ਭੀਲੀ ਭੀਤ ਵਿੱਚ ਮਾਰੇ ਗਏ ਝੂਠੇ ਪੁਲਸ ਮੁਕਾਬਲੇ ਦੀ ਜਾਂਚ ਗੁਰਦਾਸਪੁਰ ਅਤੇ ਡੀਜੀਪੀ ਪੰਜਾਬ ਨੂੰ ਰਜਿਸਟਰ ਪੱਤਰ ਭੇਜ ਕੇ ਮੰਗੀ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 3 ਜਨਵਰੀ (ਸਰਬਜੀਤ ਸਿੰਘ)– ਕਲਾਨੌਰ ਤਹਿਸੀਲ ਦੇ ਤਿੰਨ ਵੱਖ ਵੱਖ ਪਿੰਡਾਂ ਦੇ ਤਿੰਨ ਨੌਜਵਾਨਾਂ ਨੂੰ ਭੀਲੀ ਭੀਤ ਵਿੱਚ ਮਾਰੇ ਗਏ ਝੂਠੇ ਪੁਲਸ ਮੁਕਾਬਲੇ ਦੀ ਜਾਂਚ ਕਮੇਟੀ ਜਿਸ ਵਿੱਚ, ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲ ਹਰਿੰਦਰ ਪਾਲ ਸਿੰਘ ਈਛਰ ,ਵਕੀਲ ਅਮਰਜੀਤ ,ਸੀਪੀਆਈ ਐਮਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ […]
Continue Reading

