ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲੋਂ ਕਾਦੀਆਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਜ਼ਮੀਨ ਦੀ ਫਾਈਲ ਕਲੀਅਰ ਕਰਵਾਈ
ਬਹੁਤ ਜਲਦ ਸ਼ੁਰੂ ਹੋਵੇਗਾ ਕਾਦੀਆਂ ਦੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ – ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਨਗਰ ਕੌਂਸਲ ਕਾਦੀਆਂ ਦੇ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਮਸਲਾ ਹੱਲ ਹੋ ਗਿਆ ਹੈ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਜ ਚੰਡੀਗੜ੍ਹ […]
Continue Reading

