ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 4 ਅਗਸਤ ਦਸਵੇਂ ਤੇ ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਕਰਵਾਇਆ ਜਾ ਰਿਹਾ – ਭਾਈ ਮਨਪ੍ਰੀਤ ਸਿੰਘ
ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ 4 ਅਗਸਤ ਦਿੱਨ ਸੋਮਵਾਰ ਦਸਵੀਂ ਮੌਕੇ ਗੁਰਦੁਆਰਾ ਸਾਹਿਬ ਸਿੰਘਾਂ ਸ਼ਹੀਦਾਂ ਯਾਦਗਾਰ ਵੱਡਾ ਘੱਲੂਘਾਰਾ,ਜੋਗੀ ਮਾਜਰਾ ਰੋਡ, ਕੁੱਪ ਕਲਾਂ ( ਮਲੇਰਕੋਟਲਾ ) ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ […]
Continue Reading

