ਲੋਕ ਸਭਾ ਦੀਆਂ ਚੋਣਾਂ ‘ਚ ਪਾਰਟੀ ਨੂੰ ਹੋਈ ਵੱਡੀ ਹਾਰ ਦੀ ਜਿੰਮੇਵਾਰੀ ਲੈਂਦਿਆਂ ਸੁਖਬੀਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 11 ਜੂਨ ( ਸਰਬਜੀਤ ਸਿੰਘ)–ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਕਈ ਅਕਾਲੀ ਨੇਤਾਵਾਂ ਨੇ ਬਿਆਨ ਦੇ ਕੇ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਮੰਗ ਕੀਤੀ ਹੈ ਕਿ ਬੀਤੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਨੂੰ ਬਹੁਤ ਵੱਡੀ ਨਾਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ […]
Continue Reading

