ਡੇਅਰੀ ਫਾਰਮਿੰਗ ਸਬੰਧੀ ਦੱਸ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਗੁਰਦਾਸਪੁਰ ਦੇ ਖੇਤੀਬਾੜੀ ਵਿਗਿਆਨ ਕੇਂਦਰ ਵੱਲੋਂ ਡੇਅਰੀ ਫਾਰਮਿੰਗ ਨਾਲ ਸਬੰਧਤ ਦਸ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ 27 ਪਸ਼ੂ ਪਾਲਕਾਂ ਨੇ ਭਾਗ ਲਿਆ ਅਤੇ ਸਿਖਲਾਈ ਪ੍ਰਾਪਤ ਕੀਤੀ। ਸਿਲਖਾਈ ਪ੍ਰੋਗਰਾਮ ਵਿੱਚ ਸਹਾਇਕ ਪ੍ਰੋਫੈਸਰ ਡਾ: ਅੰਕੁਸ਼ ਨੇ ਪਸ਼ੂਆਂ ਦੀ ਸਾਂਭ-ਸੰਭਾਲ, ਖਾਣ-ਪੀਣ, ਪਸ਼ੂਆਂ ਦੀਆਂ ਨਸਲਾਂ ਅਤੇ […]
Continue Reading

