ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਬਰਸਾਤਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪਲਾਨ ਤਿਆਰ ਕੀਤਾ
ਡੇਂਗੂ, ਦਸਤ ਰੋਕੂ ਅਤੇ ਮੀਜਲ ਰੂਬੇਲਾ ਮੁਹਿੰਮ ਸਬੰਧੀ ਹਦਾਇਤਾਂ ਜਾਰੀ ਕੀਤੀਆਂਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ) – ਸਹਾਇਕ ਕਮਿਸ਼ਨਰ ਅਦਿੱਤਿਆ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਹੋਈ। ਇਸ ਮੌਕੇ ਸਹਾਇਕ ਕਮਿਸ਼ਨਰ ਅਦਿੱਤਿਆ ਗੁਪਤਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ […]
Continue Reading

