ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਅੰਤਰਰਾਸ਼ਟਰੀ ਯੁਵਕ ਦਿਵਸ ਮਨਾਇਆ
ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ)- – ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਦੀ ਅਗਵਾਈ ਹੇਠ ਅੱਜ ਕਾਲਜ ਵਿੱਚ ਅੰਤਰਰਾਸ਼ਟਰੀ ਯੁਵਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਕਰਵਾਏ ਵਿਸ਼ੇਸ਼ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ […]
Continue Reading

