ਖੇਤੀਬਾੜੀ ਅਤੇ ਕਿਸਾਨ ਭਲਾਈ ਵੱਲੋਂ ਜਿਲਾ ਪੱਧਰੀ ਕਿਸਾਨ ਮੇਲਾ
ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਦਿੱਤੀ ਅਹਿਮ ਜਾਣਕਾਰੀ, ਵੱਖ ਵੱਖ ਵਿਭਾਗਾਂ ਨੇ ਲਗਾਈਆਂ ਪ੍ਰਦਰਸ਼ਨੀਆਂ ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜਿਲਾ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਅਤੇ ਖੇਤੀ ਨਾਲ ਸੰਬੰਧਿਤ ਨਵੀਆਂ ਤਕਨੀਕਾਂ ਤੋਂ ਜਾਣੂ ਕਰਾਉਣ ਲਈ ਅੱਜ ਮੁੱਖ ਖੇਤੀਬਾੜੀ ਅਫਸਰ ਡਾ ਰਣਧੀਰ ਸਿੰਘ ਠਾਕੁਰ […]
Continue Reading

