ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੋਬਨ ਰੰਧਾਵਾ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ- ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ
ਕਿਹਾ-ਪੰਜਾਬ ਸਰਕਾਰ ਦੀ ਅਗਵਾਈ ਹੇਠ ਜਿਲਾ ਗੁਰਦਾਸਪੁਰ ਦੇ ਚਹੁਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀਗੁਰਦਾਸਪੁਰ,19 ਦਸੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜੋਬਨ ਰੰਧਾਵਾ ਵੱਲੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੀ ਮੌਜੂਦਗੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਹਿਲੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ […]
Continue Reading

