ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਸਾਨਾਂ ਪ੍ਰਤੀ ਦਿੱਤੇ ਗਏ ਗੈਰ ਜਿੰਮੇਵਾਰਾਨਾ ਬਿਆਨ ਅਤੇ ਮੰਨੀਆਂ ਹੋਈਆਂ ਮੰਗਾਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਦੇ ਰੋਸ ਵੱਜੋ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਕੋਈ ਨਾਜ਼ੁਕ।

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)—ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ ਹੋ ਗਈ ਹੈ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਚੈਕਅੱਪ ਕਰਨ ਤੇ ਉਨ੍ਹਾਂ ਦਾ […]

Continue Reading

ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਪੰਜਵੇਂ ਅਤੇ ਆਖਰੀ ਦਿਨ ਕਬੱਡੀ ਦੇ ਫਾਈਨਲ ਮੁਕਾਬਲੇ ਤੇ ਅਖਾਂ ਦਾ ਫਰੀ ਕੈਂਪ ਲਗਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)–ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅਲੋਵਾਲ ਨੰਗਲਬੇਟ ਫਿਲੌਰ ਜਲੰਧਰ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਦੀ ਸਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਪੰਜਵੇਂ ਅਤੇ ਆਖਰੀ ਦਿਨ ਕਬੱਡੀ ਦੇ ਫਾਈਨਲ ਮੁਕਾਬਲੇ ਅਤੇ ਅਖਾਂ ਦਾ ਫਰੀ ਕੈਂਪ […]

Continue Reading

ਪ੍ਰਵਾਸੀ ਭਾਰਤੀ ਗੁਰਜੀਤ ਸਿੰਘ ਸਾਬ ਨੇ 75 ਲੱਖ ਰੁਪਏ ਖਰਚ ਕਰਕੇ ਆਪਣੇ ਪਿੰਡ ਬੂਲੇਵਾਲ ਦੀ ਬਦਲੀ ਨੁਹਾਰ

ਪਿੰਡ ਬੂਲੇਵਾਲ ਦੀ ਖੂਬਸੂਰਤੀ ਦੇਖ ਕੇ ਪੈਂਦਾ ਹੈ ਕਿਸੇ ਵਿਕਸਤ ਸ਼ਹਿਰ ਦੀ ਸਭ ਤੋਂ ਖੂਬਸੂਰਤ ਕਲੋਨੀ ਦਾ ਭੁਲੇਖਾ ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ) – ਅੰਮ੍ਰਿਤਸਰ-ਪਠਾਨਕੋਟ ਕੌਮੀ ਮਾਰਗ ’ਤੇ ਸਥਿਤ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬੂਲੇਵਾਲ ਦੀ ਖੂਬਸੂਰਤੀ ਦੇਖਿਆਂ ਹੀ ਬਣਦੀ ਹੈ। ਇਸ ਪਿੰਡ ਨੂੰ ਦੇਖ ਕੇ ਕਿਸੇ ਵਿਕਸਤ ਸ਼ਹਿਰ ਦੀ ਸਭ ਤੋਂ ਖੂਬਸੂਰਤ ਕਲੋਨੀ ਦਾ ਭੁਲੇਖਾ […]

Continue Reading

ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਨੇ ਅਗਨੀਵੀਰ ਵਾਯੂ ਦੀ ਭਰਤੀ ਸਬੰਧੀ ਸੈਮੀਨਾਰ ਲਗਾਇਆ

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਭਾਰਤੀ ਹਵਾਈ ਫ਼ੌਜ ਦੇ ਅਧਿਕਾਰੀਆਂ ਵਲੋਂ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ ਦੀਨਾਨਗਰ ਵਿਖੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਕਰਨਲ ਅੰਕੁਸ਼ ਨਗਿਆਲ, ਕਮਾਡਿੰਗ ਅਫਸਰ 7 ਪੰਜਾਬ ਬਟਾਲੀਅਨ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਵਿਸ਼ੇਸ਼ ਮਹਿਮਾਨ ਵਜੋਂ […]

Continue Reading

ਜ਼ਿਲ੍ਹੇ ’ਚ 33 ਹੋਰ ਨਵੇਂ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ : ਡਿਪਟੀ ਕਮਿਸ਼ਨਰ

ਕਿਹਾ ਜ਼ਿਲ੍ਹੇ ਦੇ ਹਰੇਕ ਕੋਨੇ ’ਚ ਬਿਹਤਰੀਨ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾਵੇਗਾ ਗੁਰਦਾਸਪੁਰ, 23 ਨਵੰਬਰ ( ਸਰਬਜੀਤ ਸਿੰਘ) – ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਹਰੇਕ ਕੋਨੇ ਵਿੱਚ ਬਿਹਤਰੀਨ ਸਿਹਤ ਸਹੂਲਤਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ 33 ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾਣਗੇ, ਜਿਨ੍ਹਾਂ ਵਿੱਚ 30 ਪੇਂਡੂ ਅਤੇ 3 […]

Continue Reading

ਸੇਵਾ ਕੇਂਦਰਾਂ ਤੋਂ 6 ਸੇਵਾਵਾਂ ਦਾ ਲਾਭ ਲੈਣ ਲਈ ਹੁਣ ਫਾਰਮ ਭਰਨ ਦੀ ਲੋੜ ਨਹੀਂ ਹੋਵੇਗੀ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ )- ਪੰਜਾਬ ਸਰਕਾਰ ਨੇ ਆਮ ਨਾਗਿਰਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਵਿੱਚ ਇੱਕ ਹੋਰ ਸਹੂਲਤ ਦਿੱਤੀ ਹੈ। ਹੁਣ ਸੇਵਾ ਕੇਂਦਰਾਂ ਵਿਚੋਂ ਇਨਕਮ ਸਰਟੀਫਿਕੇਟ, ਦਿਹਾਤੀ ਖੇਤਰ ਦਾ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨ ਲਈ, ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ, ਆਮਦਨ ਅਤੇ ਖਰਚਾ ਸਰਟੀਫਿਕੇਟ ਅਤੇ ਜਨਰਲ ਵਰਗ ਨਾਲ ਸਬੰਧਤ […]

Continue Reading

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)– ਉਪ ਮੰਡਲ ਅਫਸਰ ਇੰਜੀ ਹਿਰਦੇਪਾਲ ਸਿੰਘ ਨੇ ਕਿਹਾ ਕਿ 220 ਕੇ.ਵੀ ਸਬ ਸਟੇਸ਼ਨ ਤੇ ਸਟਡਾਊਨ ਹੋਣ ਕਰਕੇ 66 ਕੇ ਵੀ ਸਬ ਸਟੇਸ਼ਨ ਰਣਜੀਤ ਬਾਗ ਤੋਂ ਚੱਲਣ ਵਾਲੇ 11 ਕੇਵੀ ਪੁੱਡਾ ਫੀਡਰ, 11 ਕੇਵੀ ਜੀ.ਐਸ ਨਗਰ, 11 ਕੇਵੀ ਬੇਅੰਤ ਕਾਲਜ ਫੀਡਰ, 11 ਕੇਵੀ ਆਈਟੀਆਈ ਫੀਡਰ, 11 ਕੇਵੀ ਸਾਹੋਵਾਲ ਫੀਡਰ ਦੀ ਬਿਜਲੀ […]

Continue Reading

ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਚੌਥੇ ਗੇੜ’ਚ ਅੱਜ ਕਬੱਡੀ ਮੈਚ ਕਰਵਾਏ ਗਏ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)–ਦੁਆਬਾ ਖੇਤਰ ਦੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ ਮੋਹਰੀ ਜਾਂਦੇ ਪ੍ਰਸਿਧ ਧਾਰਮਿਕ ਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਅਲੋਵਾਲ ਨੰਗਲਬੇਟ ਫਿਲੌਰ ਜਲੰਧਰ ਵਿਖੇ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਸਵਰਗੀ ਮਾਤਾ ਪ੍ਰਕਾਸ਼ ਕੌਰ ਸੰਧੂ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਚਲ ਰਹੇ ਪੰਜ ਰੋਜ਼ਾ ਗੁਰਮਤਿ […]

Continue Reading

ਮੱਛੀ ਪਾਲਣ ਦਾ ਸਹਾਇਕ ਕਿੱਤਾ ਕਿਸਾਨਾਂ ਦੀ ਆਮਦਨ ਵਿੱਚ ਕਰ ਸਕਦਾ ਹੈ ਰਿਕਾਰਡ ਵਾਧਾ- ਚੇਅਰਮੈਨ ਰਮਨ ਬਹਿਲ

ਮੱਛੀ ਪਾਲਣ ਲਈ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫ਼ੀਸਦੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਕਿਸਾਨ ਗੁਰਦਾਸਪੁਰ, 22 ਨਵੰਬਰ ( ਸਰਬਜੀਤ ਸਿੰਘ ) – ਮੱਛੀ ਪਾਲਣ ਦਾ ਕਿੱਤਾ ਸੂਬੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਸਕਦਾ ਹੈ ਅਤੇ ਕਿਸਾਨ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਿੱਚ ਰਿਕਾਰਡ […]

Continue Reading

ਵਰਲਡ ਫਿਸ਼ਰੀ ਡੇਅ ਮੌਕੇ ਗੁਰਦਾਸਪੁਰ ਤਿੰਨ ਰੋਜ਼ਾ ਸਿਖਲਾਈ ਕੈਂਪ ਦੀ ਸ਼ੁਰੂਆਤ

ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਮੱਛੀ ਪਾਲਣ ਦਾ ਕਿੱਤਾ ਅਪਨਾਉਣ – ਏ.ਡੀ.ਸੀ. ਪਰਮਜੀਤ ਕੌਰ ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ  ) – ਅੱਜ ਸਰਕਾਰੀ ਮੱਛੀ ਪੂੰਗ ਫਾਰਮ ਹਯਾਤਨਗਰ (ਗੁਰਦਾਸਪੁਰ) ਵਿਖੇ `ਵਰਲਡ ਫਿਸ਼ਰੀ ਡੇਅ` ਮਨਾਇਆ ਗਿਆ। ਇਸ ਮੌਕੇ `ਤਾਜੇ ਪਾਣੀ ਦੀ ਐਕੁਆਕਲਚਰ ਅਤੇ ਐਕੁਆਕਲਚਰ ਵਿੱਚ ਨਵੀਨਤਮ ਤਕਨਾਲੋਜੀ` ਦੇ ਟਾਈਟਲ ਅਧੀਨ ਤਿੰਨ ਰੋਜ਼ਾ  ਸਿਖਲਾਈ ਕੈਂਪ ਦੀ […]

Continue Reading