ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਤਿੰਨ ਸਰਕਾਰੀ ਸਕੂਲਾਂ `ਚ ਵਿਕਾਸ ਕਾਰਜਾਂ ਦੇ ਉਦਘਾਟਨ
ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਦਿੱਖ ਅਤੇ ਕਾਰਗੁਜ਼ਾਰੀ ਪੱਖੋਂ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਸਿੱਖਿਆ […]
Continue Reading

