ਗੁਰਦਾਸਪੁਰ ਪੁਲਸ ਵੱਲੋਂ 108 ਗਰਾਮ ਹੈਰੋਇਨ ਅਤੇ 34 ਨਸ਼ੀਲੀਆਂ ਗੋਲੀਆਂ ਸਮੇਤ 03 ਦੋਸ਼ੀ ਗ੍ਰਿਫ਼ਤਾਰ
ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਐਲਾਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਸ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਸ ਵੱਲੋਂ […]
Continue Reading

