ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਣੀਆਂ ਦੇ ਛਿੰਝ ਮੇਲੇ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ

ਚੇਅਰਮੈਨ ਰਮਨ ਬਹਿਲ ਦੇ ਕਹਿਣ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਪਿੰਡ ਗੁਣੀਆਂ ਦੇ ਲੋਕਾਂ ਨਾਲ ਸਨਮੁੱਖ ਹੋਏ  ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਕੀਤਾ ਜਾ ਰਿਹਾ ਉਤਸ਼ਾਹਤ  -ਲਾਲਜੀਤ ਭੁੱਲਰ ਗੁਰਦਾਸਪੁਰ, 6 ਨਵੰਬਰ (ਸਰਬਜੀਤ ਸਿੰਘ)— ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਗੁਣੀਆਂ ਵਿਖੇ ਧੰਨ ਬਾਬਾ ਮਿੱਢ ਸਾਹਿਬ ਜੀ ਨੂੰ ਸਮਰਪਿਤ 28ਵਾਂ ਸਲਾਨਾ ਛਿੰਝ […]

Continue Reading

ਵਿਦੇਸ਼ ਭੇਜਣ ਦੇ ਨਾਮ ਤੇ ਲੱਖਾ ਰੂਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)– ਥਾਣਾ ਸਦਰ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਮ ਤੇ ਲੱਖਾ ਰੂਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਬਲਰਾਜ ਸਿੰਘ ਪੁੱੱਤਰ ਪੂਰਨ ਚੰਦ ਵਾਸੀ ਸੈਦਪੁਰ ਹਾਰਨੀ ਨੇ ਦੱਸਿਆ ਕਿ ਉਸਦੇ ਲੜਕੇ ਨੂੰ ਦੋਸ਼ੀ ਕਮਲ ਗਿੱਲ ਪੁੱਤਰ ਅਮੀਰ ਚੰਦ ,ਨੇਹਾ ਗਿੱਲ ਪਤਨੀ ਕਮਲ ਗਿੱਲ,ਸੰਤੋਸ਼ […]

Continue Reading

ਬੰਗਲਾਦੇਸ਼ ਦੀ ਕਪੜਾ ਸਨਅਤ ਦੇ ਕਈ ਹਜਾਰ ਮਜਦੂਰ ਬੇਹੱਦ ਘਟ ਉਜਰਤਾਂ ਨੂੰ ਲੈਕੇ ਹੜਤਾਲ ਤੇ

ਗੁਰਦਾਸਪੁਰ, 5 ਨਵੰਬਰ (ਸਰਬਜੀਤ ਸਿੰਘ)— ਬੰਗਲਾਦੇਸ਼ ਦੀ ਕਪੜਾ ਸਨਅਤ ਦੇ ਕਈ ਹਜਾਰ ਮਜਦੂਰ ਸੋਮਵਾਰ ਤੋਂ ਬੇਹੱਦ ਘਟ ਉਜਰਤਾਂ ਨੂੰ ਲੈਕੇ ਹੜਤਾਲ ਉੱਤੇ ਹਨ। ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿਚਲੀ ਕਪੜਾ ਸਨਅਤ ਦੁਨੀਆਂ ਭਰ ਦੀਆਂ ਕਈ ਵੱਡੀਆਂ ਕੰਪਨੀਆਂ ਜਿਵੇਂ ਐੱਚ ਐਂਡ ਐਮ, ਜਾਰਾ, ਨਾਈਕ, ਐਡੀਡਾਸ, ਲੇਵਾਇਸ, ਟਾਰਗੇਟ ਆਦਿ ਆਦਿ ਲਈ ਕਪੜਾ ਬਣਾਉਂਦੀ ਹੈ।ਬੰਗਲਾਦੇਸ਼ ਵੱਲੋਂ ਸਲਾਨਾ ਕੀਤੇ ਜਾਂਦੇ […]

Continue Reading

ਅੱਜ ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 11 ਕੇ.ਵੀ ਮੰਡੀ ਫੀਡਰ ਦੇ ਜਰੂਰੀ ਕੰਮ ਕਰਨ ਲਈ ਅੱਜ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬਿਜਲੀ ਦੀ ਸਪਲਾਈ ਇਨ੍ਹਾਂ ਇਲਾਕਿਆ ਵਿੱਚ ਬੰਦ ਰਹੇਗੀ। ਜਿਵੇਂ ਕਿ ਜੇਲ੍ਹ ਰੋਡ, […]

Continue Reading

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ

ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰੈਮਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ ਗਈਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਆਸ ਹੈ ਕਿ ਇਹ ਸਾਰੇ ਪ੍ਰਧਾਨ  ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਵਰਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਦੀਵਾਲੀ ਫੈਸਟੀਵਾਲ ਮਨਾਇਆ ਗਿਆ

ਵਿਦਿਆਰਥੀਆਂ ਵਿਚਾਲੇ ਵੱਖ ਵੱਖ ਮੁਕਾਬਲੇ ਕਰਵਾਏ ਗਏ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੱਦੇਨਜ਼ਰ ਵਿਦਿਆਰਥੀਆਂ ਵਿਚਾਲੇ ਵੱਖ ਵੱਖ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਵਿਚਾਲੇ ਚੈਸ, ਕੈਰਮਬੋਰਡ ਅਤੇ ਨਿਸ਼ਾਨੇਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਜੋ ਕਿ ਬਹੁਤ ਹੀ ਰੌਮਾਂਚਕ ਰਹੇ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ […]

Continue Reading

ਇੰਜੀ.ਸੰਦੀਪ ਕੁਮਾਰ ਨੇ ਤਿਉਹਾਰਾਂ ਦੇ ਸੀਜਨ ਵਿੱਚ ਆਨਲਾਈਨ ਸ਼ਾਪਿੰਗ ਕਰਨ ਤੋਂ ਸਾਵਧਾਨ ਰਹਿਣ ਦੀ ਕੀਤੀ ਅਪੀਲ

ਸੋਸ਼ਲ ਮੀਡੀਆ ਰਾਹੀਂ ਬੇਰੁਜਗਾਰਾਂ ਨੂੰ ਰੁਜਗਾਰ ਦੇਣ ਵਾਲੇ ਸੀ.ਬੀ.ਏ ਇਨਫੋਟੈਕ ਦੇ ਆਨਰਰ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ-ਇੰਜੀ. ਸੰਦੀਪ ਸਾਈਬਰ ਜਾਲਸਾਜ਼ ਹੋਏ ਸਰਗਰਮ, ਬਚਣ ਦੀ ਲੋੜਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਤਿਉਹਾਰਾਂ ਦੇ ਸੀਜਨ ਵਿੱਚ ਆਨਲਾਈਨ ਖਰੀਦਦਾਰੀ ਦੇ ਵਿੱਚ ਸਾਈਬਰ ਜਾਲਸਾਜ਼ ਹੁਣ ਹੋਰ ਸਰਗਰਮ ਹੋ ਗਏ ਹਨ ਇਸ ਲਈ ਮੋਬਾਇਲ ਜਾਂ ਈਮੇਲ ‘ਤੇ ਆਉਣ […]

Continue Reading

ਪੰਜਾਬ ਸਰਕਾਰ ਦਾ ਯੋਗ ਨੂੰ ਉਤਸ਼ਹਾਤ ਕਰਨ ਦਾ ਵੱਡਾ ਉਪਰਾਲਾ

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਯੋਗ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ 24 ਯੋਗਾ ਇੰਸਟਰਕਟਰਾਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਨਿਯੁਕਤੀ ਪੱਤਰ ਵੰਡੇ ਗਏ। ਨਿਯੁਕਤੀ ਪੱਤਰ ਵੰਡਣ […]

Continue Reading

ਕੇਂਦਰੀ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਦਿਸ਼ਾ ਤਹਿਤ ਮੀਟਿੰਗ ਵਿਚ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ

ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਅਤੇ ਵਿਸ਼ਵਕਰਮਾ ਯੋਜਨਾ ਉੱਪਰ ਹੋਰ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਸਰਕਾਰ ਵੱਲੋਂ ਸ਼ੁਰੂ ਕੀਤੇ […]

Continue Reading

ਲਵਾਰਿਸ, ਤਿਆਗੇ ਹੋਏ, ਗੁਵਾਚੇ ਅਤੇ ਮਾਂ-ਬਾਪ ਤੋਂ ਵਿਰਵੇਂ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਚਿਲਡਰਨ ਹੋਮ ਗੁਰਦਾਸਪੁਰ

ਚਿਲਡਰਨ ਹੋਮ ਵਿੱਚ ਰਹੇ ਬੱਚਿਆਂ ਨੇ ਪੜ੍ਹ-ਲਿਖ ਕੇ ਚੰਗੇ ਮੁਕਾਮ ਹਾਸਲ ਕੀਤੇ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)– ਗੁਰਦਾਸਪੁਰ ਸ਼ਹਿਰ ਦੇ ਜੇਲ ਰੋਡ, ਕੇਂਦਰੀ ਜੇਲ ਗੁਰਦਾਸਪੁਰ ਦੇ ਸਾਹਮਣੇ ਕੋਠੀ ਨੰਬਰ 21, 22 ਅਤੇ 23 ਵਿੱਚ ਚੱਲ ਰਿਹਾ ਚਿਲਡਰਨ ਹੋਮ ਲਵਾਰਿਸ, ਤਿਆਗੇ ਹੋਏ, ਗੁਵਾਚੇ ਅਤੇ ਮਾਂ-ਬਾਪ ਤੋਂ ਵਿਰਵੇਂ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਹੈ। ਚਿਲਡਰਨ ਹੋਮ ਬਾਰੇ […]

Continue Reading