ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸੋਸ਼ਲ ਅਤੇ ਆਰਥਿਕ ਜਨਗਣਨਾ ਟ੍ਰੇਨਿੰਗ ਦਾ ਪਹਿਲਾ ਪੜਾਅ ਸ਼ਾਨਦਾਰ ਢੰਗ ਨਾਲ ਸਫਲਤਾਪੂਰਵਕ ਸੰਪੰਨ

ਭਾਗੀਦਾਰਾਂ ਨੂੰ ਡਾਟਾ ਇਕੱਠਾ ਕਰਨ ਦੇ ਵਿਗਿਆਨਕ ਅਤੇ ਪ੍ਰਮਾਣਿਕ ਤਰੀਕਿਆਂ, ਮੋਬਾਈਲ ਐਪਲੀਕੇਸ਼ਨ ਦੀ ਸੁਚੱਜੀ ਵਰਤੋਂ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਬੀ.ਡੀ.ਪੀ.ਓ ਦਫ਼ਤਰ ਵਿੱਚ ਸੋਸ਼ਲ ਅਤੇ ਆਰਥਿਕ ਜਨਗਣਨਾ ਸਬੰਧੀ ਟ੍ਰੇਨਿੰਗ ਦਾ ਪਹਿਲਾ ਪੜਾਅ ਬਹੁਤ ਹੀ ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ […]

Continue Reading

ਮੀਰੀ ਪੀਰੀ ਸਰਵਉਚ ਅਕਾਲ ਤਖ਼ਤ ਸਾਹਿਬ ਨੂੰ ਬਾਦਲ ਕੇ ਜਥੇਦਾਰ ਸਾਹਿਬ ਰਾਹੀਂ ਵੱਡੀ ਸੱਟ ਮਾਰ ਰਹੇ ਹਨ! ਗੁਰਬਾਣੀ ਬੇਅਦਬੀ ਤੇ ਬਣੇ ਸਖਤ ਕਾਨੂੰਨ ਬਦਲੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕਰਨਾ ਨਿੰਦਣਯੋਗ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਸਾਨੂੰ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਸਰਕਾਰ ਵੱਲੋਂ ਗੁਰਬਾਣੀ ਬੇਅਦਬੀ ਨੂੰ ਰੋਕਣ ਲਈ ਬਣਾਏ ਸਖ਼ਤ ਕਾਨੂੰਨ ਦੀ ਤਰੀਫ਼ ਕਰਨ ਤੋਂ ਬਾਅਦ ਬਾਦਲਕਿਆਂ ਦੇ ਇਸ਼ਾਰੇ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੂੰ ਜਥੇਦਾਰ ਗੜਗੱਜ ਵੱਲੋਂ 8 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਕਿਉਂ ਸੱਦਿਆ […]

Continue Reading

ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਦੀ ਸਲਾਨਾ 30 ਵੀ ਬਰਸੀ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜ ਅਜਨਾਲਾ ਵਿਖੇ ਛੇ ਜੂਨ ਮਨਾਈ ਜਾਵੇਗੀ- ਜਥੇਦਾਰ ਸਤਨਾਮ ਸਿੰਘ,ਜਥੇ ਬਲਬੀਰ ਸਿੰਘ

ਅੰਮ੍ਰਿਤਸਰ, ਗੁਰਦਾਸਪੁਰ, 5 ਮਈ ( ਸਰਬਜੀਤ ਸਿੰਘ)– ਸ਼ਹੀਦ ਭਾਈ ਲਖਬੀਰ ਸਿੰਘ ਬੀਰਾ ਜੀ ਦੀ ਸਲਾਨਾ 30 ਵੀਂ ਬਰਸੀ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਹਰੜ ਨਜ਼ਦੀਕ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਤੇ ਸਥਾਨਕ ਸੰਗਤਾਂ ਦੇ ਸਹਿਯੋਗ 6 ਜੂਨ ਨੂੰ ਮਨਾਈ ਜਾ ਰਹੀ ਹੈ, ਅਖੰਡ ਪਾਠ ਸਾਹਿਬ […]

Continue Reading

ਪੇਂਡੂ ਬੇਰੋਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 11 ਮਈ  ਨੂੰ ਸ਼ੁਰੂ

ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸਾ ਅਨੁਸਾਰ ਅਤੇ  ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ 11 ਮਈ ਤੋਂ 22 ਮਈ ਤੱਕ (2 ਹਫਤੇ) ਦਾ ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜਿਲਾ ਗੁਰਦਾਸਪੁਰ ਨਾਲ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

ਕਲਾਨੌਰ/ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)— ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦੁਲਾਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ,ਪੰਚਾਇਤ ਅਫਸਰ ਮਨਜਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸਪਰੋਟਸ ਕਿੱਟਾਂ ਵੀ ਵੰਡੀਆਂ ਗਈਆਂ। […]

Continue Reading

ਰਮਨ ਬਹਿਲ ਵੱਲੋਂ ਹਯਾਤ ਨਗਰ ਵਿੱਚ ਅਧੁਨਿਕ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ

ਕਿਹਾ -ਪੰਜਾਬ ਸਰਕਾਰ ਵੱਲੋਂ 3100 ਖੇਡ ਮੈਦਾਨਾਂ ਦਾ ਅੱਜ ਆਨਲਾਈਨ ਕੀਤਾ ਗਿਆ ਉਦਘਾਟਨ ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ)– ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਦੇ ਸਾਂਝੇ ਉਪਰਾਲੇ ਹੇਠ ਪੰਜਾਬ ਰਾਜ ਵਿੱਚ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਵਿੱਚ ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ

ਪਾਣੀ ਦਾ ਸਹੀ ਇਸਤੇਮਾਲ ਸਮੇਂ ਦੀ ਲੋੜ- ਸੱਤਪਾਲ ਸਿੰਘ ਬਟਾਲਾ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)— ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਰਜਿ : ਦੀ ਮੀਟਿੰਗ ਪ੍ਰਧਾਨ ਸੱਤਪਾਲ ਸਿੰਘ ਰਿਟਾਇਰਡ ਖੇਤੀਬਾੜੀ ਵਿਕਾਸ ਅਫ਼ਸਰ ( ਪੀ.ਏ.ਐਸ. 1 ) ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸ਼ਾਮਲ  ਬੁੱਧੀਜੀਵੀਆਂ ਵੱਲੋਂ ਅਹਿਮ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ  ਸੱਤਪਾਲ ਸਿੰਘ ਨੇ […]

Continue Reading

ਜਿਲੇ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਿਜਨਸ ਬਲਾਸਟਰ ਮੇਲਾ ਆਯੋਜਿਤ- ਨੋਡਲ ਅਫਸਰ ਪੁਰੇਵਾਲ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵਲੋਂ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਵੱਖ ਵੱਖ ਤਰਾਂ ਦੇ ਪ੍ਰੋਗ੍ਰਾਮ ਉਲੀਕੇ ਜਾਂਦੇ ਹਨ, ਜਿਸ ਤਹਿਤ ਪੂਰੇ ਪੰਜਾਬ ਵਿੱਚ ਵਿਦਿਆਰਥੀਆਂ ਨੂੰ ਸਵੈ ਰੋਜਗਾਰ ਅਪਨਾਉਣ ਲਈ ਬਿਜਨਸ ਬਲਾਸਟਰ ਪ੍ਰੋਗ੍ਰਾਮ ਦੀ ਸ਼ੁਰੂਆਤ ਕੀਤੀ ਗਈ ਹੈ । ਜਿਲਾ ਸਿੱਖਿਆ ਅਫਸਰ (ਸੈ:ਸਿੱ) ਪਰਮਜੀਤ ਅਤੇ ਜਿਲਾ ਨੋਡਲ ਅਫਸਰ, ਬਿਜਨਸ ਬਲਾਸਟਰ […]

Continue Reading

ਗੁਰਦਾਸਪੁਰ ਦੇ 15 ਸਾਲਾਂ ਵਿਦਿਆਰਥੀਆਂ ਨਵਜੋਤ ਸਿੰਘ ਨੂੰ ਪ੍ਰਿੰਸੀਪਲ ਵੱਲੋਂ ਦੋ ਪੀਰਡ ਧੁੱਪ ‘ਚ ਖੜ੍ਹੇ ਕਰਨ ਵਾਲੀ ਜਲਾਲਤੀ ਸਜ਼ਾ ਨੇ ਮੌਤ ਲਈ ਕੀਤਾ ਮਜਬੂਰ,ਪ੍ਰਿੰਸੀਪਲ ਤੇ ਹੋਏ ਪਰਚਾ ਦਰਜ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਸਕੂਲ ਪ੍ਰਬੰਧਕਾਂ ਨੂੰ ਚਾਹੀਦਾ ਹੈ ਕਿ ਉਹ ਛੋਟੀ ਮੋਟੀ ਗਲਤੀ ਬਦਲੇ ਵਿਦਿਆਰਥੀਆਂ ਨੂੰ ਇੰਨੀ ਸਖ਼ਤ ਨਾਲ ਜਲੀਲ ਨਾਂ ਕਰਨ,ਜੋ ਬੱਚਿਆਂ ਲਈ ਮੌਤ ਦਾ ਕਾਰਨ ਬਣ ਸਕੇ,ਅਜਿਹੀ ਘਟਨਾ ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਵਿੱਚ ਵਾਪਰੀ ਜਦੋਂ ਪ੍ਰਿੰਸੀਪਲ ਵੱਲੋਂ 15 ਸਾਲਾਂ ਨਵਜੋਤ ਸਿੰਘ ਨਾਂ ਦੇ ਇਕ ਵਿਦਿਆਰਥੀ ਨੂੰ ਛੋਟੀ ਮੋਟੀ ਗ਼ਲਤ ਕਰਨ […]

Continue Reading

ਆਪ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਾਜਸਭਾ ਮੈਂਬਰ ਪਾਠਕ ਤੇ ਸਰਕਾਰ ਵੱਲੋਂ ਬਦਲੇ ਦੀ ਭਾਵਨਾ ਨਾਲ ਭਿਰਸ਼ਟਾਚਾਰ ਦਾ ਮਾਮਲਾ ਦਰਜ ਕਰਨਾ ਨਿੰਦਣਯੋਗ ਵਰਤਾਰਾ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਜਦੋਂ ਤੋਂ ਪੰਜਾਬ ਦੇ ਰਾਜਸਭਾ ਮੈਂਬਰਾਂ ਨੇ ਆਪ ਸਰਕਾਰ ਨੂੰ ਛੱਡ ਕੇ ਭਾਜਪਾ ਦਾ ਪੱਲਾ ਫੜਿਆ ! ਉਸ ਵਕ਼ਤ ਤੋਂ ਪੰਜਾਬ ਸਰਕਾਰ ਨੇ ਇਹਨਾਂ ਸਾਰਿਆਂ ਤੇ ਕਾਨੂੰਨੀ ਸ਼ਿਕੰਜਾ ਕੱਸਿਆ ਹੋਇਆ ਹੈ, ਰਾਜ ਸਭਾ ਮੈਂਬਰ ਰਾਘਵ ਚੱਡਾ ਤੋਂ ਬਾਅਦ ਕਿਰਕਟ ਖਿਡਾਰੀ ਰਾਜਸਭਾ ਮੈਂਬਰ ਦੀ  ਸਕਿਉਰਿਟੀ ਵਾਪਸ ਲੈਣ ਤੋਂ ਬਾਅਦ ਹੁਣ […]

Continue Reading