ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵੱਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ

ਡਿਪਟੀ ਕਮਿਸ਼ਨਰ ਤੇ ਐੱਸ ਐੱਸ ਪੀ ਨੇ ਆਪਣੀ ਮੌਜੂਦਗੀ ਵਿੱਚ  ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ‘ਤੇ ਬੁਝਵਾਇਆ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, […]

Continue Reading

ਪਿੰਡ ਬੋਰਜਾ ਗੁਰਦਾਸਪੁਰ ਦੇ ਜਰਮਨ ਗਏ ਗੁਰਸੇਵਕ ਸਿੰਘ ਦੀ ਸੱਤ ਮਹੀਨਿਆਂ ਬਾਅਦ ਮ੍ਰਿਤਕ ਦੇਹ ਪਹੁੰਚਣ ਸਮੇਂ ਪਿੰਡ ਵਾਸੀਆਂ ‘ਚ ਵੱਡੀ ਸੋਗ ਦੀ ਲਹਿਰ,ਸਰਕਾਰ ਲੋਕਾਂ ਦੀ ਮੰਗ ਅਨੁਸਾਰ ਪੀੜਤ ਪਰਿਵਾਰ ਦੀ ਆਰਥਿਕ ਸਹਾਇਤਾ ਕਰੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਗੁਰਦਾਸਪੁਰ ਪਿੰਡ ਬੋਰਜਾ ਦਾ ਨੌਜਵਾਨ ਜਰਮਨ ਗਿਆ ਸੀ ਅਤੇ ਉਸ ਤੋਂ ਬਾਅਦ ਕਿਸੇ ਏਜੰਟ ਰਾਹੀਂ ਯੂਕਰੇਨ ਦੀ ਫੌਜ ਦੇ ਝਾਂਸੇ ਚੜ੍ਹ ਗਿਆ ਅਤੇ ਫੌਜ ਨੇ ਗੁਰਸੇਵਕ ਸਿੰਘ ਗੁਰਦਾਸਪੁਰ ਨੂੰ ਜਿਸ ਦੇ ਪਿਤਾ ਵੀ ਪੂਰੇ ਹੋ ਚੁੱਕੇ ਹਨ ਯੂਕਰੇਨ ਰੂਸ ਲੜਾਈ ਵਿੱਚ ਭੇਜ ਦਿੱਤੀ ਜਿਥੇ ਉਸ ਮੌਤ ਹੋ ਗਈ ਅਤੇ ਹੁਣ […]

Continue Reading

ਸਰਕਾਰ ਵੱਲੋਂ ਗੁਰਬਾਣੀ ਬੇਅਦਬੀ ਤੇ ਬਣੇ ਸਖ਼ਤ ਕਾਨੂੰਨ ਨੂੰ ਰੱਦ ਕਰਵਾਉਣ ਲਈ ਬਾਦਲਕੇ ਆਪਣੇ ਹੱਥ ਠੋਕਿਆ ਤੋਂ ਗੁਰੂਬਾਣੀ ਦੀਆਂ ਪੋਥੀਆਂ ਤੇ ਗੁਟਕੇ ਸਾਹਿਬ ਗੁਰਦੁਆਰਿਆਂ ‘ਚ ਜਮਾਂ ਕਰਵਾ ਕੇ ਦੱਸਣਾ ਚਾਹੁੰਦੇ ਕਿ ਲੋਕ ਕਾਨੂੰਨ ਤੋਂ ਡਰ ਗਏ,ਜਦੋਂ ਕਿ ਸਾਰੇ ਪੰਥ ਨੂੰ ਕਾਨੂੰਨ ਪ੍ਰਵਾਨ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਰਾਤ ਦੇ ਹਨੇਰੇ ਵਿੱਚ ਥਾਪੇ ਗਏ ਬਾਦਲਾਂ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਦੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਹੋਈ ਪੇਸ਼ੀ ਦੌਰਾਨ ਆਪਣੇ ਹੰਕਾਰੇ ਲਹਿਜੇ ‘ਚ ਕਿਹਾ ! ਅਸੀਂ ਜਥੋ ਸਰਕਾਰ ਦੇ ਇਸ ਸਖ਼ਤ ਕਾਨੂੰਨ ਨੂੰ ਆ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦਾ ਜਥੇਦਾਰ ਸਾਹਿਬ ਨੂੰ ਦੋ ਟੁੱਕਾ ਜਵਾਬ ! ਨਹੀਂ ਹੋਵੇਗਾ ਕਾਨੂੰਨ ਵਾਪਸ ? ਜਦੋਂ ਮਰਜ਼ੀ ਇਕੱਤਰਤਾ ਸੱਦ ਲਵੋ, ਜਥੇਦਾਰ ਸਾਹਿਬ ਨੂੰ ਅਲਟੀਮੇਟਮ ਦੇਣਾ ਮਹਿੰਗਾ ਪਿਆ – ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)–ਬੀਤੇ ਦਿਨੀਂ ਜਥੇਦਾਰ ਅਕਾਲਤਖਤ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਨੂੰ ਖੁੱਲਾ ਚੈਲੰਜ ਕਰਦਿਆਂ ਕਿਹਾ ਸੀ ਕਿ ਗੁਰਬਾਣੀ ਬੇਅਦਬੀ ਤੇ ਬਣਾਇਆ ਸਖ਼ਤ ਕਾਨੂੰਨ 15 ਦਿਨਾਂ ਦੇ ਅੰਦਰ ਅੰਦਰ ਵਾਪਸ ਲਿਆ ਜਾਵੇ, ਨਹੀਂ ਤਾਂ ਅਕਾਲ ਤਖ਼ਤ ਸਾਹਿਬ ਤੇ ਇਕੱਤਰਤਾ ਸੱਦ ਕੇ ਕੋਈ ਵੱਡਾ ਐਕਸ਼ਨ ਫੈਸਲਾ ਲਿਆ ਜਾ ਸਕਦਾ ਹੈ,ਉਧਰ ਪੰਜਾਬ ਦੇ […]

Continue Reading

ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ-ਗੁਰਦਾਸਪੁਰ ਵਿੱਚ ਸੱਤਵਾਂ ਆਮ ਆਦਮੀ ਕਲੀਨਿਕ ਪਿੰਡ ਬਾਬੋਵਾਲ ਵਿੱਚ ਹੋਇਆ ਮਨਜ਼ੂਰ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ) — ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕਾ ਵਾਸੀਆਂ ਦੇ ਹਿੱਤ ਵਿੱਚ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਯਤਨਾਂ ਸਦਕਾ ਗੁਰਦਾਸਪੁਰ ਵਾਸੀਆਂ ਦੀ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਿੰਡ ਬਾਬੋਵਾਲ ਵਿਖੇ ਆਮ ਆਦਮੀ ਕਲੀਨਿਕ ਸਥਾਪਿਤ ਕੀਤਾ ਜਾਵੇਗਾ। ਇਹ ਗੁਰਦਾਸਪੁਰ ਸ਼ਹਿਰ ਵਿੱਚ ਸੱਤਵਾਂ ਆਮ ਆਦਮੀ […]

Continue Reading

ਗੁਰਦਾਸਪੁਰ ਵਿਖੇ ਲਗਾਈ ਗਈ ਨੈਸ਼ਨਲ ਲੋਕ ਅਦਾਲਤ 12885 ਕੁੱਲ ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗੁਰਦਾਸਪੁਰ,9 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, […]

Continue Reading

ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕੀਤੀ ਪੂਰੀ- ਛੱਪੜ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ

ਗੁਰਦਾਸਪੁਰ, 9 ਮਈ  (ਸਰਬਜੀਤ ਸਿੰਘ)— ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਅੱਜ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕਰਦਿਆਂ ਛੱਪੜ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਪਿੰਡ ਵਾਸੀਆਂ ਨਾਲ ਗੱਲ […]

Continue Reading

ਗੁਰਦਾਸਪੁਰ ਸ਼ਹਿਰ ਦੀਆਂ 29 ਵਾਰਡਾਂ ਸਮੇਤ ਸ਼ਹਿਰ ਅੰਦਰ 404.65 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ- ਰਮਨ ਬਹਿਲ

ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਸ਼ਹਿਰ ਅੰਦਰ ਨਿਰੰਤਰ ਵਿਕਾਸ ਕਾਰਜ ਜਾਰੀ- ਚੇਅਰਮੈਨ ਰਾਜੀਵ ਸ਼ਰਮਾ ਗੁਰਦਾਸਪੁਰ ਮੇਰੀ ਕਰਮਭੂਮੀ ਹੈ, ਹਲਕੇ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜਰ ਹਾਂ- ਰਮਨ ਬਹਿਲ ਗੁਰਦਾਸਪੁਰ 8 ਮਈ  (ਸਰਬਜੀਤ ਸਿੰਘ)–  ਗੁਰਦਾਸਪੁਰ ਸ਼ਹਿਰ ਦੀਆਂ 29 ਵਾਰਡਾਂ ਸਮੇਤ ਸ਼ਹਿਰ ਅੰਦਰ 404.65 ਲੱਖ ਰੁਪਏ ਦੀ ਲਾਗਤ ਨਾਲ ਵੱਖ ਵੱਖ ਵਿਕਾਸ ਕਾਰਜ ਕਰਵਾਏ […]

Continue Reading

ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕੀਤੀ ਜਾ ਰਹੀ ਹੈ ਸਖ਼ਤ ਕਾਰਵਾਈ-ਆਦਿੱਤਿਆ ਸ਼ਰਮਾ ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ […]

Continue Reading

ਪੰਜਾਬ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਨੰਗੇ ਪੈਰੀਂ  ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਸੱਦੇ ਤੇ ਸਕੱਤਰੇਤ ਵਿਖੇ ਪੇਸ਼ ਹੋਣਾ ਵਧੀਆ ਗੱਲ,ਪਰ ਜਥੇਦਾਰ ਗੜਗੱਜ ਵੱਲੋਂ ਬਾਦਲ ਕੁਰਸੀ ਲਈ ਅਕਾਲ ਤਖਤ ਸਾਹਿਬ ਦੀ ਵਰਤੋਂ ਨਿੰਦਣਯੋਗ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ ਸਾਹਿਬ, ਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)– ਹਰ ਗੁਰੂ ਕੇ ਸਿੱਖ ਵਿੱਚ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸੱਚ ਦੀ ਨੀਤੀ ਲਈ ਸਥਾਪਤ ਕੀਤੇ ਗਏ ਪਵਿੱਤਰ ਮੀਰੀ ਪੀਰੀ ਸਰਵਉੱਚ ਅਕਾਲ ਤਖ਼ਤ ਸਾਹਿਬ ਸਨਮਾਨਯੋਗ ਹੈ ਅਤੇ ਹਰ ਕੋਈ ਆਪਣੇ ਗੁਨਾਹਾਂ ਦੀ ਮੁਵਾਫੀ ਲਈ ਜਥੇਦਾਰ ਸਾਹਿਬ ਦੇ ਸੱਦੇ ਤੇ ਸ਼ਰਧਾ ਅਤੇ ਨਿਮਾਣਾਂ ਬਣ ਕੇ ਪੇਸ਼ […]

Continue Reading