ਅੱਜ ਬਿਜਲੀ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੈਪਾਲ ਸਿੰਘ ਬਾਜਵਾ ਨੇ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਇੰਪਰੂਵਮੈਂਟ ਟਰੱਸਟ ਸਕੀਮ ਨੰਬਰ 7 ਤੋਂ ਚੱਲਦੇ 11 ਕੇ.ਵੀ ਗੋਲ ਮੰਦਿਰ ਦੀ ਫੀਡਰ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ ਅੱਜ ਦਿਨ੍ਹ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਬੰਦ ਰਹੇਗੀ | […]

Continue Reading

ਕੇਂਦਰੀ ਰਾਜ ਮੰਤਰੀ ਮੇਗਵਾਲ ਨੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆ

ਦਯਾਨੰਦ ਮੱਠ ਦੀਨਾਨਾਗਰ ਦੇ ਸੰਚਾਲਕ ਸੁਆਮੀ ਸਦਾਨੰਦ ਸਰਸਵਤੀ ਨਾਲ ਵੀ ਮੁਲਾਕਾਤ ਕੀਤੀ ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ) – ਭਾਰਤ ਸਰਕਾਰ ਦੇ ਪਾਰਲੀਮਾਨੀ ਮਾਮਲਿਆਂ ਅਤੇ ਸੱਭਿਆਚਾਰਿਕ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਗਵਾਲ ਨੇ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਹਲੜੀ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਗੁਰਦੁਆਰਾ […]

Continue Reading

ਵੋਟਰ ਸੂਚੀਆਂ ਦੀ ਸੁਧਾਈ ਲਈ ਪੋਲਿੰਗ ਸਟੇਸ਼ਨਾਂ ’ਤੇ 19, 20 ਨਵੰਬਰ ਅਤੇ 3, 4 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਅਧਾਰ ’ਤੇ ਜ਼ਿਲ੍ਹੇ ਦੇ 7 ਵਿਧਾਨ ਸਭਾ ਚੋਣ ਹਲਕਿਆਂ ਦੇ ਵੋਟਰਾਂ ਲਈ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ਡਿਊਲ ਅਨੁਸਾਰ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 09 ਨਵੰਬਰ, 2022 ਤੋਂ ਸ਼ੁਰੂ ਹੋ ਚੁੱਕਾ ਹੈ ਜੋ 08 […]

Continue Reading

25 ਨਵੰਬਰ ਨੂੰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦੇ ਪਿੜਾਈ ਸ਼ੀਜਨ ਦੀ ਹੋਵੇਗੀ ਸ਼ੁਰੂਆਤ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਅਤੇ ਸ਼ੂਗਰਫੈੱਡ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਿਕਾਰੀ ਖੰਡ ਮਿੱਲ ਗੁਰਦਾਸਪੁਰ ਦਾ ਪਿੜਾਈ ਸੀਜਨ 2022-23 ਮਿਤੀ 25 ਨਵੰਬਰ 2022 ਤੋਂ ਆਰੰਭ ਹੋ ਰਿਹਾ ਹੈ, ਜਿਸ ਦਾ ਉਦਘਾਟਨ ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਾਂਝੇ ਤੌਰ ’ਤੇ […]

Continue Reading

ਪਿੰਡ ਅਵਾਂਖਾ ਵਿਖੇ ਨਸ਼ਾ ਖ੍ਰੀਦਣ ਲਈ ਆਏ 3 ਨੌਜਵਾਨਾਂ ਨੂੰ ਪਿੰਡ ਵਾਸੀਆਂ ਵੱਲੋਂ ਕੀਤਾ ਕਾਬੂ

ਪੁਲਸ ਵੱਲੋਂ ਨੌਜਵਾਨਾਂ ਖਿਲਾਫ ਕੀਤਾ ਮਾਮਲਾ ਦਰਜ਼ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)- ਸੀਨੀਅਰ ਪੁਲਸ ਕਪਤਾਨ ਗੁਰਦਾਸਪੁਰ ਦੀਪਕ ਹਿਲੋਰੀ ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਨਸ਼ਾ ਖ੍ਰੀਦਣ ਲਈ ਆਏ 3 ਨੌਜਵਾਨਾਂ ਨੂੰ ਪਿੰਡ ਵਾਸੀਆਂ ਵੱਲੋਂ ਕਾਬੂ ਕਰਨ ਤੋਂ ਬਾਅਦ ਪੁਲਸ ਦੇ ਹਵਾਲੇ ਕੀਤਾ ਗਿਆ | ਜਿਸ ਤੋਂ ਬਾਅਦ […]

Continue Reading

ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਿਆਦਾ ਅਨੁਸਾਰ ਗੁਰਦੁਆਰਾ ਅਮਰਦਾਸ ਅੰਗੀਠਾ ਸਾਹਿਬ ਸੀਚਾ ਸੁਲਤਾਨਪੁਰ ਲੋਧੀ ਵਿਖੇ ਸੰਗਰਾਮ ਤੋਂ ਦੂਜੇ ਦਿਨ ਅਖੰਡ ਪਾਠਾਂ ਦੇ ਭੋਗ ਪਾਉਣ ਦੇ ਨਾਲ ਨਾਲ ਸੰਗਤਾਂ ਨੂੰ ਗੁਰਬਾਣੀ, ਗੁਰੂ ਗਰੰਥ ਸਾਹਿਬ ਜੀ ਨਾਲ ਜੋੜਨ ਲਈ ਧਾਰਮਿਕ ਦੀਵਾਨ ਸਜਾਉਣ ਦੀ ਇਕ ਧਾਰਮਿਕ ਚਲਾਈ ਹੋਈ ਹੈ ਅਤੇ ਇਸ ਲੜੀ ਤਹਿਤ ਅਜ ਪੰਜ ਅਖੰਡ […]

Continue Reading

ਮੋਦੀ ਸਰਕਾਰ ਵੱਖ ਵੱਖ ਫਸਲਾਂ ਉਪਰ ਐਮ ਐਸ ਪੀ ਲਾਗੂ ਕਰਨ ਤੋਂ ਭੱਜ ਰਹੀ-ਬਲਬੀਰ ਸਿੰਘ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ)—ਗੁਰਦਾਸਪੁਰ ਦੇ ਨੇੜਲੇ ਪਿੰਡ ਉਚਾ ਧਕਾਲਾ ਵਿਖੇ ਪੰਜਾਬ ਕਿਸਾਨ ਯੂਨੀਅਨ ਨੇ ਬਲਬੀਰ ਸਿੰਘ ਉਚਾਧਕਾਲਾ ਪ੍ਰਧਾਨਗੀ ਹੇਠ ਰੈਲੀ ਕਰਕੇ ਮੰਗ ਕੀਤੀ ਕਿ ਮੋਦੀ ਸਰਕਾਰ ਵੱਲੋਂ ਸੰਯੁਕਤ ਕਿਸਾਨ ਮੋਰ ਚੇ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰੇ।ਇਸ ਸਮੇਂ ਬੋਲਦਿਆਂ ਮਜ਼ਦੂਰਾਂ ਕਿਸਾਨਾਂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਅਤੇ ਕਿਸਾਨ ਆਗੂ ਸੁਖਦੇਵ […]

Continue Reading

ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ

ਕਈ ਥਾਈਂ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ ਅਤੇ ਕਿਤੇ ਬੱਚਿਆਂ ਨੂੰ ਮਿੱਟੀ ਦੇ ਭਾਂਡੇ ਬਣਾਉਣ ਬਾਰੇ ਦੱਸਿਆ ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ ਹਨ। ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਕੇਂਦਰਾਂ ਨੂੰ ਸਜਾਇਆ ਗਿਆ ਹੈ ਅਤੇ ਬੱਚਿਆਂ ਵੱਲੋਂ ਰੰਗੋਲੀ, ਪੋਸਟਰ […]

Continue Reading

ਸਮੂਹ ਬੈਂਕਾਂ ਸਵੈ-ਰੁਜ਼ਗਾਰ ਸ਼ੁਰੂ ਕਰਨ ਦਿੱਤੇ ਜਾਂਦੇ ਲੋਨ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਨੂੰ ਦੇਣ – ਡਿਪਟੀ ਕਮਿਸ਼ਨਰ

ਬੈਂਕਾਂ ਅਤੇ ਸਰਕਾਰੀ ਵਿਭਾਗ ਆਪਣੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਕੈਂਪ ਲਗਾਉਣ ਗੁੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਂਦੇ ਲੋਨ ਨਾਲ ਸਬੰਧਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਨੌਜਵਾਨਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ […]

Continue Reading

ਸਿੱਖਾਂ ਦੀ ਭਾਵਨਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਮਾਮਲਾ ਦਰਜ

ਯੋਗਰਾਜ ਸ਼ਰਮਾ ਨੇ ਸੋਨੀ ‘ਤੇ ਲਗਾਏ ਮੱਝਾ ਗਾਵਾਂ ਦੀ ਤਸੱਕਰੀ ਕਰਨ ਦੇ ਦੋਸ਼ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)–ਸਿੱਖਾਂ ਦੀ ਭਾਵਨਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਥਾਣਾ ਸਿਟੀ ਦੀ ਪੁਲਸ ਨੇ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |ਵਰਣਯੋਗ ਹੈ ਕਿ ਸ਼ਿਵਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ ਸੱਚ ਖੰਡ ਸ੍ਰੀ […]

Continue Reading