ਯੋਗਤਾ ਮਿਤੀ 1 ਜਨਵਰੀ 2025 ਦੇ ਆਧਾਰ ‘ਤੇ ਫ਼ੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਮੁਕੰਮਲ
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫ਼ੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ ਗੁਰਦਾਸਪੁਰ, 7 ਜਨਵਰੀ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2025 ਦੇ ਅਧਾਰ ‘ਤੇ ਤਿਆਰ ਹੋਈ ਫਾਈਨਲ ਫ਼ੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਅੱਜ ਮਿਤੀ 07 ਜਨਵਰੀ 2025 […]
Continue Reading

