ਬਲਾਕ ਦੀਨਾਨਗਰ-1 ਵਿੱਚ ਵਿਦਿਆਰਥੀਆਂ ਦੇ ਸਿੱਖਣ ਪੱਧਰਾਂ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ਼ ਮਿਸ਼ਨ ਸਮਰੱਥ 3.0 ਤਹਿਤ ਤਿੰਨ ਰੋਜ਼ਾ ਸੈਮੀਨਾਰ ਦੀ ਸਫਲਤਾਪੂਰਵਕ ਸਮਾਪਤੀ
ਮਿਸ਼ਨ ਸਮਰੱਥ 3.0 ਨਾਲ਼ ਵਿਦਿਆਰਥੀਆਂ ਦੇ ਸਿੱਖਣ ਪਰਿਣਾਮਾਂ ਵਿੱਚ ਹੋਵੇਗਾ ਹੋਰ ਸੁਧਾਰ – ਪ੍ਰਿੰਸੀਪਲ ਰਾਜਵਿੰਦਰ ਕੌਰ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਸੰਸਥਾ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਟੇਟ ਅਵਾਰਡੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਦਾਸਪੁਰ ਰਾਜੇਸ਼ ਸ਼ਰਮਾ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ ਦੀ ਦੇਖ-ਰੇਖ ਵਿੱਚ ਅੱਜ ਚੌਧਰੀ […]
Continue Reading

