ਚੇਅਰਮੈਨ ਰਮਨ ਬਹਿਲ ਤੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਮਰਹੂਮ ਰਣਦੀਪ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸੌਂਪਿਆ
ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ – ਰਮਨ ਬਹਿਲ ਗੁਰਦਾਸਪੁਰ, 14 ਅਗਸਤ (ਸਰਬਜੀਤ ਸਿੰਘ)– ਪਿੰਡ ਬੱਬੇਹਾਲੀ ਦੇ ਨੌਜਵਾਨ ਮਰਹੂਮ ਰਣਦੀਪ ਸਿੰਘ ਰਾਣਾ ਜਿਸ ਦੀ ਬੀਤੀ 5 ਜੂਨ ਨੂੰ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਢਾਰਸ ਦੇਣ ਲਈ ਪੰਜਾਬ ਸਰਕਾਰ ਅੱਗੇ ਆਈ ਹੈ। ਪੰਜਾਬ ਹੈਲਥ ਸਿਸਟਮਜ਼ […]
Continue Reading

