ਤਿੰਨ ਵਿਅਕਤੀਆਂ ਦੀਆਂ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲਣ ਤੋਂ ਬਾਅਦ ਪੁਲਿਸ ਹਰਕਤ ‘ਚ ਆਈ, ਪਿੰਡ ਡੀਡਾ ਸਾਂਸੀਆ ਨੂੰ ਪੁਲਸ ਛਾਉਣੀ ‘ਚ ਤਬਦੀਲ ਕੀਤਾ
ਗੁਰਦਾਸਪੁਰ, 15 ਜੂਨ ( ਸਰਬਜੀਤ ਸਿੰਘ)– ਬੀਤੇ ਦਿਨ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆ ਵਿੱਚ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਤੋਂ ਬਾਅਦ ਪਿੰਡ ਪੁਲਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ।ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਸ ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਸ ਬਾਰਡਰ ਰੇਂਜ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ […]
Continue Reading

