ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ
ਗੁਰਦਾਸਪੁਰ, 19 ਅਗਸਤ (ਸਰਬਜੀਤ ਸਿੰਘ ) – ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ […]
Continue Reading

