ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਦੇਣ ਲਈ 74 ਕਰੋੜ ਖ਼ਰਚੇਗੀ ਸਰਕਾਰ
ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਮਿਲੇਗੀ ਰਾਹਤਡੇਰਾ ਬਾਬਾ ਨਾਨਕ/ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਠੋਸ ਮਾਨਵਤਾਵਾਦੀ ਉਪਰਾਲੇ ਤਹਿਤ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਲਗਪਗ ਪੰਜ ਲੱਖ ਏਕੜ ਰਕਬੇ ਵਿੱਚ ਆਪਣੀ ਫ਼ਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ […]
Continue Reading

