ਅਮਰੀਕਾ ਈਰਾਨ ਜੰਗ ‘ਚ ਦੁਬਈ ਤੋਂ ਹਵਾਈ ਉਡਾਨਾਂ ਬੰਦ ਹੋਣ ਤੇ ਈਰਾਨ ਵੱਲੋਂ ਅਮਰੀਕਾ ਅੱਗੇ ਗੇਡੇ ਨਾਂ ਟੇਕਣ ਦੇ ਨਾਲ ਨਾਲ ਆਖ਼ਰੀ ਸਾਹਾਂ ਤੱਕ ਲੜਨ ਤੋਂ ਸਾਫ ਹੈ ਕਿ ਜੰਗ ਲੰਬੀ ਚੱਲੇਗੀ,ਭਾਰਤ ਵਰਤੇ ਕੂਟਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 7 ਮਾਰਚ (ਸਰਬਜੀਤ ਸਿੰਘ)–ਅਜਰਾਈਲ ਅਮਰੀਕਾ ਵੱਲੋਂ ਈਰਾਨ ਤੇ ਬੇਵਜ੍ਹਾ ਕਮਲਾ ਕੀਤਾ ਗਿਆ ਇਸ ਦਾ ਸਭ ਤੋ ਪਤਾ ਹੈ ਕਿ ਅਮਰੀਕਾ ਆਪਣੀ ਤਾਕ਼ਤ ਦਾ ਗਲਤ ਇਸਤੇਮਾਲ ਕਰਦਾ ਹਰ ਅਜ਼ਾਦ ਪਸੰਦ ਮੁਲਕਾਂ ਨੂੰ ਆਪਣੇ ਗੁਲਾਮ ਬਣਾਉਣ ਤੇ ਤੁਲਿਆ ਹੋਇਆ ਹੈ ਅਤੇ ਇਸੇ ਕੜੀ ਤਹਿਤ ਅਮਰੀਕਾ ਈਰਾਨ ਵਿਚ ਆਪਣੀ ਦਖਲਅੰਦਾਜ਼ੀ ਰਾਹੀਂ ਪ੍ਰਸ਼ਾਸਨ ਚਲਾਉਣ ਲਈ ਵਚਨਬੱਧ ਹੈ ਅਤੇ […]

Continue Reading

ਰਮਨ ਬਹਿਲ ਵੱਲੋਂ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਮਹਿਲਾ ਉੱਦਮੀਆਂ ਦਾ ਸਨਮਾਨ

‘ਅੰਤਰ ਰਾਸ਼ਟਰੀ ਮਹਿਲਾ ਦਿਵਸ’ ਮੌਕੇ ਕਲਾ ਕੇਂਦਰ ਗੁਰਦਾਸਪੁਰ ਵਿਖੇ ਸਮਾਗਮ-ਉਦਮੀ ਔਰਤਾਂ ਨੂੰ ਪ੍ਰਸ਼ੰਸਾ ਪੱਤਰ ਤੇ ਟਰਾਫੀਆਂ ਭੇਂਟ ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ‘ਅੰਤਰਰਾਸ਼ਟਰੀ ਮਹਿਲਾ ਦਿਵਸ’ ਮੌਕੇ ਪੰਜਾਬ ਸਰਕਾਰ ਵੱਲੋਂ ਕਲਾ ਕੇਂਦਰ ਗੁਰਦਾਸਪੁਰ ਵਿੱਚ ‘ਆਪਣਾ ਕਾਰੋਬਾਰ, ਆਪਣੀ ਪਹਿਚਾਣ’ ਮੁਹਿੰਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਇੰਚਾਰਜ ਗੁਰਦਾਸਪੁਰ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਵਜੋਂ […]

Continue Reading

ਚੱਲ ਰਹੇ ਅਜਰਾਇਲ ਇਰਾਨ ਯੁੱਧ ਸਮੇਂ ਭਾਰਤ ਨੂੰ ਤੇਲ ਵਿੱਚ ਵਿਗਨ ਨਹੀਂ ਪਵੇਗਾ,ਈਰਾਨ ਨੇ ਸਪੱਸ਼ਟ ਕੀਤਾ ਕਿ ਜੋ ਰਸਤਾ ਬੰਦ ਕੀਤਾ ਹੈ ਉਹ ਸਿਰਫ਼ ਅਮਰੀਕਾ ਅਜਰਾਈਲ ਵਾਸਤੇ ? ਭਾਰਤ ਲਈ ਨਹੀਂ – ਭਾਈ ਵਿਰਸਾ ਸਿੰਘ ਖ਼ਾਲਸਾ

ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)–ਅਜਰਾਈਲ ਇਰਾਨ ਯੁੱਗ ਬਹੁਤ ਜ਼ੋਰਾਂ ਤੇ ਚਲ ਰਿਹਾ ਹੈ ਅਮਰੀਕਾ ਅਜਰਾਈਲ ਨਾਲ ਈਰਾਨ ਕੋਈ ਗੱਲ ਬਾਤ ਨੂੰ ਤਿਆਰ ਨਹੀਂ ! ਅਤੇ ਇਰਾਨ ਨੇ ਅਮਰੀਕਾ ਅਜਰਾਈਲ ਤੇ ਜ਼ਬਰਦਸਤ ਹਮਲੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਕਰੋ ਜਾਂ ਮਰੋ ਵਾਲੀ ਨੀਤੀ ਤੇ ਚੱਲ ਪਿਆ ਹੈ ਜਦੋਂ ਕਿ ਇਸ ਦਰਮਿਆਨ ਅਮਰੀਕਾ ਨੇ ਸਪੱਸ਼ਟ ਕਰ […]

Continue Reading

ਰਣਜੀਤ ਸਿੰਘ ਦੇ ਝੂਠੇ ਪੁਲਸ ਮੁਕਾਬਲੇ ‘ਚ ਮਾਰਨ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਡੀ ਜੀ ਪੀ ਪੰਜਾਬ ਪੁਲਸ ਨੂੰ ਤਲਬ ਕਰਨਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)–ਪੰਜਾਬ ਪੁਲਸ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਕਰਕੇ ਜਿਥੇ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ ਉਥੇ ਰਾਜ਼ ਦੇ ਬੱਚੇ ਬੱਚੇ ਵਿੱਚ ਦਾਹਿਸਤ ਫੈਲੀ ਹੋਈ ਅਤੇ ਇਸ ਸਬੰਧੀ ਵਿਰੋਧੀ ਧਿਰ ਵੀ ਇਲਜ਼ਾਮ ਲਾ ਰਹੀ ਹੈ ਕਿ ਪੰਜਾਬ ਪੁਲਿਸ ਬੇਲਗਾਮ ਹੋ ਚੁੱਕੀ ਹੈ ਤੇ ਸਰਕਾਰ ਲੋਕਾਂ ਦੇ ਪੁੱਤਰਾਂ ਤੇ ਰਾਜਨੀਤੀ […]

Continue Reading

ਅਗਨੀਵੀਰ ਭਰਤੀ ਰੈਲੀ 9 ਤੋਂ 18 ਮਾਰਚ ਤੱਕ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਹੋਵੇਗੀ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਭਾਰਤੀ ਫੌਜ ਭਰਤੀ ਦਫ਼ਤਰ, ਅੰਮ੍ਰਿਤਸਰ, ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ 9 ਤੋਂ 18 ਮਾਰਚ 2026 ਤੱਕ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਅਗਨੀਵੀਰ ਭਰਤੀ ਰੈਲੀ ਦਾ ਕਰਵਾ ਰਿਹਾ ਹੈ। ਇਸ ਭਰਤੀ ਰੈਲੀ ਵਿੱਚ, ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, ਅਗਨੀਵੀਰ ਕਲਰਕ/ਸਟੋਰ ਕੀਪਰ ਅਤੇ ਅਗਨੀਵੀਰ ਟਰੇਡਸਮੈਨ (10ਵੀਂ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦੇ 34 ਲੋੜਵੰਦ ਵਿਦਿਆਰਥੀਆਂ ਨੂੰ 85,000 ਰੁਪਏ ਦੀ ਸਕਾਲਰਸ਼ਿਪ ਸਹਾਇਤਾ

ਗੁਰਦਾਸਪੁਰ, 5 ਮਾਰਚ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਲਈ ਇੱਕ ਪ੍ਰੇਰਣਾਦਾਇਕ ਪਹਿਲ ਕੀਤੀ ਗਈ। ਸਰਕਾਰੀ ਕਾਲਜ ਰਿਟਾਇਰਡ ਟੀਚਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕਾਲਜ ਦੇ 34 ਲੋੜਵੰਦ ਵਿਦਿਆਰਥੀਆਂ ਨੂੰ ਕੁੱਲ 85,000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਸ਼ਵਨੀ ਕੁਮਾਰ ਭੱਲਾ ਦੀ ਹਾਜਰੀ ਵਿੱਚ ਵੰਡੇ ਗਏ। […]

Continue Reading

ਆਦੀਆਂ ਚੈੱਕ ਪੋਸਟ ‘ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਨਮਿੱਤ ਸ਼ਰਧਾਂਜ਼ਲੀ ਸਮਾਗਮ

ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟਧਾਰੀਵਾਲ/ਗੁਰਦਾਸਪੁਰ, 4 ਮਾਰਚ  (ਸਰਬਜੀਤ ਸਿੰਘ)–  ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, […]

Continue Reading

ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ-ਕੇਨ ਕਮਿਸ਼ਨਰ

ਗੁਰਦਾਸਪੁਰ ਸਹਿਕਾਰੀ ਖੰਡ ਮਿੱਲ ਵੱਲੋਂ ਪਿੰਡਾਂ ਵਿਚ ਮੀਟਿੰਗਾਂ ਕਰਨ ਦਾ ਦੌਰ ਜਾਰੀ ਗੁਰਦਾਸਪੁਰ, 4 ਮਾਰਚ (ਸਰਬਜੀਤ ਸਿੰਘ)– ਗੰਨੇ ਦੀ ਬਹਾਰ ਰੁੱਤ ਦੇ ਗੰਨੇ ਦੀਆਂ ਕਾਸ਼ਤਕਾਰੀ ਤਕਨੀਕਾਂ ਬਾਰੇ ਜਾਗਰੂਕ ਕਰਨ ਲਈ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਵੱਲੋਂ ਆਪਣੇ ਅਧਿਕਾਰਤ ਖੇਤਰ ਦੇ ਪਿੰਡਾਂ ਵਿੱਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ […]

Continue Reading

ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਸਵੀਪ ਮੈਂਬਰਾਂ ਨਾਲ ਮੀਟਿੰਗ 

ਗੁਰਦਾਸਪੁਰ 3 ਮਾਰਚ (ਸਰਬਜੀਤ ਸਿੰਘ)–  ਗੁਰਸਿਮਰਨਜੀਤ ਸਿੰਘ ਢਿਲੋਂ,ਵਧੀਕ ਡਿਪਟੀ ਕਮਿਸ਼ਨਰ (ਜ) -ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਸਵੀਪ ਮੈਂਬਰਾਂ ਨਾਲ ਮੀਟਿੰਗ ਕਰਕੇ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਜਾਇਜ਼ਾ ਲਿਆ।  ਮੀਟਿੰਗ ਦੌਰਾਨ ਏ.ਡੀ.ਸੀ, ਗੁਰਸਿਮਰਨਜੀਤ ਸਿੰਘ ਢਿਲੋਂ ਵੱਲੋਂ ਦੱਸਿਆ ਗਿਆ ਕਿ ਵੋਟ, ਭਾਰਤ ਵਿੱਚ ਰਹਿਣ ਵਾਲੇ ਹਰ ਨਾਗਰਿਕ ਦੀ ਪਹਿਚਾਣ ਹੁੰਦੀ ਹੈ ਅਤੇ ਹਰ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਗਣਿਤ ਵਿਸ਼ੇ ’ਤੇ ਵਿਸ਼ੇਸ਼ ਪ੍ਰਸਾਰ ਭਾਸ਼ਣ

ਗੁਰਦਾਸਪੁਰ,3 ਮਾਰਚ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਗਣਿਤ ਵਿਸ਼ੇ ਨਾਲ ਸੰਬੰਧਿਤ ਪ੍ਰੇਰਣਾਦਾਇਕ ਪ੍ਰਸਾਰ ਭਾਸ਼ਣ ਦਾ ਕਰਵਾਇਆ ਗਿਆ। ਇਸ ਅਕਾਦਮਿਕ ਕਾਰਜਕ੍ਰਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗਣਿਤ ਪ੍ਰਤੀ ਰੁਚੀ ਪੈਦਾ ਕਰਨਾ, ਖੋਜ-ਮੁੱਖ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਉੱਚ ਅਧਿਐਨ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਇਸ ਪ੍ਰੋਗਰਾਮ ਵਿੱਚ ਲਗਭਗ 200 ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਸ […]

Continue Reading