ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ , 24 ਜਨਵਰੀ (ਸਰਬਜੀਤ ਸਿੰਘ)—ਸੂਬੇ ਦੇ ਸਕੂਲਾਂ ਦੀਆਂ ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।ਉੱਪ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ […]

Continue Reading

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਵਿਖੇ ਹੋਵੇਗਾ

ਹਰ ਬੂਥ ਪੱਧਰ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2023 ਨੂੰ 13ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ […]

Continue Reading

ਏ.ਡੀ.ਸੀ. ਡਾ. ਨਿਧੀ ਕੁਮੁਦ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਰਿਹਰਸਲ ਹੋਈ

ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਾਂ, ਪੰਜਾਬ ਪੁਲਿਸ ਬੈਂਡ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਾਰਚ ਪਾਸਟ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ) – ਅੱਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਗੁਰਦਾਸਪੁਰ ਵਿਖੇ 26 ਜਨਵਰੀ ਨੂੰ ਹੋਣ […]

Continue Reading

ਸਿੱਖ ਵਿਰੋਧੀ ਭਾਜਪਾ ਸਰਕਾਰ ਸਰਸੇ ਵਾਲੇ ਬਲਾਤਕਾਰੀ ਤੇ ਕਤਲਾਂ ਦੇ ਗੰਭੀਰ ਦੋਸ਼ਾਂ ਅਧੀਨ ਕੈਦ ਹੋਏ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦੇ ਕਿ ਸਿੱਖਾਂ ਨੂੰ ਚਿੜਾ ਰਹੀ ਹੈ-: ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)–ਬਲਾਤਕਾਰੀ ਤੇ ਕਈਆਂ ਕਤਲਾਂ ਵਿੱਚ ਦੋਸ਼ੀ ਪਾਉਣ ਤੋਂ ਉਪਰੰਤ ਸੁਨਾਰੀਆ ਜੇਲ੍ਹ ਵਿੱਚ ਕੈਦ ਕੱਟ ਰਹੇ ਰਾਮ ਰਹੀਮ ਸਾਧ ਨੂੰ 40 ਦਿਨਾਂ ਦੀ ਪੈਰੋਲ ਦੇ ਕਿ ਸਰਕਾਰ ਜਿਥੇ ਸਿੱਖਾਂ ਨੂੰ ਚਿੜਾ ਰਹੀ ਹੈ ਉਥੇ ਸ਼ਰੇਆਮ ਲਲਕਾਰ ਕੇ ਦਸ ਰਹੀ ਹੈ ਕਿ ਇਸ ਦੇਸ਼ ਵਿੱਚ ਸਿਖਾਂ ਲਈ ਹੋਰ ਕਨੂੰਨ ਤੇ ਦੂਜਿਆਂ ਲਈ ਵਖਰੇ […]

Continue Reading

ਗੁਰਦਾਸਪੁਰ-ਮੁਕੇਰੀਆਂ ਰੇਲ ਮਾਰਗ ਬਣਾਉਣ ਲਈ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਨੇ ਰੇਲਵੇ ਮੰਤਰੀ ਨੂੰ ਲਿੱਖਿਆ ਪੱਤਰ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)–ਕੇਂਦਰੀ ਉਦਯੋਗ ਮੰਤਰੀ ਅਰਜੂ ਰਾਵ ਮੇਘਵਾਲ ਦੀ ਗੁਰਦਾਸਪੁਰ ਵਿੱਚ ਨਵੰਬਰ ਮਹੀਨੇ ਫੇਰੀ ਦੌਰਾਨ ਗੁਰਦਾਸਪੁਰ ਚੈਂਬਰ ਆਫ ਕਾਮਰਸ ਅਤੇ ਚੇਤਨਾ ਮੰਚ ਵੱਲੋਂ ਉਨਾਂ ਨੂੰ ਗੁਰਦਾਸਪੁਰ ਦੇ ਵਿਕਾਸ ਲਈ ਕੁੱਝ ਮੰਗਾਂ ਰੱਖੀਆ ਗਈਆ ਸਨ। ਜਿਵੇਂ ਕਿ ਗੁਰਦਾਸਪੁਰ ਤੋਂ ਮੁਕੇਰੀਆ ਰੇਲਵੇ ਮਾਰਗ ਬਣਾਉਣ ਦੀ ਮੁੱਖ ਮੰਗ ਅਤੇ ਫੂਡ ਪਾਰਕ ਬਣਾਉਣ ਲਈ ਵੀ ਸ਼ਾਮਲ ਹੈ। […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੇ ਪਿਤਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਵਿਰੋਧੀ ਧਿਰ ਆਗੂ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਚੱਬੇਵਾਲ ਵਿਖੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਦੇ ਪਿਤਾ ਸਵ. ਦਰਸ਼ਨ ਕੁਮਾਰ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨਾਂ ਕਿਹਾ ਕਿ ਪ੍ਰਮਾਤਮ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।

Continue Reading

ਗੁਜਰਾਤ ਦੰਗਿਆਂ ਬਾਬਤ ਬੀ ਬੀ ਸੀ ਦੀ ਦਸਤਾਵੇਜੀ ਵੀਡੀਓ ਉਪਰ ਭਾਰਤ‌ ਦੀ‌‌ ਸੁਪਰੀਮ ਕੋਰਟ ਸੂ ਮੋਟਿਵ ਨੋਟਿਸ ਲਵੇ

ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)—ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਗੁਜਰਾਤ ਦੰਗਿਆਂ ਸਬੰਧੀ ਬੀ ਬੀ ਸੀ ਦੀ ਦਸਤਾਵੇਜ਼ੀ , ਇੰਡੀਆ:ਦਿ ਮੋਦੀ ਕਏਸਚਨ ਉਪਰ ਦੇਸ਼ ਦੀ ਧਰਮ ਨਿਰਪੱਖਤਾ ਦੀ ਰਾਖੀ ਲਈ ਭਾਰਤ ਦੀ ਸੁਪਰੀਮ ਕੋਰਟ ਤੋਂ ਸੂ ਮੋਟਿਵ ਨੋਟਿਸ ਲੈਣ ਦੀ ਮੰਗ ਕੀਤੀ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਰਾਜਨੀਤੀ ਸ਼ਾਸਤਰ ਵਿਸ਼ੇ ਦੀ ਦੋ ਰੋਜ਼ਾ  ਟ੍ਰੇਨਿੰਗ ਸੰਪੰਨ

ਗੁਰਦਾਸਪੁਰ 23 ਜਨਵਰੀ (ਸਰਬਜੀਤ ਸਿੰਘ)—ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜਿਲ੍ਹਾ ਸਿੱਖਿਆ ਅਫਸਰ (ਸੀ ਸੈ) ਸ.ਅਮਰਜੀਤ ਸਿੰਘ ਭਾਟੀਆ ਦੇ ਹੁਕਮਾਂ ਅਨੁਸਾਰ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਦੇ ਸਹਿਯੋਗ ਨਾਲ ਗੁਰਦਾਸਪੁਰ ਜਿਲ੍ਹੇ ਦੇ ਸਾਰੇ ਰਾਜਨੀਤੀ ਸ਼ਾਸਤਰ ਵਿਸ਼ੇ ਦੇ ਲੈਕਚਰਾਰਾਂ ਦੀ ਦੋ ਰੋਜ਼ਾ ਟਰੇਨਿੰਗ ਡਾਇਟ ਗੁਰਦਾਸਪੁਰ ਵਿਖੇ ਅਜ ਸੰਪੰਨ ਹੋਈ ।ਇਸ ਦੌਰਾਨ ਵੱਖ-ਵੱਖ ਸਕੂਲਾਂ ਤੋ ਪਹੁੰਚੇ ਰਾਜਨੀਤੀ ਸ਼ਾਸਤਰ ਵਿਸ਼ੇ ਨੂੰ […]

Continue Reading

ਨਸ਼ਿਆਂ ਵਿਰੁੱਧ ਜਾਗਰੂਕਤ ਪੈਦਾ ਕਰਨ ਲਈ ਕੈਮਿਸਟ ਐਸੋਸੀਏਸ਼ਨ ਨੇ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਨਸ਼ਿਆਂ ਦੀ ਬੁਰਾਈ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਕੈਮਿਸਟ ਐਸੋਸੀਏਸ਼ਨ ਵੀ ਆਪਣਾ ਸਾਥ ਦੇਵੇ : ਰਮਨ ਬਹਿਲ ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ) – ਨਸ਼ਿਆਂ ਵਿਰੁੱਧ ਜਾਗਰੂਕਤ ਪੈਦਾ ਕਰਨ ਲਈ ਕੈਮਿਸਟ ਐਸੋਸੀਏਸ਼ਨ ਗੁਰਦਾਸਪੁਰ ਵੱਲੋਂ ਸਥਾਨਕ ਮੈਂਗਲਮ ਰੀਜ਼ੋਰਟ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ […]

Continue Reading

ਉਪ੍ਰੇਸ਼ਨ ਈਗਲ ਤਹਿਤ ਸ਼ਹਿਰ ਵਿੱਚ ਚਲਾਇਆ ਗਿਆ ਚੈਕਿੰਗ ਅਭਿਆਨ-ਆਈ.ਜੀ ਮੋਨੀਸ਼ ਚਾਵਲਾ

ਗੁਰਦਾਸਪੁਰ, 22 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਡੀ.ਜੀ.ਪੀ ਦੇ ਆਦੇਸ਼ਾਂ ਤਹਿਤ ਪੰਜਾਬ ਭਰ ਵਿੱਚ ਚਲਾਏ ਗਏ ਉਪ੍ਰੇਸ਼ਨ ਈਗਲ ਤਹਿਤ ਐਸ.ਐਸ.ਪੀ ਗੁਰਦਾਸਪੁਰ ਡਾ. ਦੀਪਕ ਹਿਲੋਰੀ ਆਈ.ਪੀ.ਐਸ ਦੀ ਅਗੁਵਾਈ ਹੇਠ ਸ਼ਹਿਰ ਦੇ ਵੱਖ-ਵੱਖ ਜਗ੍ਹਾਂ ਤੋਂ ਇਲਾਵਾ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ਵਿਖੇ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਦੌਰਾਨ ਇੰਸਪੈਕਟਰ ਜਨਰਲ ਬਾਰਡਰ ਰੇਂਜ ਅੰਮਿ੍ਤਸਰ ਮੋਨੀਸ਼ ਚਾਵਲਾ ਨੇ ਵੀ […]

Continue Reading