਠੀਆ ਜੇਲ੍ਹ ਮਿਲਣੀ, ਅਕਾਲੀ ਭਾਜਪਾ ਗਠਜੋੜ ਦੀ ਸ਼ੁਰੂਆਤ ਵਾਲੀ ਕੀਤੀ ਮਸੀਨਗੋਈ ਗਵਰਨਰ ਮੁਹਿੰਮ ‘ਚ ਅਕਾਲੀ ਭਾਜਪਾ ਢਿੱਲੋਂ ਲਾਣੇ ਦੇ ਸ਼ਾਮਲ ਹੋਣ ਨਾਲ ਸੱਚ ਸਾਬਤ ਹੋਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)— ਗਵਰਨਰ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾ ਕੱਢੀ ਜਾ ਰਹੀ ਹੈ ਪਰ ਇਸ ਯਾਤਰਾ ਵਿਚ ਅਕਾਲੀ ਭਾਜਪਾ ਤੇ ਸਿਆਸੀ ਬਾਬੇ ਢਿੱਲੋਂ ਦੇ ਸ਼ਾਮਲ ਹੋਣ ਤੋਂ ਸਾਫ ਜ਼ਾਹਰ ਹੈ ਕਿ ਗਵਰਨਰ ਪੰਜਾਬ ਤਾਂ 2027 ਦੀਆਂ ਚੋਣਾਂ ਸਮੇਂ ਅਕਾਲੀ ਭਾਜਪਾ ਗਠਜੋੜ ਵਾਲੀ ਮੁਹਿੰਮ ਚਲਾ ਰਹੇ ਹਨ ਅਤੇ ਇਸ ਨੂੰ ਨਸ਼ਿਆਂ ਵਿਰੋਧੀ ਜਾਗਰੂਕਤਾ […]

Continue Reading

ਮਾਨਸਿਕ ਬਿਮਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ਭਾਜਪਾ ਸਰਕਾਰ ਨੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ‘ਚ ਰੋਲਿਆਂ, ਭਾਜਪਾ ਪੰਜਾਬ ‘ਚ ਸਰਕਾਰ ਨਹੀਂ ਬਣਾ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)– ਜਦੋਂ ਦਿੱਲੀ ਵਿਚ ਆਮ ਪਾਰਟੀ ਦੀ ਸਰਕਾਰ ਸੀ ਤਾਂ ਸਿੱਖ ਵਿਰੋਧੀ ਭਾਜਪਾ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਦੇ ਹੋਏ ਆਪ ਪਾਰਟੀ ਨੂੰ ਸਿੱਖ ਵਿਰੋਧੀ ਦੱਸ ਰਹੇ ਸਨ,ਪਰ ਹੁਣ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਸਰਕਾਰ ਵਲੋਂ ਰੋਕ ਕੇ ਭਾਜਪਾ ਨੇ ਚਿੱੱਟੇ ਦਿੱਨ ਸਾਬਤ ਕਰ ਦਿੱਤਾ ਹੈ […]

Continue Reading

‘ਪੰਜਾਬ ਸਖੀ ਸ਼ਕਤੀ ਮੇਲਾ-2026’ ਵਿੱਚਹਲਕਾ ਇੰਚਾਰਜ ਰਮਨ ਬਹਿਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਕੀਤੀ ਸ਼ਿਰਕਤ

13 ਫਰਵਰੀ ਤੱਕ ਹੋਵੇਗਾ ਮੇਲਾ ਸਮੂਹ ਇਲਾਕਾ ਨਿਵਾਸੀਆਂ ਨੂੰ  ਆਪਣੇ ਪਰਿਵਾਰ ਸਮੇਤ ਇਸ ਮੇਲੇ ਵਿੱਚ ਸ਼ਾਮਲ ਹੋ ਕੇ ਮਹਿਲਾ ਸਸ਼ਕਤੀਕਰਨ ਦੇ ਇਸ ਉਪਰਾਲੇ ਨੂੰ ਸਫਲ ਬਣਾਉਣ ਦੀ ਅਪੀਲ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)—- ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਗੁਰਦਾਸਪੁਰ ਵੱਲੋਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਤਹਿਤ […]

Continue Reading

ਸਰਕਾਰੀ ਸਕੂਲਾਂ ਦੇ ਜੋਨਲ ਪੱਧਰੀ ਕਿੱਤਾ ਮੁਖੀ ਸਿੱਖਿਆ ਦੇ ਮੁਕਾਬਲੇ ਕਰਵਾਏ

ਵਿਦਿਆਰਥੀਆਂ ਨੂੰ ਕਿੱਤਾ ਮੁਖੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ: ਡੀ.ਈ.ਓ. ਪਰਮਜੀਤ ਗੁਰਦਾਸਪੁਰ 11 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਿੱਤਾਮੁਖੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਐਨ.ਐਸ.ਕਿਓ.ਐਫ. ਵੱਖ-ਵੱਖ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਤਾਂ ਜੋ ਵਿਦਿਆਰਥੀ ਆਪਣੇ ਕੀਤੇ ਕੋਰਸ ਵਿੱਚ ਨਿਪੁੰਨਤਾ ਹਾਸਲ ਕਰਕੇ ਆਪਣੇ ਜੀਵਨ ਨੂੰ ਬਿਹਤਰ ਬਣਾ […]

Continue Reading

ਸਾਡੇ ਬਜੁਰਗ ਸਾਡਾ ਮਾਣ’ ਤਹਿਤ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਬਜ਼ੁਰਗਾਂ ਲਈ ਵਿਸੇਸ਼ ਕੈਂਪ

ਜ਼ਿਲ੍ਹਾ ਹਸਪਤਾਲ਼ ਵਿੱਚ ਜਲਦ ਸ਼ੁਰੂ ਹੋਵੇਗੀ ਐਮ.ਆਰ.ਆਈ ਸੁਵਿਧਾ – ਰਮਨ ਬਹਿਲ ਗੁਰਦਾਸਪੁਰ, 11 ਫਰਵਰੀ (ਸਰਬਜੀਤ ਸਿੰਘ)- ‘ਸਾਡੇ ਬਜ਼ੁਰਗ ਸਾਡਾ ਮਾਣ’ ਨਾਅਰੇ ਦੇ ਤਹਿਤ ਬਿਰਧ ਆਸ਼ਰਮ ਗੁਰਦਾਸਪੁਰ ਵਿਖੇ ਬਜ਼ੁਰਗਾਂ ਲਈ ਵਿਸੇਸ਼ ਕੈਂਪ ਲਗਾਇਆ ਗਿਆ, ਜਿਸ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਕੈਂਪ ਵਿੱਚ ਸਮੂਹ ਬਜ਼ੁਰਗਾਂ ਦਾ ਮੈਡੀਕਲ ਚੈਕਅਪ ਕੀਤਾ ਗਿਆ। ਇਸ […]

Continue Reading

10ਵੀਂ ਅਤੇ 12ਵੀਂ ਤੋਂ ਬਾਅਦ ਵਿਦਿਆਰਥੀ ਕਿਵੇਂ ਆਈ ਟੀ ਖੇਤਰ ਵਿੱਚ ਆ ਸਕਦੇ ਹਨ-ਐਮਡੀ ਇੰਜੀ. ਸੰਦੀਪ ਕੁਮਾਰ

ਸੀਬੀਏ ਇਨਫੋਟੈਕ ਕੰਪਿਊਟਰ ਸੈਂਟਰ ਬਣਾਇਆ ਬੱਚਿਆ ਦੀ ਪਹਿਲੀ ਪਸੰਦ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਅੱਜ ਦੇ ਡਿਜ਼ਿਟਲ ਯੁੱਗ ਵਿੱਚ ਸਿਰਫ਼ ਡਿਗਰੀ ਹੀ ਨਹੀਂ, ਸਗੋਂ ਟੈਕਨੋਲੋਜੀ ਨਾਲ ਜੁੜੇ ਹੁਨਰ ਹੀ ਵਿਦਿਆਰਥੀਆਂ ਨੂੰ ਕਾਮਯਾਬੀ ਵੱਲ ਲੈ ਜਾਂਦੇ ਹਨ। 10ਵੀਂ ਅਤੇ +2 ਤੋਂ ਬਾਅਦ ਵਿਦਿਆਰਥੀਆਂ ਲਈ ਆਈ.ਟੀ., ਸਾਫਟਵੇਅਰ, ਪ੍ਰੋਗ੍ਰਾਮਿੰਗ, ਡਾਟਾ ਸਾਇੰਸ, ਵੈੱਬ ਡਿਵੈਲਪਮੈਂਟ ਅਤੇ ਐਪ ਡਿਵੈਲਪਮੈਂਟ ਵਰਗੇ ਕੋਰਸ […]

Continue Reading

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਵਿੱਦਿਅਕ ਟੂਰ ਵੀ ਕਰਵਾਏ ਜਾ ਰਹੇ ਹਨ-ਰਮਨ ਬਹਿਲ

ਰਮਨ ਬਹਿਲ ਵਲੋਂ ਪੀ.ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਵਿਦਿਅਕ ਟੂਰ ਨੂੰ ਕੀਤਾ ਰਵਾਨਾ ਗੁਰਦਾਸਪੁਰ, 10 ਫਰਵਰੀ ( ਸਰਬਜੀਤ ਸਿੰਘ)– ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ  ਵਲੋਂ ਅੱਜ ਪੀ.ਐਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਗੁਰਦਾਸਪੁਰ ਦੀਆਂ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਵਿਦਿਅਕ ਟੂਰ ਨੂੰ ਰਵਾਨਾ ਕੀਤਾ ਗਿਆ। […]

Continue Reading

ਐੱਸ.ਡੀ.ਐਮ ਗੁਰਦਾਸਪੁਰ ਵੱਲੋਂ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ, ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੇ ਮੈਂਬਰਾਂ ਨਾਲ ਮੀਟਿੰਗ

ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਦੀ ਸੰਭਾਲ ਲਈ ਕੀਤੀਆਂ ਵਿਚਾਰਾਂ ਗੁਰਦਾਸਪੁਰ, 10 ਫਰਵਰੀ  (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸ.ਡੀ.ਐਮ ਗੁਰਦਾਸਪੁਰ ਡਾ. ਅਨੁਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਵਿਖੇ ਆਪਰੇਸ਼ਨ ਐਂਡ ਮੈਨਟੇਨਸ ਸੁਸਾਇਟੀ ਦੇ ਮੈਂਬਰਾਂ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ […]

Continue Reading

‘ਰੰਗਲਾ ਪੰਜਾਬ’ ਸਕੀਮ ਅਧੀਨ ਪਿੰਡਾਂ ਅੰਦਰ ਵਿਕਾਸ ਕਾਰਜ ਜਾਰੀ-ਰਮਨ ਬਹਿਲ

61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਚੱਗੂਵਾਲ ਤੇ ਬਲੱਗਣ ਵਿੱਚ ਸੜਕਾਂ ਦਾ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ ਗੁਰਦਾਸਪੁਰ, 10 ਫਰਵਰੀ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਜਾਰੀ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ […]

Continue Reading

ਤਰਨਤਾਰਨ ਦੇ ਲਾ ਕਾਲਜ ‘ਚ 19 ਸਾਲਾਂ ਲੜਕੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੀ ਘਟਨਾ ਸਪੱਸ਼ਟ ਕਰਦੀ ਹੈ ਕਿ ਪੰਜਾਬ ‘ਚ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਚੁੱਕੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਤਰਨਤਾਰਨ ਦੇ ਮਾਤਾ ਭਾਗੋ ਲਾ ਕਾਲਜ ਦੀ 19 ਸਾਲਾਂ ਸੰਦੀਪ ਨਾਮਕ ਵਿਦਿਆਰਥਣ ਦੀ ਤਰਨਤਾਰਨ ਦੇ ਇੱਕ ਨਾਲ ਪੜਦੇ ਵਿਦਿਆਰਥੀ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ ਹੱਤਿਆਂ ਕਰਨ ਵਾਲੀ ਮੰਦਭਾਗੀ ਘਟਨਾ ਤੋਂ ਸਾਫ ਜ਼ਾਹਰ ਹੋ ਗਿਆ ਹੈ ਕਿ ਪੰਜਾਬ ਰਾਜ ਹੁਣ […]

Continue Reading