ਜਨਰਲ ਅਬਜ਼ਰਵਰ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਜਾਣ ਵਾਲੇ ਕਾਊਂਟਿੰਗ ਸੈਂਟਰ ਦਾ ਦੌਰਾ
ਗੁਰਦਾਸਪੁਰ, 29 ਅਕਤੂਬਰ (ਸਰਬਜੀਤ ਸਿੰਘ)– – ਜਨਰਲ ਅਬਜ਼ਰਵਰ, ਅਜੇ ਸਿੰਘ ਤੋਮਰ ਵੱਲੋਂ ਅੱਜ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਜ਼ਿਮਨੀ ਚੋਣ -10 ਡੇਰਾ ਬਾਬਾ ਨਾਨਕ ਦੀਆਂ ਈ.ਵੀ.ਐੱਮ. ਮਸ਼ੀਨਾਂ ਦੇ ਸਟਰਾਂਗ ਰੂਮ ਦੀ ਸੁਰੱਖਿਆ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ ਸੁਰਿੰਦਰ ਸਿੰਘ, ਐਸ.ਡੀ.ਐੱਮ. ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ, ਮਨਜਿੰਦਰ […]
Continue Reading

