ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਜਿਲ੍ਹਾਂ ਗੁਰਦਾਸਪੁਰ ਤੋਂ ਕਿਸਾਨਾਂ ਦਾ ਜੱਥਾ ਹੋਇਆ ਰਵਾਨਾ
ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਵੱਲੋਂ ਮੋਗੇ ਵਿੱਚ ਕੀਤੀ ਜਾ ਰਹੀ ਇਤਿਹਾਸਿਕ ਰੈਲੀ ਵਿੱਚ ਹਿੱਸਾ ਲੈਣ ਲਈ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਵਿੱਚ ਗੁਰਦਾਸ ਪੁਰ ਤੋਂ ਅਤੇ ਗੁਰਦਾਸਪੁਰ ਜਿਲੇ ਦੀਆਂ ਹੋਰ ਥਾਵਾਂ ਤੋਂ ਸੈਂਕੜੇ ਕਿਸਾਨਾਂ ਨੇ ਆਪਣੇ ਆਪਣੇ ਸਾਧਨਾਂ ਤੇ ਮੋਗਾ ਰੈਲੀ ਵਲ਼ ਸਿਰਕਤ ਕੀਤੀ। ਵੱਖ-ਵੱਖ […]
Continue Reading

