ਜਲੰਧਰ ਦੇ ਮਕਸੂਦਪੁਰ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪਿਛੇ ਕਿਸੇ ਗਹਿਰੀ ਸਿੱਖ ਵਿਰੋਧੀ ਏਜੰਸੀ ਦੇ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਸੀ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8ਦਸੰਬਰ (ਸਰਬਜੀਤ ਸਿੰਘ)–ਜਲੰਧਰ ਦੇ ਮਕਸੂਦਪੁਰ ਗੁਰਦੁਆਰਾ ਵਿਖੇ ਦੋ ਪ੍ਰਵਾਸੀਆਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਵਾਲੀ ਘਟਨਾ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਕਿਹਾ ਬਾਦਲਕਿਆਂ ਦੇ ਰਾਜ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰੂਬਾਣੀ ਬੇਅਦਬੀ ਦੀਆਂ ਘਟਨਾਵਾਂ ਦਾ ਰੁਝਾਨ ਲਗਾਤਾਰ ਜਾਰੀ ਹੈ ਤੇ […]

Continue Reading

ਪਲਟੇ ਟਰੱਕ’ਚ ਸੇਬ ਚੋਰੀ ਕਰਨ ਵਾਲੇ ਰਜਿੰਦਰ ਗੜ ਤੇ ਆਸ ਪਾਸ ਦੇ ਪਿੰਡਾਂ ਵਾਲਿਆਂ ਤੇ ਪੁਲਿਸ ਵੱਲੋਂ ਪਰਚਾ ਦਰਜ਼ ਕਰਨਾ ਸ਼ਲਾਘਾਯੋਗ ਕਦਮ ਹੈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)–ਬੀਤੇ ਦਿਨੀਂ ਫਤਿਹਗੜ੍ਹ ਪਟਿਆਲਾ ਮਾਰਗ ਦੇ ਰਜਿੰਦਰਗੜ ਪਿੰਡ ਕੋਲ ਇਕ ਸੇਬਾਂ ਦਾ ਭਰਿਆ ਟਰੱਕ ਪਲਟਿਆ ਤੇ ਡਰਾਈਵਰ ਜ਼ਖ਼ਮੀ ਹੋ ਗਿਆ, ਲੋਕ ਡਰਾਈਵਰ ਦੀ ਮਦਦ ਕਰਨ ਦੀ ਬਜਾਏ ਪਲਟੇ ਟਰੱਕ’ਚ 1200 ਸੌਂ ਸੇਬਾਂ ਦੀਆਂ ਭਰੀਆਂ ਪੇਟੀਆਂ ਚੋਰੀ ਕਰਕੇ ਲੈ ਜਾਣ ਵਾਲੇ ਇਨਸਾਨੀਅਤ ਤੋਂ ਗਿਰੇ ਲੋਕਾਂ ਦੀ ਕਾਲੀ ਕਰਤੂਤ ਵਾਲੀ ਘਟਨਾ ਦਾ ਸਖ਼ਤ […]

Continue Reading

ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਦੇ ਚੱਲਦਿਆ ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ (ਸ਼ਹਿਰੀ) ਇੰਜੀ. ਅਰੁਣ ਭਾਰਦਵਾਜ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 7 ਦਸੰਬਰ ਨੂੰ ਜਰੂਰੀ ਮੁਰੰਮਤ ਕਾਰਨ 11 ਕੇ.ਵੀ 24 ਘੰਟੇ ਗੱਤਾ ਫੈਕਟਰੀ, 11 ਕੇ.ਵੀ ਪੀਰਾਂਬਾਗ ਫੀਡਰ, 11 ਕੇ.ਵੀ ਨਬੀਪੁਰ ਫੀਡਰ, 11 ਕੇ.ਵੀ ਕਾਲਾ ਨੰਗਲ ਫੀਡਰ, 11 ਕੇ.ਵੀ ਸਾਧੂ ਚੱਕ ਫੀਡਰਾਂ ਅਧੀਨ ਆਉਂਦੇ ਏਰੀਏ ਦੀ […]

Continue Reading

11 ਫਰਵਰੀ 2023 ਨੂੰ ਜ਼ਿਲੇ ਦੀਆਂ ਅਦਾਲਤਾਂ ਵਿੱਚ ਲਗਾਈ ਜਾਵੇਗੀ ਰਾਸ਼ਟਰੀ ਲੋਕ ਅਦਾਲਤ – ਜ਼ਿਲਾ ਤੇ ਸੈਸ਼ਨ ਜੱਜ

ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖਤਮ ਹੁੰਦੀ ਹੈ ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ) – ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲਾ ਵਾਸੀਆਂ ਨੂੰ […]

Continue Reading

ਸਰਦੀਆਂ ਦੇ ਮੌਸਮ ਵਿੱਚ ਨਵਜੰਮੇ ਕੱਟੜੂ-ਵੱਛੜੂਆਂ ਦਾ ਖਾਸ ਖਿਆਲ ਰੱਖਿਆ ਜਾਵੇ – ਡਾ. ਸ਼ਾਮ ਸਿੰਘ

ਗੁਰਦਾਸਪੁਰ,7 ਦਸੰਬਰ (ਸਰਬਜੀਤ ਸਿੰਘ) – ਪਸ਼ੂ ਪਾਲਣ ਵਿਭਾਗ ਨੇ ਸਰਦੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਦੀ ਸੰਭਾਲ ਲਈ ਸਲਾਹ (ਐਡਵਾਈਜ਼ਰੀ) ਦਿੱਤੀ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟ ਡਾ. ਸ਼ਾਮ ਸਿੰਘ ਨੇ ਸਰਦੀਆਂ ਦੇ ਮੌਸਮ ਵਿੱਚ ਪਸ਼ੂਆਂ ਦੀ ਸੰਭਾਲ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵਜੰਮੇ ਕੱਟੜੂ-ਵੱਛੜੂ ਠੰਡ ਵਿੱਚ ਜਲਦੀ ਨਮੂਨੀਏ […]

Continue Reading

ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ 60ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਰਾਜ ਦੀ ਰੱਖਿਆ ਲਈ ਪੰਜਾਬ ਹੋਮਗਾਰਡ ਦੇ ਜਵਾਨਾਂ ਤੇ ਨਿਸ਼ਕਾਮ ਸੇਵਾਵਾਂ ’ਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਦਾ ਅਹਿਮ ਯੋਗਦਾਨ ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਦਾ 60ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਇਕ ਪ੍ਰਭਾਵਸ਼ਾਲੀ ਸਮਾਰੋਹ ’ਚ ਕਮਾਂਡੈਂਟ ਸੁਖਰਾਜ ਸਿੰਘ ਦੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਬਣ ਰਹੇ 33 ਹੋਰ ਆਮ ਆਦਮੀ ਕਲੀਨਿਕਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਕਿਹਾ ਜ਼ਿਲੇ ਦੇ ਹਰੇਕ ਕੋਨੇ ’ਚ ਬਿਹਤਰੀਨ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ ਗੁਰਦਾਸਪੁਰ, 7 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿਹਤ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜ਼ਿਲ੍ਹੇ ਵਿੱਚ ਨਵੇਂ ਬਣ ਰਹੇ 33 ਹੋਰ ਆਮ ਆਦਮੀ ਕਲੀਨਿਕ ਦੇ ਕੰਮ ਨੂੰ ਜਲਦੀ ਮੁਕੰਮਲ […]

Continue Reading

ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ (ਸ਼ਹਿਰੀ) ਇੰਜੀ. ਅਰੁਣ ਭਾਰਦਵਾਜ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 6 ਦਸੰਬਰ ਨੂੰ ਜਰੂਰੀ ਮੁਰੰਮਤ ਕਾਰਨ ਨਿਊ ਗੁਰਦਾਸਪੁਰ ਬਿਜਲੀ ਘਰ 66 ਕੇ.ਵੀ ਸਕੀਮ ਨੰਬਰ 7 ਤੋਂ ਚੱਲ ਰਹੇ 11 ਕੇ.ਵੀ ਐਸ.ਡੀ ਕਾਲਜ ਫੀਡਰ ਅਧੀਨ ਆਉਂਦੇ ਏਰੀਆ ਦੀ ਬਿਜਲੀ ਸਪਲਾਈ ਸਵੇਰੇ 11 ਵਜੇ ਤੋ ਸ਼ਾਮ […]

Continue Reading

ਅੱਜ ਸ਼ਹਿਰ ਦੇ ਕੁੱਝ ਇਲਾਕਿਆ ਦੀ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਮਪਰੂਵਮੈਂਟ ਟਰੱਸਟ ਸਕੀਮ ਨੰਬਰ 7 ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 6 ਦਸੰਬਰ ਦਿਨ੍ਹ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਜਿਸ ਕਾਰਨ ਇਸ ਤੋਂ ਚੱਲਦੇ […]

Continue Reading