ਹੜ੍ਹ ਨਾਲ ਪ੍ਰਭਾਵਤ ਕਿਸਾਨਾਂ ਨੂੰ ਤੇਲ ਬੀਜ ਫ਼ਸਲਾਂ ਦਾ ਬੀਜ ਪਹਿਲ ਦੇ ਅਧਾਰ ਤੇ ਦਿੱਤਾ ਜਾਵੇਗਾ: ਮੁੱਖ ਖੇਤੀਬਾੜੀ ਅਫ਼ਸਰ

ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਦਰਿਆ ਰਾਵੀ ਪਾਰ ਪਿੰਡਾਂ ਦਾ ਦੌਰਾ ਕੀਤਾ ਗਿਆ ਗੁਰਦਾਸਪੁਰ: 21 ਸਤੰਬਰ 2025 (ਸਰਬਜੀਤ ਸਿੰਘ) ਰਾਵੀ ਦਰਿਆ ਤੋਂ ਪਾਰ ਪਿੰਡਾਂ ਘਣੀਏ ਕੇ ਬੇਟ,ਗੁਰਚੱਕ, ਲੱਖੋਵਾਲ, ਮਨਸੂਰ ਆਦਿ ਵਿਚ ਹੜ੍ਹ ਦੇ ਪਾਣੀ ਨਾਲ ਝੋਨੇ,ਬਾਸਮਤੀ,ਮੱਕੀ ਅਤੇ ਕਮਾਦ ਆਦਿ ਫ਼ਸਲਾਂ ਦਾ ਜਾਇਜ਼ਾ ਲੈਣ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ […]

Continue Reading

ਖੇਤੀ ਵਰਤੋਂ ਲਈ ਯੂਰੀਆ ਖਾਦ ਦੀ ਉਦਯੋਗਿਕ ਵਰਤੋਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ – ਮੁੱਖ ਖੇਤੀਬਾੜੀ ਅਫ਼ਸਰ

ਝੰਡੇਚੱਕ ਸਥਿਤ ਪਲਾਈਵੁੱਡ ਉਦਯੋਗਿਕ ਇਕਾਈ ਵਿਚੋਂ 14 ਬੋਰੀਆਂ ਨਿੰਮ ਲਿਪਤ ਯੂਰੀਆ ਬਰਾਮਦ ਗੁਰਦਾਸਪੁਰ, 21 ਸਤੰਬਰ 2025 (ਸਰਬਜੀਤ ਸਿੰਘ) – ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਯੂਰੀਆ ਖਾਦ ਉਪਲਬਧ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਯੂਰੀਆ ਖਾਦ ਦੀ ਪਲਾਈਬੁੱਡ ਉਦਯੋਗਿਕ ਇਕਾਈਆਂ ਵਿਚ ਹੁੰਦੀ ਵਰਤੋਂ ਨੁੰ ਰੋਕਣ ਲਈ ਪਲਾਈਵੁੱਡ ਉਦਯੋਗਿਕ ਇਕਾਈਆਂ ਦੀ […]

Continue Reading

‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ ਤਹਿਤ ਕਿਸਾਨਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਮਨਜ਼ੂਰੀ : ਡਿਪਟੀ ਕਮਿਸ਼ਨਰ

-ਕਿਸਾਨਾਂ ਨੂੰ 31 ਦਸੰਬਰ 2025 ਤੱਕ ਬਿਨਾਂ ਕਿਸੇ ਪਰਮਿਟ/ਐਨ.ਓ.ਸੀ ਤੋਂ ਮਿਲੇਗੀ ਛੋਟ -ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਪ੍ਰਕਿਰਿਆ ਖਣਨ ਨਹੀਂ ਮੰਨੀ ਜਾਵੇਗੀ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ) – ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ ‘ਤੇ ਸਿਲਟ, ਰੇਤ ਅਤੇ ਹੋਰ ਦਰਿਆਈ ਪਦਾਰਥ ਜਮ੍ਹਾ ਹੋ ਗਏ ਹਨ, ਜਿਸ […]

Continue Reading

ਸ੍ਰੀ ਹਰਗੋਬਿੰਦਪੁਰ ਸਾਹਿਬ ਸ਼ਹਿਰ ਦੇ ਇਤਿਹਾਸਕ ਲਾਹੌਰੀ ਦਰਵਾਜ਼ੇ ਨੂੰ ਬਰਾਸ਼ਾਂ ਕਾਰਨ ਪੁੱਜਾ ਨੁਕਸਾਨ

ਵਿਰਾਸਤੀ ਮੰਚ ਬਟਾਲਾ ਨੇ ਪੰਜਾਬ ਸਰਕਾਰ ਕੋਲੋਂ ਇਤਿਹਾਸਿਕ ਲਾਹੌਰੀ ਦਰਵਾਜ਼ੇ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਹਲਕਾ ਵਿਧਾਇਕ ਨੂੰ ਲਾਹੌਰੀ ਦਰਵਾਜ਼ੇ ਦੀ ਮੁਰੰਮਤ ਸਬੰਧੀ ਮੰਗ ਪੱਤਰ ਦਿੱਤਾ ਸ੍ਰੀ ਹਰਗੋਬਿੰਦਪੁਰ/ਬਟਾਲਾ, 20 ਸਤੰਬਰ (ਸਰਬਜੀਤ ਸਿੰਘ) – ਬੀਤੇ ਦਿਨੀਂ ਪਏ ਭਾਰੀ ਮੀਂਹਾਂ ਅਤੇ ਹੜ੍ਹਾਂ ਕਾਰਨ ਜਿੱਥੇ ਹੋਰ ਜਾਨੀ-ਮਾਲੀ ਨੁਕਸਾਨ ਹੋਇਆ ਹੈ ਓਥੇ ਇਨ੍ਹਾਂ ਬਾਰਸ਼ਾਂ ਨਾਲ ਇਤਿਹਾਸਕ ਇਮਾਰਤਾਂ ਨੂੰ […]

Continue Reading

ਅੰਮ੍ਰਿਤਸਰ ਦੀ ਸਿੱਖਿਆ ਅਧਿਆਪਕਾਂ ਤੋਂ 54 ਕਰੋੜ ਦੀ ਹੈਰੋਇਨ ਫੜੇ ਜਾਣ ਨਾਲ ਪਾਕਿਸਤਾਨ ਤੋਂ ਹੈਰੋਇਨ ਲਿਆਉਣ ਵਾਲੇ  ਵੱਡੇ ਹੈਰੋਇਨ ਤਸਕਰੀ ਗੈਂਗ ਦਾ ਪਰਦਾਫਾਸ਼ ਹੋਇਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਅੰਮ੍ਰਿਤਸਰ ਪੁਲਿਸ ਨੇ ਸਿੱਖਿਆ ਅਧਿਆਪਕ ਕੁਲਵਿੰਦਰ ਕੌਰ ਸਮੇਤ 6  ਹੋਰਾ ਨੂੰ ਹੈਰੋਇਨ ਤਸਕਰੀ ਮਾਮਲੇ ਵਿੱਚ ਗਿਰਫਤਾਰ ਕੀਤਾ ਹੈ ਇਹ ਸਾਰੇ ਬਾਹਰ ਰਹਿਣ ਵਾਲੇ ਜੰਡਿਆਲਾ ਗੁਰੂ ਦੇ ਬਦਨਾਮ ਸਮੱਗਲਰ ਹਰਪ੍ਰੀਤ ਸਿੰਘ ਹੈਪੀ ਜੱਟ ਨਾਲ ਸਬੰਧਤ ਗੈਗ ਦੱਸੇ ਜਾ ਰਹੇ ਹਨ,ਜੋ ਕਿ ਪਾਕਿਸਤਾਨ ਤੋਂ ਹੈਰੋਇਨ ਬਰਾਮਦ ਕਰਕੇ ਵੱਖ ਵੱਖ ਥਾਵਾਂ ਤੇ ਵੇਚਣ […]

Continue Reading

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵਿਉਂਤਬੰਦੀ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਬਲਾਕ ਨੋਡਲ ਅਫ਼ਸਰਾਂ ਅਤੇ […]

Continue Reading

ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਘੱਟ ਗਿਣਤੀ ਨਾਲ ਸਬੰਧਿਤ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਘੱਟ ਗਿਣਤੀਆਂ ਨਾਲ ਸਬੰਧਿਤ ਭਾਈਚਾਰੇ ਦੀਆਂ ਮੁਸ਼ਕਲਾਂ ਵੀ ਸੁਣੀਆਂਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੱਲੋਂ ਘੱਟ ਗਿਣਤੀ ਭਾਈਚਾਰੇ ਦੀਆਂ ਮੁਸ਼ਕਲਾਂ ਦੇ ਹੱਲ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ […]

Continue Reading

ਸੈਕਟਰ ਹੈੱਡਕੁਆਰਟਰ ਬੀ.ਐਸ.ਐਫ. ਗੁਰਦਾਸਪੁਰ ਵਿਖੇ ਬੀ.ਡਬਲਯੂ.ਡਬਲਯੂ.ਏ. ਦਿਵਸ ਮਨਾਇਆ ਗਿਆ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ) – ਸੈਕਟਰ ਹੈੱਡਕੁਆਰਟਰ ਬੀਐਸਐਫ, ਗੁਰਦਾਸਪੁਰ ਵਿਖੇ ਅੱਜ ਸਾਲਾਨਾ ਬੀ.ਡਬਲਯੂ.ਡਬਲਯੂ.ਏ. (ਬੀਐਸਐਫ ਪਤਨੀਆਂ ਭਲਾਈ ਐਸੋਸੀਏਸ਼ਨ) ਦਿਵਸ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ।  ਇਸ ਸਮਾਗਮ ਵਿੱਚ ਬੀਐਸਐਫ ਪਰਿਵਾਰਾਂ ਦੀ ਸਰਗਰਮ ਭਾਗੀਦਾਰੀ ਦੇਖਣ ਨੂੰ ਮਿਲੀ, ਜੋ ਬੀਐਸਐਫ ਪਰਿਵਾਰ ਦੇ ਅੰਦਰ ਏਕਤਾ, ਸੱਭਿਆਚਾਰ ਅਤੇ ਤੰਦਰੁਸਤੀ ਦੀ ਮਜ਼ਬੂਤ ਭਾਵਨਾ ਨੂੰ ਦਰਸਾਉਂਦੀ ਹੈ। ਇਸ ਮੌਕੇ ‘ਤੇ […]

Continue Reading

ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਤੇ ਹਦਾਇਤਾਂ ਤੋਂ ਜਾਣੂ ਹੋਣ ਲਈ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਫਾਲੋ ਕੀਤਾ ਜਾਵੇ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ ) – ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ https://www.facebook.com/TheCEOPunjab/, https://x.com/TheCEOPunjab, https://www.instagram.com/theceopunjab/, https://www.youtube.com/@TheCEOPunjab ਨੂੰ ਵੱਧ ਤੋਂ ਵੱਧ ਫਾਲੋ ਕੀਤਾ ਜਾਵੇ ਤਾਂ ਜੋ ਆਮ ਜਨਤਾ ਤੱਕ   ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਤੇ ਗਤੀਵਿਧੀਆਂ ਦੀ ਸਮੇਂ ਸਿਰ ਜਾਣਕਾਰੀ ਮਿਲਦੀ ਰਹੇ। ਵਧੀਕ ਜ਼ਿਲ੍ਹਾ ਚੋਣ […]

Continue Reading

ਜਥੇਬੰਦੀ ਵੱਲੋਂ ਅਲੱਗ ਅਲੱਗ 15 ਤਰ੍ਹਾਂ ਦੇ ਮੰਗ ਪੱਤਰ ਵਿਸਥਾਰਪੂਰਵਕ ਤਿਆਰ ਕਰਕੇ ਡੀ ਪੀ ਆਈ (ਸੈ ਸਿ) ਅੱਗੇ ਪੇਸ਼ ਕੀਤੇ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਜਥੇਬੰਦੀ ਮੀਟਿੰਗ ਸੂਬਾ ਚੈਅਰਮੈਨ ਸੰਜੀਵ ਕਾਲੜਾ ਅਤੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਡਿਗਰਾ  ਦੀ ਅਗਵਾਈ ਹੇਠ ਡਾਇਰੈਕਟਰ ਆਫ ਸਕੂਲ ਐਜੂਕੇਸ਼ਨ  (ਸੈਕੰਡਰੀ ਸਿੱਖਿਆ) ਗੁਰਿੰਦਰ ਸਿੰਘ ਸੋਢੀ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ। ਜਿਸ ਵਿਚ ਜਥੇਬੰਦੀ ਵੱਲੋਂ ਅਲੱਗ ਅਲੱਗ 15 ਤਰ੍ਹਾਂ ਦੇ ਮੰਗ ਪੱਤਰ ਵਿਸਥਾਰਪੂਰਵਕ ਤਿਆਰ ਕਰਕੇ ਡੀ ਪੀ ਆਈ (ਸੈ ਸਿ) […]

Continue Reading